Thursday , 5 December 2019
Breaking News
You are here: Home » TOP STORIES (page 531)

Category Archives: TOP STORIES

ਬੀ. ਡੀ. ਪੀ. ਓ. ਨਾਭਾ ਨੇ ਮਨਰੇਗਾ ਕਾਨੂੰਨ ਦੀਆਂ ਉਡਾਈਆਂ ਧੱਜੀਆਂ

ਨਾਭਾ, 10 ਅਕਤੂਬਰ (ਗੁਰਬਖਸ਼ ਸਿੰਘ ਸੰਧੂ)- ਮਨਰੇਗਾ ਤਹਿਤ ਕਿਸੇ ਵੀ ਪੇਂਡੂ ਕਿਸਾਨ, ਮਜਦੂਰ ਵੱਲੋਂ ਜਾਬ ਕਾਰਡ ਬਣਾਉਣ ਲਈ ਦਿੱਤੀ ਦਰਖਾਸਤ ਦੇ 15 ਦਿਨਾਂ ਦੇ ਅੰਦਰ ਅੰਦਰ ਜਾਬ ਕਾਰਡ ਬਣਾਉਣਾ ਕਾਨੂੰਨੀ ਤੌਰ ਤੇ ਜਰੂਰੀ ਹੈ। ਜੇਕਰ ਕਿਸੇ ਵੀ ਪੱਧਰ ਤੇ ਜਾਬਕਾਰਡ ਬਣਾਉਣ ਵਿੱਚ ਦੇਰੀ ਕੀਤੀ ਜਾਵੇ ਤਾਂ ਮਹਾਤਮਾ ਗਾਂਧੀ ਰਾਸਟਰੀ ਪੇਂਡੂ ਰੋਜਗਾਰ ਗਾਰੰਟੀ ਐਕਟ ਤਹਿਤ ਸਬੰਧੀ ਅਧਿਕਾਰੀ ਨੂੰ ਜੁਰਮਾਨਾ ਹੋ ਸਕਦਾ ... Read More »

ਬੀਬਾ ਬਾਦਲ ਨੂੰ ਦੂਜੀ ਵਾਰ ਜਿਤਾਉਣ ਲਈ ਸਮੁੱਚੇ ਅਕਾਲੀ ਵਰਕਰ ਇੱਕਜੁਟ ਹੋਣ : ਸ. ਖਾਨ੍ਹਾ

ਤਲਵੰਡੀ ਸਾਬੋ, 10 ਅਕਤੂਬਰ (ਰਣਜੀਤ ਸਿੰਘ ਰਾਜੂ)-ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਲੰਬੀ ਗੈਰਹਾਜਿਰੀ ਤੋਂ ਬਾਦ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਹਲਕਾ ਇੰਚਾਰਜ ਅਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਖਾਨ੍ਹਾ ਅੱਜ ਫਿਰ ਹਲਕੇ ਦੇ ਪਿੰਡ ਗੋਲੇਵਾਲਾ ਦੇ ਸਰਪੰਚ ਦੇ ਘਰ ਰੱਖੇ ਇੱਕ ਧਾਰਮਿਕ ਸਮਾਗਮ ਵਿੱਚ ਨਜਰ ਆਏ। ਭਾਂਵੇ ਸ.ਖਾਨ੍ਹਾ ਨੇ ਇਸ ਫੇਰੀ ਨੂੰ ਰਾਜਨੀਤੀ ਤੋਂ ਦੂਰ ਰੱਖਦਿਆਂ ਇਸਨੂੰ ਨਿੱਜੀ ਫੇਰੀ ... Read More »

ਸਚਿਨ 200ਵੇਂ ਟੈਸਟ ਤੋਂ ਬਾਅਦ ਲਵੇਗਾ ਸੰਨਿਆਸ

ਨਵੀਂ ਦਿੱਲੀ, 10 ਅਕਤੂਬਰ (ਪੀ.ਟੀ.) ਭਾਰਤ ਦੇ ਸਟਾਰ ਬੱਲੇਬਾਜ਼ ਮਾਸਟਰ ਬਲਾਸਟਰ ਸਚਿਨ ਤੇਂਦੁਲਕਰ ਨੇ ਆਪਣੇ 200ਵੇਂ ਟੈਸਟ ਤੋਂ ਬਾਅਦ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਬੀ. ਸੀ. ਸੀ. ਆਈ. ਨੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਇਸ ਗੱਲ ਦੀ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਸਚਿਨ ਦੇ ਸੰਨਿਆਸ ਦੇ ਅੰਦਾਜ਼ੇ ਲਗਾਏ ਜਾ ਰਹੇ ਸਨ। ਬੀ. ਸੀ. ਸੀ. ਆਈ. ਨੇ ਦੱਸਿਆ ਕਿ ਸਚਿਨ ਨੇ ... Read More »

ਮਲੂਕਾ, ਕੋਹਾੜ, ਲੰਗਾਹ ਤੇ ਨਾਮਧਾਰੀ ਸੰਪਰਦਾ ਦੇ ਮੁਖੀ ਬਾਬਾ ਉਦੈ ਸਿੰਘ ਵੱਲੋਂ ਜੱਥੇ. ਅਵਤਾਰ ਸਿੰਘ ਨਾਲ ਅਫਸੋਸ ਦਾ ਪ੍ਰਗਟਾਵਾ

ਲੁਧਿਆਣਾ, 10 ਅਕਤੂਬਰ (ਪੀ.ਟੀ.) ਬੀਤੇ ਦਿਨੀਂ  ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੱਥੇ: ਅਵਤਾਰ ਸਿੰਘ ਦੇ ਛੋਟੇ ਸਪੁੱਤਰ ਸ੍ਰ. ਤਜਿੰਦਰਪਾਲ ਸਿੰਘ (ਸੋਨੀ) ਦੀ ਬੇਵਕਤੀ ਮੌਤ ਤੇ ਅਫਸੋਸ ਦਾ ਪ੍ਰਗਟਾਵਾ ਕਰਨ ਦੇ ਲਈ ਅੱਜ ਪੰਜਾਬ ਦੇ ਸਿੱਖਿਆ ਮੰਤਰੀ ਸ. ਸਿਕੰਦਰ ਸਿੰਘ ਮਲੂਕਾ ਤੇ ਟਰਾਂਸਪੋਰਟ ਮੰਤਰੀ ਸ. ਅਜੀਤ ਸਿੰਘ ਕੋਹਾੜ ਅਤੇ ਨਾਮਧਾਰੀ ਸੰਪ੍ਰਦਾ ਦੇ ਮੁੱਖੀ ਬਾਬਾ ਉਦੈ ਸਿੰਘ ਤੇ ਸੁਰਿੰਦਰ ਸਿੰਘ ਨਾਮਧਾਰੀ ... Read More »

ਲਾਲੂ ਯਾਦਵ ਨੂੰ 5 ਸਾਲ ਦੀ ਜੇਲ੍ਹ, 25 ਲੱਖ ਰੁ. ਜੁਰਮਾਨਾ

ਰਾਂਚੀ, 3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-17 ਸਾਲ ਪੁਰਾਣੇ ਚਾਰਾ ਘੁਟਾਲੇ ਦੇ ਮਾਮਲੇ ਵਿੱਚ ਚਾਰ ਦਿਨ ਪਹਿਲਾਂ ਦੋਸ਼ੀ ਕਰਾਰ ਦਿੱਤੇ ਗਏ ਰਾਸ਼ਟਰੀ ਜਨਤਾ ਦਲ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਨੇ 5 ਸਾਲ ਦੀ ਸਜ਼ਾ ਸੁਣਾਈ ਹੈ ਅਤੇ 25 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਇਸ ਤੋਂ ਇਲਾਵਾ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਜਗਨਨਾਥ ਮਿਸ਼ਰਾ ਅਤੇ ... Read More »

ਪੰਜਾਬ ਵਿਧਾਨ ਸਭਾ ਦਾ ਇਜਲਾਸ 28 ਅਕਤੂਬਰ ਤੋਂ

ਚੰਡੀਗੜ੍ਹ  3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਮੰਤਰੀ ਮੰਡਲ ਨੇ 14ਵੀਂ ਵਿਧਾਨ ਸਭਾ ਦਾ ਛੇਵਾਂ ਸ਼ੈਸ਼ਨ 28 ਅਕਤੂਬਰ ਤੋਂ 1 ਨਵੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਅੱਜ ਸਵੇਰੇ ਮੁੱਖ ਮੰਤਰੀ ਦਫ਼ਤਰ ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਸ ਦੀ ਜਾਣਕਾਰੀ ਦਿੰਦੇ ਹੋਏ ... Read More »

ਜੰਬਰ ਬਸਤੀ ਤੋਂ ਤਿੰਨ ਗੈਂਗਸਟਰ ਅਤੇ ਘਰ ਦਾ ਮਾਲਿਕ ਅਕਾਲੀ ਆਗੂ ਗ੍ਰਿਫਤਾਰ

ਤਲਵੰਡੀ ਸਾਬੋ/ਬਠਿੰਡਾ, 3 ਅਕਤੂਬਰ (ਰਣਜੀਤ ਸਿੰਘ ਰਾਜੂ, ਅਵਤਾਰ ਸਿੰਘ ਕੈਂਥ, ਵੀਰ ਸਿੰਘ ਕਾਲਾ)-ਅੱਜ ਨੇੜਲੇ ਪਿੰਡ ਜਗ੍ਹਾ ਰਾਮ ਤੀਰਥ ਦੀ ਜੰਬਰ ਬਸਤੀ ਵਿੱਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਸਵੇਰੇ-ਸਵੇਰੇ ਉੱਠ ਕੇ ਲੋਕਾਂ ਨੇ ਦੇਖਿਆ ਕਿ ਪੂਰੀ ਜੰਬਰ ਬਸਤੀ ਨੂੰ ਪੁਲਿਸ ਨੇ ਛਾਉਣੀ ਵਿੱਚ ਬਦਲਿਆ ਹੋਇਆ ਸੀ ਤੇ ਵੱਡੀ ਤਾਦਾਦ ਵਿੱਚ ਪੁਲਿਸ ਨੇ ਜੰਬਰ ਬਸਤੀ ਦੀ ਸਰਪੰਚ ਦੇ ਪਤੀ ... Read More »

ਉਦਘਾਟਨ ਤੋਂ ਪਹਿਲਾਂ ਹੀ ਕੰਪਲੈਕਸ ‘ਚ ਲੱਗੀਆਂ ਟਾਈਲਾਂ ਲੱਗੀਆਂ ਟੁੱਟਣ

ਰਾਏਕੋਟ, 3 ਅਕਤੂਬਰ (ਚਮਕੌਰ ਸਿੰਘ ਦਿਓਲ)-ਪੰਜਾਬ ਨਿਰਮਾਣ ਵਿਭਾਗ ਵੱਲੋਂ ਰਾਏਕੋਟ ਵਿੱਚ ਉਸਾਰੇ ਜਾ ਰਹੇ ਤਹਿਸੀਲ ਕੰਪਲੈਕਸ ਦੇ ਨਿਰਮਾਣ ਕਾਰਜਾਂ ਦਾ ਜਾਇਜਾ ਅੱਜ ਹਲਕਾ ਇੰਚਾਰਜ ਬਿਕਰਮਜੀਤ ਸਿੰਘ ਖਾਲਸਾ ਵੱਲੋਂ ਲਿਆ ਗਿਆ, ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਰਾਏਕੋਟ ਜਤਿੰਰਪਾਲ ਸਿੰਘ, ਪੰਜਾਬ ਨਿਰਮਾਣ ਵਿਭਾਗ ਦੇ ਐਕਸੀਅਨ ਰਾਕੇਸ਼ ਗਰਗ, ਨਾਇਬ ਤਹਿਸੀਲਦਾਰ ਦੀਪਕ ਭਾਰਦਵਾਜ ਸਮੇਤ ਹੋਰ ਕਈ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਸ. ਖਾਲਸਾ ... Read More »

ਕਮਿਊਨਿਸਟ ਪਾਰਟੀ ਵਰਕਰਾਂ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਅੰਦਰ ਧਰਨਾ

ਅੰਮ੍ਰਿਤਸਰ, 3 ਅਕਤੂਰ (ਜੋਗਿੰਦਰ ਜੌੜਾ)-ਭਾਰਤੀ ਕਮਿਊਨਿਸਟ ਪਾਰਟੀ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਨੇ ਡਿਪਟੀ ਕਮਿਸ਼ਨਰ ਦਫਤਰ ਦੇ ਅੰਦਰ ਵੜ ਕੇ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ। ਪ੍ਰੰਤੂ ਪ੍ਰਸ਼ਾਸਨ ਵੱਲੋਂ ਕਿਸੇ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। ਗੈਰ-ਕਾਨੂੰਨੀ ਕਲੌਨੀਆਂ ਨੂੰ ਨਿਯਮਤ ਕਰਨ ਦੇ ਨਾਮ ਉਪਰ ਲੋਕਾਂ ਕੋਲੋਂ ਭਾਰੀ ਟੈਕਸ ਵਸੂਲੀਆਂ ਕਰਨ ਦੇ ਵਿਰੋਧ  ਅਤੇ ਪ੍ਰਾਪਰਟੀ ਟੈਕਸ ਦੇ ਬੋਝ ਦੇ ਵਿਰੁੱਧ ਵਿੱਚ ... Read More »

ਸ਼ਹੀਦ ਭਗਤ ਸਿੰਘ ਦਾ ਫਰੈਂਕਫਰਟ ਵਿਖੇ ਜਨਮ ਦਿਨ ਮਨਾਇਆ

ਮਨਹਾਈਮ (ਜਰਮਨੀ), 3 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)-ਸ਼ਹੀਦ ਭਗਤ ਸਿੰਘ ਵੈੱਲਫੇਅਰ ਐਸੋਸੀਏਸ਼ਨ ਫਰੈਂਕਫਰਟ ਜਰਮਨੀ ਦੇ ਪ੍ਰਧਾਨ ਸ. ਸੁਖਰਾਜ ਸਿੰਘ ਹੁੰਦਲ, ਮੀਤ ਪ੍ਰਧਾਨ ਹਰਨੇਕ ਸਿੰਘ, ਸਰਪਰਸਤ ਸ. ਬਰਿੰਦਰ ਸਿੰਘ ਥਿਆੜਾ, ਚੇਅਰਮੈਨ ਸ. ਹਰਮੀਤ ਸਿੰਘ ਲੇਹਲ, ਸਕੱਤਰ ਸ. ਬਲਵਿੰਦਰ ਸਿੰਘ ਪੰਮਾ ਅਤੇ ਸਮੂਹ ਮੈਂਬਰਾਂ ਦੇ ਉੱਧਮ ਸਦਕਾ ਸ਼ਹੀਦ ਭਗਤ ਸਿੰਘ ਦਾ 106ਵਾਂ ਜਨਮ ਦਿਨ ਗੁਰਦੁਆਰਾ ਸਿੱਖ ਸੈਂਟਰ ਫਰੈਂਕਫਰਟ ਵਿਖੇ ਮਨਾਇਆ ਗਿਆ। ਸ੍ਰੀ ਅਖੰਡ ... Read More »

COMING SOON .....


Scroll To Top
11