Wednesday , 16 January 2019
Breaking News
You are here: Home » TOP STORIES (page 5)

Category Archives: TOP STORIES

ਮੋਦੀ ਵੱਲੋਂ ਦੇਸ਼ ਦੇ ਸਭ ਤੋਂ ਲੰਬੇ ਬੋਗੀਬੀਲ ਪੁਲ ਦਾ ਉਦਘਾਟਨ

ਅਸਮ ਤੋਂ ਅਰੁਣਾਚਲ ਪ੍ਰਦੇਸ਼ ਤੱਕ ਦਾ ਸਫ਼ਰ ਘਟਿਆ ਦਿਸਪੁਰ, 25 ਦਸੰਬਰ- ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜ ਦੇਸ਼ ਦੇ ਸਭ ਤੋਂ ਲੰਬੇ ਰੇਲ-ਸੜਕ ਪੁਲ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਅਜ ਆਸਾਮ ਦੇ ਧੇਮਾਜੀ ’ਚ ਬੋਗੀਬੀਲ ਪੁਲ ਤੋਂ ਲੰਘਣ ਵਾਲੀ ਪਹਿਲੀ ਯਾਤਰੀ ਰੇਲਗਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਜਾਣਕਾਰੀ ਮੁਤਾਬਿਕ ਇਹ ਟ੍ਰੇਨ ਹਫ਼ਤੇ ’ਚ ਪੰਜ ... Read More »

ਲੁਧਿਆਣਾ ’ਚ ਅਕਾਲੀ ਆਗੂਆਂ ਨੇ ਰਾਜੀਵ ਗਾਂਧੀ ਦੇ ਬੁੱਤ ’ਤੇ ਕੀਤਾ ਕਾਲਾ ਰੰਗ

ਕੈਪਟਨ ਵਲੋਂ ਸਖ਼ਤ ਕਾਰਵਾਈ ਦੇ ਹੁਕਮ, ਕਿਹਾ ਸੁਖਬੀਰ ਮੁਆਫ਼ੀ ਮੰਗੇ ਲੁਧਿਆਣਾ, 25 ਦਸੰਬਰ- ਯੂਥ ਅਕਾਲੀ ਦਲ (ਬਾਦਲ) ਦੇ ਆਗੂਆਂ ਨੇ ਅਜ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁਤ ’ਤੇ ਕਾਲਾ ਰੰਗ ਸਪਰੇਅ ਕਰ ਦਿਤਾ। ਇਹ ਘਟਨਾ ਅਜ ਸਵੇਰੇ ਲੁਧਿਆਣਾ ਸ਼ਹਿਰ ਦੇ ਸਲੇਮ ਟਾਬਰੀ ਇਲਾਕੇ ’ਚ ਵਾਪਰੀ। ਯੂਥ ਅਕਾਲੀ ਦਲ ਦੇ ਆਗੂ ਰਾਜੀਵ ਗਾਂਧੀ ਤੋਂ ਦੇਸ਼ ਦਾ ਸਰਬਉਚ ਪੁਰਸਕਾਰ ... Read More »

ਸੁਖਬੀਰ ਸਿੰਘ ਬਾਦਲ ਵੱਲੋਂ ਹਲਕਾ ਸਰਦੂਲਗੜ੍ਹ ਦੇ ਵਰਕਰਾਂ ਨਾਲ ਮਿਲਣੀ

ਕੇਂਦਰੀ ਮੰਤਰੀ ਹਰਸਿਮਰਤ ਕੋਰ ਬਾਦਲ ਅਤੇ ਰਾਜ ਸਭਾ ਮੈਂਬਰ ਬਲਵਿੰਦਰ ਭੂੰਦੜ ਵੀ ਰਹੇ ਮੋਜੂਦ ਸਰਦੂਲਗੜ੍ਹ 25 ਦਸੰਬਰ (ਵਿਪਨ ਗੋਇਲ)- ਲੋਕ ਸਭਾ ਦੀਆ ਚੋਣਾਂ ਨੂੰ ਨਜਦੀਕ ਆਉਦੇ ਦੇਖ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸ਼੍ਰ.ਸੁਖਬੀਰ ਸਿੰਘ ਬਾਦਲ ਵੱਲੋ ਵੱਖ-ਵੱਖ ਹਲਕਿਆਂ ਵਿੱਚ ਕੀਤੀ ਜਾ ਰਹੀ ਵਰਕਰਾਂ ਨਾਲ ਮਿਲਣੀ ਦੇ ਤਹਿਤ ਅੱਜ ਹਲਕਾ ਸਰਦੂਲਗੜ੍ਹ ਦੇ ਸ਼ਹਿਨਾਈ ਪੈਲੇਸ ਵਿੱਚ ਹਲਕਾ ਸਰਦੂਲਗੜ੍ਹ ਦੇ 95 ਪਿੰਡਾ ਦੇ ਅਕਾਲੀ ... Read More »

ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਪ੍ਰਸਤਾਵਿਤ ਖਾਕਾ ਤਿਆਰ

ਰੋਜ਼ਾਨਾ 8 ਘੰਟਿਆਂ ਲਈ ਖੁੱਲ੍ਹੇਗਾ ਲਾਂਘਾ ਚੰਡੀਗੜ੍ਹ, 24 ਦਸੰਬਰ- ਸ੍ਰੀ ਕਰਤਾਰਪੁਰ ਸਾਹਿਬ-ਡੇਰਾ ਬਾਬਾ ਨਾਨਕ ਲਾਂਘੇ ਲਈ ਦੋਵਾਂ ਦੇਸ਼ਾਂ ਵਾਲੇ ਪਾਸਿਉਂ ਨਿਰਮਾਣ ਦਾ ਕੰਮ ਸ਼ੁਰੂ ਹੋਣ ਬਾਅਦ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦਾ ਖਾਕਾ ਉਲੀਕਿਆ ਜਾ ਰਿਹਾ ਹੈ। ਪਾਕਿ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫ਼.ਆਈ.ਏ.) ਨੇ ਪਾਕਿਸਤਾਨ ਸਰਕਾਰ ਨੂੰ ਸੰਗਤਾਂ ਵਲੋਂ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਕੁਝ ਸਿਫ਼ਾਰਸ਼ਾਂ ਭੇਜੀਆਂ ਹਨ। ਇਨ੍ਹਾਂ ਮੁਤਾਬਿਕ ... Read More »

ਨਵਾਜ਼ ਸ਼ਰੀਫ਼ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ’ਚ 7 ਸਾਲ ਕੈਦ, ਇੱਕ ਮਾਮਲੇ ’ਚੋਂ ਬਰੀ

ਇਸਲਾਮਾਬਾਦ, 24 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪਾਕਿਸਤਾਨ ਦੀ ਇਕ ਭ੍ਰਿਸ਼ਟਾਚਾਰ-ਵਿਰੋਧੀ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਅਲ-ਅਜ਼ੀਜ਼ੀਆ ਸਟੀਲ ਮਿਲਜ਼ ਰਿਸ਼ਵਤਖੋਰੀ ਦੇ ਮਾਮਲੇ ’ਚ 7 ਸਾਲ ਕੈਦ ਦੀ ਸਜ਼ਾ ਸੁਣਾ ਦਿਤੀ ਹੈ ਪਰ ਇਸ ਦੇ ਨਾਲ ਹੀ ਬਹੁ-ਚਰਚਿਤ ਪਨਾਮਾ ਪੇਪਰਜ਼ ਘੁਟਾਲੇ ’ਚ ਫ਼ਲੈਗਸ਼ਿਪ ਇਨਵੈਸਟਮੈਂਟ ਭ੍ਰਿਸ਼ਟਾਚਾਰ ਮਾਮਲੇ ’ਚੋਂ ਬਰੀ ਵੀ ਕਰ ਦਿਤਾ ਹੈ। ਜਵਾਬਦੇਹੀ ਅਦਾਲਤ-2 ਦੇ ਜਜ ਮੁਹੰਮਦ ਅਰਸ਼ਦ ਮਲਿਕ ... Read More »

ਵਿਧਾਇਕ ਜੈਕਿਸ਼ਨ ਸਿੰਘ ਰੋੜੀ ਸ: ਖਹਿਰਾ ਦਾ ਸਾਥ ਛੱਡ ‘ਆਪ’ ਦੀ ਮੁੱਖ ਧਾਰਾ ’ਚ ਸ਼ਾਮਿਲ

ਜਸਟਿਸ ਜ਼ੋਰਾ ਸਿੰਘ ਵੀ ‘ਆਪ’ ’ਚ ਹੋਏ ਸ਼ਾਮਿਲ ਚੰਡੀਗੜ੍ਹ/ਨਵੀਂ ਦਿਲੀ, 24 ਦਸੰਬਰ- ਗੜ੍ਹਸ਼ੰਕਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਹਿਕ ਜੈਕਿਸ਼ਨ ਸਿੰਘ ਰੋੜੀ ਨੇ ਅਜ ਪਾਰਟੀ ਦੇ ਬਾਗ਼ੀ ਆਗੂ ਤੇ ਭੁਲਥ ਹਲਕੇ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਸਾਥ ਛਡ ਦਿਤਾ ਹੈ। ਸ: ਖਹਿਰਾ ਲਈ ਇਹ ਵਡਾ ਝਟਕਾ ਹੈ। ਜੈਕਿਸ਼ਨ ਸਿੰਘ ਰੋੜੀ ਦੇ ਨਾਲ ਅਜ ਜਸਟਿਸ (ਸੇਵਾ-ਮੁਕਤ) ਜ਼ੋਰਾ ਸਿੰਘ ਵੀ ... Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋਕਾਂ ਨੂੰ ਕ੍ਰਿਸਮਸ ਦੀ ਵਧਾਈ

ਚੰਡੀਗੜ, 24 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਕ੍ਰਿਸਮਿਸ ਦੇ ਸ਼ੁਭ ਮੌਕੇ ‘ਤੇ ਪੰਜਾਬ ਵਾਸੀਆਂ ਖਾਸ ਕਰਕੇ ਈਸਾਈ ਭਾਈਚਾਰੇ ਨੂੰ ਨਿਘੀ ਵਧਾਈ ਦਿੰਦਿਆਂ ਅਸਹਿਣਸ਼ੀਲਤਾ ਅਤੇ ਫਿਰਕੂ ਨਫ਼ਰਤ ਤੋਂ ਉਪਰ ਉਠ ਕੇ ਭਾਈਚਾਰਕ ਸਾਂਝ ਅਤੇ ਧਰਮ ਨਿਰਪਖਤਾ ਦੀਆਂ ਤੰਦਾਂ ਮਜ਼ਬੂਤ ਕਰਨ ਦਾ ਸਦਾ ਦਿਤਾ ਹੈ। ਇਕ ਸੰਦੇਸ਼ ਵਿਚ ਮੁਖ ਮੰਤਰੀ ਨੇ ਕਿਹਾ ਕਿ ਪ੍ਰਭੂ ... Read More »

ਇੰਡੋਨੇਸ਼ੀਆ ’ਚ ਸੁਨਾਮੀ ਦਾ ਕਹਿਰ

222 ਲੋਕਾਂ ਦੀ ਮੌਤ, 800 ਤੋਂ ਵੱਧ ਜ਼ਖ਼ਮੀ ਨਵੀਂ ਦਿਲੀ, 23 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਇੰਡੋਨੇਸ਼ੀਆ ਦੇ ਸੁੰਡਾ ਜਲਡਮਰੂ ਮਧ ’ਚ ਸ਼ਨਿੱਚਰਵਾਰ ਦੀ ਰਾਤ ਨੂੰ ਜਵਾਲਾਮੁਖੀ ਫਟਣ ਨਾਲ ਆਈ ਸੁਨਾਮੀ ’ਚ ਘਟ ਤੋਂ ਘਟ 222 ਲੋਕਾਂ ਦੀ ਮੌਤ ਅਤੇ ਲਗਭਗ 843 ਲੋਕ ਜ਼ਖ਼ਮੀ ਹੋ ਗਏ। ਅਧਿਕਾਰੀਆਂ ਦੇ ਹਵਾਲੇ ਨਾਲ ਦਸਿਆ ਗਿਆ ਕਿ ਮ੍ਰਿਤਕਾਂ ਦੀ ਗਿਣਤੀ ਵਧਕੇ 222 ਹੋ ਗਈ ਹੈ। ... Read More »

ਸਿਆਸੀ ਪਰਪੰਚ ਬੰਦ ਕਰੇ ਸੁਖਬੀਰ ਬਾਦਲ, ਇਸ ਨਾਲ ਕੋਈ ਲਾਭ ਨਹੀਂ ਹੋਣਾ : ਕੈਪਟਨ

ਚੰਡੀਗੜ੍ਹ, 21 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਉਨ੍ਹਾਂ ਟਿਪਣੀਆਂ ਨੂੰ ‘ਸਿਆਸੀ ਪ੍ਰਪੰਚ’ ਕਰਾਰ ਦਿਤਾ, ਜਿਸ ਵਿਚ ਉਨ੍ਹਾਂ ਪੰਜਾਬ ਤੇ ਹੋਰਨਾਂ ਸੂਬਿਆਂ ’ਚ ਕਾਂਗਰਸ ਵਲੋਂ ਕਿਸਾਨਾਂ ਦੀਆਂ ਕਰਜ਼ਾ-ਮਾਫ਼ੀਆਂ ’ਤੇ ਵਿਅੰਗ ਕੀਤਾ ਸੀ। ਮੁਖ ਮੰਤਰੀ ਨੇ ਕਿਹਾ, ‘ਇਹ ਸਿਆਸੀ ਪ੍ਰਪੰਚ ਬੰਦ ਕਰੋ, ਇਸ ਨਾਲ ਤੁਹਾਨੂੰ ... Read More »

ਸੱਜਣ ਕੁਮਾਰ ਦੀ ਪਟੀਸ਼ਨ ਖ਼ਾਰਿਜ

31 ਤੱਕ ਆਤਮ ਸਮਰਪਣ ਕਰਨ ਦੇ ਹੁਕਮ ਨਵੀਂ ਦਿਲੀ, 21 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਦਿਲੀ ਹਾਈਕੋਰਟ ਨੇ ਸਾਬਕਾ ਕਾਂਗਰਸ ਆਗੂ ਸਜਣ ਕੁਮਾਰ ਵਲੋਂ ਦਾਇਰ ਆਤਮ ਸਮਰਪਣ ਕਰਨ ਲਈ ਸਮਾਂ ਵਧਾਉਣ ਦੀ ਪਟੀਸ਼ਨ ਨੂੰ ਰਦ ਕਰ ਦਿਤਾ ਹੈ। ਇਸ ਹਫ਼ਤੇ ਦੇ ਸ਼ੁਰੂਆਤ ’ਚ 1984 ਦੇ ਸਿਖ ਕਤਲੇਆਮ ਮਾਮਲੇ ’ਚ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ। ਸਜਣ ਕੁਮਾਰ ਨੇ ... Read More »

COMING SOON .....


Scroll To Top
11