Friday , 23 August 2019
Breaking News
You are here: Home » TOP STORIES (page 59)

Category Archives: TOP STORIES

ਪੰਜਾਬ ਮੰਤਰੀ ਮੰਡਲ ਵੱਲੋਂ ਵਸੀਲੇ ਜਟਾਉਣ ਲਈ ਸਟੈਂਪ ਡਿਊਟੀ ’ਚ ਭਾਰੀ ਵਾਧਾ

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਨਵੀਂ ਰੇਤ ਅਤੇ ਬੱਜਰੀ ਨੀਤੀ ਨੂੰ ਪ੍ਰਵਾਨਗੀ ਚੰਡੀਗੜ੍ਹ, 17 ਅਕਤੂਬਰ- ਸੂਬੇ ਲਈ ਹੋਰ ਮਾਲੀ ਵਸੀਲੇ ਜੁਟਾਉਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਇੰਡੀਅਨ ਸਟੈਂਪ ਐਕਟ-1899 ਦੇ ਸ਼ਡਿਊਲ 1-ਏ ਵਿੱਚ ਸੋਧ ਕਰਨ ਲਈ ਆਰਡੀਨੈਂਸ ਨੂੰ ਪ੍ਰਵਾਨਗੀ ਦਿੰਦਿਆਂ ਸ਼ਡਿਊਲ ਦੀਆਂ 65 ਵਿਚੋਂ ਕੇਵਲ 17 ਵਸਤਾਂ ’ਤੇ ਸਟੈਂਪ ਡਿਊਟੀ ਦੁੱਗਣੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇੱਥੇ ... Read More »

ਆਰ.ਐਨ ਢੋਕੇ ਏ.ਡੀ.ਪੀ. ਕੁਆਰਡੀਨੇਸ਼ਨ ਵਜੋਂ ਤਾਇਨਾਤ

ਚੰਡੀਗੜ੍ਹ, 17 ਅਕਤੂਬਰ (ਪੀ.ਟੀ.)- ਪੰਜਾਬ ਪੁਲਿਸ ਅਤੇ ਕੇਂਦਰੀ ਗ੍ਰਹਿ ਮੰਤਰਾਲੇ/ ਹੋਰ ਕੇਂਦਰੀ ਪੁਲਿਸ ਸੰਗਠਨਾਂ ਅਤੇ ਵਿਭਾਗਾਂ ਵਿਚਕਾਰ ਸੁਚੱਜੇ ਤੇ ਚੰਗੇ ਆਪਸੀ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਸ੍ਰੀ ਆਰ.ਐਨ. ਢੋਕੇ, ਆਈ. ਪੀ.ਐਸ ਨੂੰ ਪੰਜਾਬ ਸਰਕਾਰ ਵੱਲੋਂ ਏ.ਡੀ.ਜੀ.ਪੀ., ਕੁਆਰਡੀਨੇਸ਼ਨ, ਪੰਜਾਬ ਤਾਇਨਾਤ ਕੀਤਾ ਗਿਆ ਹੈ ਜਿੰਨ੍ਹਾਂ ਦਾ ਹੈਡਕੁਆਟਰ, ਨਵੀਂ ਦਿੱਲੀ ਵਿਖੇ ਹੋਵੇਗਾ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸਦੇ ਨਾਲ ਹੀ ਉਹਨਾਂ ... Read More »

ਬਾਦਲ ਦਲ ਦੇ ਬਾਗੀ ਆਗੂਆਂ ਵੱਲੋਂ ਸ਼੍ਰੀ ਹਰਿਮੰਦਰ ਸਾਹਿਬ ਪਹੁੰਚ ਪਸ਼ਚਾਤਾਪ

ਬਾਦਲ ਪਰਿਵਾਰ ਪਿਆ ਅਲੱਗ-ਥਲੱਗ ਚੰਡੀਗੜ੍ਹ, 16 ਅਕਤੂਬਰ- ਬਾਦਲ ਪਰਿਵਾਰ ਤੋਂ ਖਫਾ ਸ਼੍ਰੋਮਣੀ ਅਕਾਲੀ ਦਲ ਦੇ ਮਾਝਾ ਨਾਲ ਸਬੰਧਿਤ ਪ੍ਰਮੁੱਖ ਆਗੂਆਂ ਵੱਲੋਂ ਅੱਜ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਨਤਮਸਤਕ ਹੋ ਕੇ ਪੱਸ਼ਚਾਤਾਪ ਕੀਤਾ ਗਿਆ। ਆਗੂਆਂ ਨੇ ਸ਼੍ਰੀ ਹਰਿਮੰਦਰ ਸਾਹਿਬ ਮਥਾ ਟੇਕਣ ਬਾਅਦ ਕਿਹਾ ਕਿ ਉਨ੍ਹਾਂ ਨੇ ਮਥਾ ਟੇਕ ਕੇ ਭੁਲ ਬਖਸ਼ਾਈ ਹੈ।ਭਾਵੇਂ ਪਹਿਲਾਂ ਇਹ ਚਰਚਾ ਸੀ ਕਿ ਉਹ ਕੋਈ ਵੱਡਾ ਐਲਾਨ ... Read More »

ਬਾਦਲ ਪਰਿਵਾਰ ਪੰਜਾਬ ਲਈ ਜਾਨ ਦੇਣ ਲਈ ਵੀ ਤਿਆਰ : ਸੁਖਬੀਰ ਬਾਦਲ

ਚੰਡੀਗੜ੍ਹ, 16 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਇਕ ਵਫਦ ਵਲੋਂ ਸਾਬਕਾ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਰਾਜਪਾਲ ਨੂੰ ਇਕ ਮੰਗ ਪਤਰ ਸੌਂਪਿਆ ਗਿਆ।ਇਸ ਦੌਰਾਨ ਮੀਡੀਆ ਨਾਲ ਗਲਬਾਤ ਕਰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਵਡੇ ਬਾਦਲ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਪੂਰਾ ਬਾਦਲ ਪਰਿਵਾਰ ਪੰਜਾਬ ਲਈ ਆਪਣੀ ਜਾਨ ਦੀ ਕੁਰਬਾਨੀ ਦੇਣ ਲਈ ਵੀ ... Read More »

ਕੈਪਟਨ ਵੱਲੋਂ ਮੁਹਾਲੀ ਵਿਖੇ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ

ਬਾਦਲਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਏਗੀ ਪੰਜਾਬ ਸਰਕਾਰ ਚੰਡੀਗੜ੍ਹ/ਐਸ.ਏ.ਐਸ ਨਗਰ, 16 ਅਕਤੂਬਰ- ਬਾਦਲਾਂ ਦੀ ਜਾਨ ਨੂੰ ਵਧੇ ਖ਼ਤਰੇ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਪੂਰਨ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਥੇ ਸੈਕਟਰ-68 ਵਿਖੇ 1.25 ਏਕੜ ਵਿੱਚ 31.29 ਕਰੋੜ ਦੀ ਲਾਗਤ ਨਾਲ ਬਣਾਏ ਵਿਜੀਲੈਂਸ ਭਵਨ ਦਾ ਉਦਘਾਟਨ ਕਰਨ ਤੋਂ ਬਾਅਦ ... Read More »

ਬੇਅਦਬੀ ਮਾਮਲਿਆਂ ’ਚ ਕਾਰਵਾਈ ਤੋਂ ਪਿੱਛੇ ਹਟਣ ਦਾ ਸਵਾਲ ਹੀ ਨਹੀਂ : ਕੈਪਟਨ

ਕਿਸੇ ਵੀ ਤਰ੍ਹਾਂ ਦੇ ਗਰਮਖਿਆਲੀ ਨੂੰ ਸੂਬੇ ਦੀ ਸ਼ਾਂਤੀ ਭੰਗ ਕਰਨ ਦੀ ਹਰਗਿਜ਼ ਨਹੀਂ ਦਿੱਤੀ ਜਾਵੇਗੀ ਚੰਡੀਗੜ੍ਹ, 15 ਅਕਤੂਬਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੌੜੇ ਰਾਜਸੀ ਹਿੱਤਾਂ ਦੀ ਖਾਤਰ ਬੇਅਦਬੀ ਦੇ ਸੰਵੇਦਨਸ਼ੀਲ ਮੁੱਦੇ ਦਾ ਸਿਆਸੀਕਰਨ ਕਰਨ ਵਾਲਿਆਂ ’ਤੇ ਵਰ੍ਹਦਿਆਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਅਤੇ ਇਸ ਤੋਂ ਬਾਅਦ ਬਹਿਬਲ ਕਲਾਂ ਤੇ ਕੋਟਕਪੂਰਾ ਵਿੱਚ ਵਾਪਰੇ ਗੋਲੀਕਾਂਡ ਦੀਆਂ ਘਟਨਾਵਾਂ ਦੇ ਦੋਸ਼ੀਆਂ ... Read More »

ਐਮ.ਜੇ. ਅਕਬਰ ਵੱਲੋਂ ਜਿਣਸੀ ਸ਼ੋਸ਼ਣ ਦੇ ਇਲਜ਼ਾਮ ਲਾਉਣ ਵਾਲੀ ਪੱਤਰਕਾਰ ’ਤੇ ਮਾਣਹਾਨੀ ਦਾ ਮੁਕੱਦਮਾ

ਨਵੀਂ ਦਿਲੀ, 15 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਕੇਂਦਰੀ ਵਿਦੇਸ਼ ਰਾਜ ਮੰਤਰੀ ਐਮਜੇ ਅਕਬਰ ਨੇ ਪਟਿਆਲਾ ਹਾਊਸ ਕੋਰਟ, ਦਿਲੀ ਵਿਚ ਪਤਰਕਾਰ ਪ੍ਰਿਆ ਰਮਾਨੀ ਵਿਰੁਧ ਅਪਰਾਧਕ ਮਾਣਹਾਨੀ ਦਾ ਮੁਕਦਮਾ ਦਾਇਰ ਕੀਤਾ ਹੈ। ਐਮਜੇ ਅਕਬਰ ਦੀ ਤਰਫੋਂ ਪਾਈ ਗਈ ਪਟੀਸ਼ਨ ਵਿਚ ਕਿਹਾ ਹੈ ਕਿ ਜਿਸ ਤਰ੍ਹਾਂ ਪ੍ਰਿਆ ਨੇ ਵਿਦੇਸ਼ ਰਾਜ ਮੰਤਰੀ ਖਿਲਾਫ ਇਲਜ਼ਾਮ ਲਾਏ ਹਨ, ਉਸ ਨਾਲ ਉਨ੍ਹਾਂ ਦੀ ਮਾਣਹਾਨੀ ਹੋਈ ਹੈ। ਪਟਿਆਲਾ ... Read More »

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਵਿਖੇ 127.86 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਨੀਂਹ-ਪੱਥਰ

10 ਸਾਲਾਂ ਦੇ ਸ਼ਾਸਨ ਦੌਰਾਨ ਅਕਾਲੀਆਂ ਨੇ ਸ਼ਹਿਰ ਦੇ ਵਿਕਾਸ ਵੱਲ ਧਿਆਨ ਨਹੀਂ ਦਿੱਤਾ : ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ, 15 ਅਕਤੂਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅੰਮ੍ਰਿਤਸਰ ਵਿੱਚ 127.86 ਕਰੋੜ ਰੁਪਏ ਦੇ ਪੰਜ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਟਿਊਬਵੈਲਾਂ ਦੇ ਵਾਸਤੇ ਵਾਧੂ 50 ਕਰੋੜ ਰੁਪਏ ਵੀ ਦੇਣ ਦਾ ... Read More »

3 ਨੌਜਵਾਨ ਹਥਿਆਰਾਂ ਸਣੇ ਪੁਲਿਸ ਅੜਿੱਕੇ

ਫੜੇ ਗਏ ਮੁਲਜ਼ਮਾਂ ਕੋਲੋ ਹੋਰ ਖੁਲਾਸੇ ਹੋਣ ਦੀ ਉਮੀਦ : ਏ.ਡੀ.ਸੀ.ਪੀ. ਅੰਮ੍ਰਿਤਸਰ, 15 ਅਕਤੂਬਰ (ਸਰਵਨ ਸਿੰਘ ਰੰਧਾਵਾ)- ਅੰਮ੍ਰਿਤਸਰ ਦੇ ਸਪੈਸ਼ਲ ਸਟਾਫ ਦੇ ਸਬ ਇੰਸਪੈਕਟਰ ਦਿਲਬਾਗ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਵੱਡੀ ਵਾਰਦਾਤ ਕਰਨ ਦੀ ਫਿਰਾਕ ਵਿਚ ਸਨ। ਪੁਲਸ ਨੇ ਦੱਸਿਆ ਕਿ ਮੁਲਜ਼ਮਾਂ ਪਾਸੋਂ 12 ਬੋਰ ਡਬਲ ਬੈਰਲ ਰਾਈਫਲ ਅਤੇ 10 ਜ਼ਿੰਦਾ ... Read More »

ਅੰਮ੍ਰਿਤਸਰ ਦੇ ਪੁਰਤਾਨ 12 ਗੇਟ ਸੁਰਜੀਤ ਹੋਣਗੇ : ਸ. ਨਵਜੋਤ ਸਿੰਘ ਸਿੱਧੂ

15 ਨੂੰ ਮੁੱਖ ਮੰਤਰੀ ਸ਼ਹਿਰ ਦੇ ਵਿਕਾਸ ਦਾ ਨਵਾਂ ਅਧਿਆਏ ਸ਼ੁਰੂ ਕਰਨਗੇ ਅੰਮ੍ਰਿਤਸਰ, 12 ਅਕਤੂਬਰ- ਇਤਹਾਸਕ ਰਾਮ ਬਾਗ, ਜਿਸਦੀ ਉਸਾਰੀ ਮਹਾਰਾਜਾ ਰਣਜੀਤ ਸਿੰਘ ਵੱਲੋਂ ਕਰਵਾਈ ਗਈ ਸੀ, ਪਰ ਅੰਗਰੇਜ਼ੀ ਰਾਜ ਦੌਰਾਨ ਢਾਹ ਦਿੱਤਾ ਗਿਆ ਸੀ, ਦੀ ਮੁੜ ਉਸਾਰੀ ਉਸਦੇ ਪੁਰਾਣੇ ਠਾਠ-ਬਾਠ ਵਿਚ ਧਿਆਨ ਵਿਚ ਰੱਖਕੇ ਕੀਤੀ ਗਈ ਹੈ ਅਤੇ ਅੱਜ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ... Read More »

COMING SOON .....


Scroll To Top
11