Thursday , 5 December 2019
Breaking News
You are here: Home » TOP STORIES (page 451)

Category Archives: TOP STORIES

ਜਥੇ:ਅਵਤਾਰ ਸਿੰਘ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਬਨਣ ਤੇ ਵਧਾਈ ਦਿੱਤੀ

ਅੰਮ੍ਰਿਤਸਰ, 28 ਮਈ (ਪੀ.ਟੀ.)-ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਕੇਂਦਰ ਵਿਚ ਭਾਰਤੀ ਜਨਤਾ ਪਾਰਟੀ ਦੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ’ਚ  ਨਵੀਂ ਚੁਣੀ ਸਰਕਾਰ ਦੀ ਕੈਬਨਿਟ ’ਚ ਫੂਡ ਐਂਡ ਪ੍ਰੋਸੈਸਿੰਗ ਮੰਤਰੀ ਲਏ ਜਾਣ ਤੇ ਨਵੀਂ ਦਿੱਲੀ ਉਨ੍ਹਾਂ ਦੇ ਦਫਤਰ ’ਚ ਮਿਲ ਕੇ ਵਧਾਈ ਦਿੱਤੀ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸਿਰੋਪਾਓ ਤੇ ... Read More »

ਮੁੱਖ ਮੰਤਰੀ ਵੱਲੋਂ ਲੁਧਿਆਣਾ ’ਚ ਮੈਗਾ ਫੂਡ ਪਾਰਕ ਨੂੰ ਪ੍ਰਵਾਨਗੀ

ਅੰਮ੍ਰਿਤਸਰ ਤੇ ਬਠਿੰਡਾ ਵਿਖੇ ਨਵੀਆਂ ਮੱਛੀ ਮੰਡੀਆਂ ਸਥਾਪਤ ਹੋਣਗੀਆਂ ਚੰਡੀਗੜ੍ਹ, 28 ਮਈ (ਪੀ.ਟੀ. ਬਿਊਰੋ)-ਸੂਬੇ ਵਿੱਚ ਫਸਲੀ ਵੰਨ-ਸੁਵੰਨਤਾ ਪ੍ਰੋਗਰਾਮ ਨੂੰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਲੁਧਿਆਣਾ ਜ਼ਿਲ੍ਹੇ ਵਿੱਚ ਲਾਡੋਵਾਲ ਵਿਖੇ 100 ਏਕੜ ਰਕਬੇ ਵਿੱਚ ਮੈਗਾ ਫੂਡ ਪਾਰਕ ਸਥਾਪਤ ਕਰਨ ਲਈ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਦੇ ਪ੍ਰਸਤਾਵ ਨੂੰ ਸਿਧਾਂਤਕ ਤੌਰ ’ਤੇ ਪ੍ਰਵਾਨਗੀ ਦੇ ਦਿੱਤੀ ... Read More »

ਨਰਿੰਦਰ ਮੋਦੀ ਨੇ ਆਹੁਦਾ ਸੰਭਾਲਿਆ ਸਾਰਕ ਦੇਸ਼ਾਂ ਦੇ ਮੁੱਖੀਆਂ ਨਾਲ ਵਾਰਤਾ

ਨਵੀਂ ਦਿੱਲੀ, 27 ਮਈ (ਪੀ.ਟੀ. ਬਿਊਰੋ)-ਦੇਸ਼ ਦੇ 15ਵੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣਾ ਕੰਮਕਾਜ ਸੰਭਾਲ ਲਿਆ ਹੈ। ਸਵੇਰੇ 9 ਵਜੇ ਤੋਂ ਕੁੱਝ ਮਿੰਟ ਪਹਿਲਾਂ ਉਹ ਸਾਊਥ ਬਲਾਕ ’ਚ ਮੌਜੂਦ ਪ੍ਰਧਾਨ ਮੰਤਰੀ ਦਫ਼ਤਰ ਪੁੱਜੇ। ਉੱਥੇ ਪੀਐਮਓ ਦੇ ਆਲਾ ਅਫਸਰਾਂ ਨੇ ਗੁਲਦਸਤਾ ਦੇ ਕੇ ਉਨ੍ਹਾਂ ਦਾ ਸਵਾਗਤ ਕੀਤਾ। ਮੋਦੀ 15 ਤੋਂ 17 ਮਿੰਟ ਪੀਐਮਓ ’ਚ ਰਹੇ। ਉਨ੍ਹਾਂ ਨੇ ਕੁੱਝ ਰਸਮੀ ... Read More »

ਐਨ.ਡੀ.ਏ. ਸਰਕਾਰ ਦੇ ਗਠਨ ’ਤੇ ਅਕਾਲੀ ਆਗੂਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਵਧਾਈ

ਹਰਸਿਮਰਤ ਕੌਰ ਬਾਦਲ ਦੇ ਕੈਬਨਿਟ ਮੰਤਰੀ ਬਣਨ ਨਾਲ ਪੰਜਾਬ ਨੂੰ ਮਿਲਿਆ ਵੱਡਾ ਮਾਣ: ਸੋਹਣ ਸਿੰਘ ਠੰਡਲ ਚੰਡੀਗੜ੍ਹ/ਨਵੀਂ ਦਿੱਲੀ, 27 ਮਈ (ਪੀ.ਟੀ.)-ਭਾਰਤ ਦੇ 15ਵੇਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਬਣੀ ਐਨ.ਡੀ.ਏ. ਦੀ ਕੇਂਦਰ ਸਰਕਾਰ ਵਿੱਚ ਸ਼੍ਰੋਮਣੀ ਅਕਾਲੀ ਦੀ ਬਠਿੰਡਾ ਤੋਂ ਸੰਸਦ ਮੈਂਬਰ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੂੰ ਕੈਬਨਿਟ ਮੰਤਰੀ ਵਜੋਂ ਸ਼ਾਮਲ ਕੀਤੇ ਜਾਣ ’ਤੇ ਅੱਜ ਸ਼੍ਰੋਮਣੀ ਅਕਾਲੀ ਦਲ ... Read More »

ਮੋਦੀ ਮੰਤਰੀ ਮੰਡਲ ਤੋਂ ਨਾਖੁਸ਼ ਭਾਜਪਾ ਦੇ ਸਾਥੀ

ਨਵੀਂ ਦਿੱਲੀ, 27 ਮਈ (ਪੀ.ਟੀ.)-ਮੋਦੀ ਮੰਤਰੀ ਮੰਡਲ ਦੇ ਸਵਰੂਪ ਨੂੰ ਲੈ ਕੇ ਸਾਥੀਆਂ ਵਲੋਂ ਸਵਾਲ ਉੱਠਣ ਲੱਗੇ ਹਨ। ਕੈਬਨਿਟ ’ਚ ਸਿਰਫ ਇੱਕ ਸੰਸਦ ਨੂੰ ਜਗ੍ਹਾ ਮਿਲਣ ਤੋਂ ਅਸੰਤੁਸ਼ਟ ਸ਼ਿਵਸੈਨਾ ਨੇ ਮੰਤਰੀ ਮੰਡਲ ਵਿਸਥਾਰ ’ਚ ਹੋਰ ਜਗ੍ਹਾ ਪਾਉਣ ਦੀ ਇੱਛਾ ਪ੍ਰਗਟਾਈ ਹੈ। ਉਥੇ ਹੀ, ਮੰਤਰੀ ਨਾ ਬਣਾਏ ਜਾਣ ਤੋਂ ਨਰਾਜ਼ ਆਰਪੀਆਈ ਸੰਸਦ ਰਾਮਦਾਸ ਅਠਾਵਲੇ ਸਮਾਰੋਹ ’ਚ ਸ਼ਾਮਿਲ ਹੀ ਨਹੀਂ ਹੋਏ। ਕਈ ... Read More »

ਅਰੁਣ ਜੇਤਲੀ ਕੁੱਝ ਦਿਨ ਹੀ ਸੰਭਾਲਣਗੇ ਰੱਖਿਆ ਮੰਤਰਾਲਾ

ਨਵੀਂ ਦਿੱਲੀ, 27 ਮਈ (ਪੀ.ਟੀ.)-ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੇ ਵਿੱਤ ਮੰਤਰੀ ਦੇ ਤੌਰ ’ਤੇ ਮੰਗਲਵਾਰ ਨੂੰ ਕਾਰਜਭਾਰ ਸੰਭਾਲ ਲਿਆ ਹੈ। ਕਾਰਜਭਾਰ ਸੰਭਾਲਣ ਤੋਂ ਬਾਅਦ ਜੇਤਲੀ ਨੇ ਕਿਹਾ ਕਿ ਮੁਦਰਾ ਸਫੀਤੀ ਅਤੇ ਵਿਆਜ ਦਰਾਂ ’ਤੇ ਸੰਤੁਲਨ ਲਈ ਕਾਰਵਾਈ ਜ਼ਰੂਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਚੁਣੌਤੀ ਪੂਰਨ ਸਮਾਂ ਹੈ। ਅਰੁਣ ਜੇਤਲੀ ਨੇ ਕਿਹਾ ਕਿ ਕਾਫੀ ਮੁਸ਼ਕਲ ਸਮੇਂ ’ਚ ਉਹ ... Read More »

ਅਰੁਣ ਜੇਤਲੀ ਕੁੱਝ ਦਿਨ ਹੀ ਸੰਭਾਲਣਗੇ ਰੱਖਿਆ ਮੰਤਰਾਲਾ

ਨਵੀਂ ਦਿੱਲੀ, 27 ਮਈ (ਪੀ.ਟੀ.)-ਭਾਜਪਾ ਦੇ ਸੀਨੀਅਰ ਨੇਤਾ ਅਰੁਣ ਜੇਤਲੀ ਨੇ ਵਿੱਤ ਮੰਤਰੀ ਦੇ ਤੌਰ ’ਤੇ ਮੰਗਲਵਾਰ ਨੂੰ ਕਾਰਜਭਾਰ ਸੰਭਾਲ ਲਿਆ ਹੈ। ਕਾਰਜਭਾਰ ਸੰਭਾਲਣ ਤੋਂ ਬਾਅਦ ਜੇਤਲੀ ਨੇ ਕਿਹਾ ਕਿ ਮੁਦਰਾ ਸਫੀਤੀ ਅਤੇ ਵਿਆਜ ਦਰਾਂ ’ਤੇ ਸੰਤੁਲਨ ਲਈ ਕਾਰਵਾਈ ਜ਼ਰੂਰੀ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਇਹ ਚੁਣੌਤੀ ਪੂਰਨ ਸਮਾਂ ਹੈ। ਅਰੁਣ ਜੇਤਲੀ ਨੇ ਕਿਹਾ ਕਿ ਕਾਫੀ ਮੁਸ਼ਕਲ ਸਮੇਂ ’ਚ ਉਹ ... Read More »

ਨਰਿੰਦਰ ਮੋਦੀ ਬਣੇ ਦੇਸ਼ ਦੇ 15ਵੇਂ ਪ੍ਰਧਾਨ ਮੰਤਰੀ

ਰਾਜਨਾਥ, ਜੇਤਲੀ, ਸ਼ੁਸ਼ਮਾ, ਨਾਇਡੂ, ਗਡਕਰੀ ਅਤੇ ਹਰਸਿਮਰਤ ਸਮੇਤ 45 ਮੰਤਰੀ ਮੋਦੀ ਮੰਗਲਵਾਰ ਸਵੇਰੇ 8 ਵਜੇ ਅਹੁਦਾ ਸੰਭਾਲਣਗੇ ਨਵੀਂ ਦਿੱਲੀ, 26 ਮਈ (ਪੀ.ਟੀ.ਬਿਊਰੋ)-ਦੇਸ਼ ਦੇ ਰਾਸ਼ਟਰਪਤੀ ਸ੍ਰੀ ਪ੍ਰਣਬ ਮੁਖਰਜੀ ਵੱਲੋਂ ਅੱਜ ਇੱਥੇ ਰਾਸ਼ਟਰਪਤੀ ਭਵਨ ਵਿਖੇ ਦੇਸ਼ ਵਿਦੇਸ਼ ਤੋਂ ਪਹੁੰਚੇ ਸੈਂਕੜੇ ਪੰਤਵੰਤਿਆਂ ਦੀ ਹਾਜ਼ਰੀ ਵਿੱਚ ਸ੍ਰੀ ਨਰਿੰਦਰ ਦਮੋਦਰ ਦਾਸ ਮੋਦੀ ਨੂੰ ਆਹੁਦੇ ਦੀ ਸਹੁੰ ਚੁਕਾਉਣ ਨਾਲ ਉਹ ਦੇਸ਼ ਦੇ 15ਵੇਂ ਪ੍ਰਧਾਨ ਮੰਤਰੀ ਬਣ ... Read More »

ਹਰਸਿਮਰਤ ਦੇ ਕੈਬਿਨਟ ਮੰਤਰੀ ਬਣਨ ਨਾਲ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਹੋਰ ਪਕੇਰੀ

ਸ. ਪ੍ਰਕਾਸ਼ ਸਿੰਘ ਬਾਦਲ ਅਤੇ ਸ. ਸੁਖਬੀਰ ਬਾਦਲ ਨੇ ਸਿਆਸੀ ਵਿਰੋਧੀਆਂ ਨੂੰ ਪਛਾੜਿਆ ਪਰਨੀਤ ਬਰਾੜ-    ਕਾਰਜਕਾਰੀ ਸੰਪਾਦਕ ਜਲੰਧਰ, 26 ਮਈ – ਬਠਿੰਡਾ ਤੋਂ ਲਗਾਤਾਰ ਦੂਜੀ ਵਾਰ ਐੱਮ.ਪੀ. ਚੁਣੀ ਗਈ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ. ਸਿੰਘ ਬਾਦਲ ਦੀ ਨੂੰਹ ਤੇ ਡਿਪਟੀ ਮੁੱਖ ਮੰਤਰੀ ਤੇ ਅਕਾਲੀ ਦਲ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਸੁਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਦੇੰ ਕੇਂਦਰ ਦੀ ... Read More »

ਜੇਲ੍ਹ ਭੇਜੇ ਜਾਣ ਦੇ ਖਿਲਾਫ ਹਾਈਕੋਰਟ ਪੁੱਜੇ ਕੇਜਰੀਵਾਲ

  ਨਵੀਂ ਦਿੱਲੀ, 26 ਮਈ (ਪੀ.ਟੀ.)-ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ (ਆਪ) ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਮਾਣਹਾਨੀ ਦੇ ਇੱਕ ਮਾਮਲੇ ’ਚ ਹੇਠਲੀ ਅਦਾਲਤ ਵਲੋਂ ਉਨ੍ਹਾਂ ਨੂੰ ਜੇਲ੍ਹ ਭੇਜੇ ਜਾਣ ਦੇ ਫੈਸਲੇ ਨੂੰ ਦਿੱਲੀ ਉੱਚ ਅਦਾਲਤ ’ਚ ਚੁਣੌਤੀ ਦਿੱਤੀ ਹੈ। ਕੇਜਰੀਵਾਲ ਦੇ ਵਕੀਲਾਂ ਨੇ ਇਸ ਮਾਮਲੇ ਨੂੰ ਜੱਜ ਬੀ. ਡੀ. ਅਹਿਮਦ ਤੇ ਜੱਜ ਸਿੱਧਾਰਥ ਮ੍ਰਿਦੁਲ ਦੀ ਖੰਡਪੀਠ ... Read More »

COMING SOON .....


Scroll To Top
11