Thursday , 5 December 2019
Breaking News
You are here: Home » TOP STORIES (page 61)

Category Archives: TOP STORIES

ਕੈਪਟਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ ਕਲੰਡਰ ਤੇ ਡਾਇਰੀ ਰਲੀਜ਼

ਚੰਡੀਗੜ੍ਹ, 1 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ 2019 ਦਾ ਕਲੰਡਰ ਤੇ ਡਾਇਰੀ ਮੰਗਲਵਾਰ ਨੂੰ ਰਲੀਜ਼ ਕੀਤੀ। ਇਸ ਕਲੰਡਰ ’ਤੇ ਪਹਿਲੇ ਸਿੱਖ ਗੁਰੂ ਜੀ ਦੀ ਤਸਵੀਰ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਣਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ, ਸੁਲਤਾਨਪੁਰ ਲੋਧੀ ... Read More »

1984 ’ਚ ਸਿੱਖਾਂ ਦੇ ਕਾਤਲ ਸੱਜਣ ਕੁਮਾਰ ਜੋਟੀਦਾਰਾਂ ਸਣੇ ਉਮਰ ਭਰ ਲਈ ਪੁੱਜੇ ਜੇਲ੍ਹ

ਅਦਾਲਤ ’ਚ ਆਤਮ ਸਮਰਪਣ ਪਿੱਛੋਂ ਭੇਜੇ ਮੰਡੋਲੀ ਜੇਲ੍ਹ ਨਵੀਂ ਦਿਲੀ, 31 ਦਸੰਬਰ- 1984 ਸਿਖ ਕਤਲੇਆਮ ਮਾਮਲਾ ਅਜ ਦੁਨੀਆ ਭਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਸਿਖ ਕਤਲੇਆਮ ਮਾਮਲੇ ਦੇ ਦੋਸ਼ੀ ਅਤੇ ਕਾਂਗਰਸੀ ਆਗੂ ਸਜਣ ਕੁਮਾਰ ਵਲੋਂ ਅਜ ਦਿਲੀ ਦੀ ਕੜਕੜਡੂਮਾ ਅਦਾਲਤ ਵਿਚ ਆਤਮ ਸਮਰਪਣ ਕੀਤਾ ਗਿਆ।ਜਿਸ ਤੋਂ ਬਾਅਦ ਦਿਲੀ ਦੀ ਕੜਕੜਡੂਮਾ ਅਦਾਲਤ ਨੇ ਸਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਭੇਜ ... Read More »

ਸਰਹੱਦ ’ਤੇ ਹਮਲੇ ਦੀ ਸਾਜ਼ਿਸ਼ ਨਾਕਾਮ, 2 ਪਾਕਿ ਫ਼ੌਜੀ ਢੇਰ

ਸ੍ਰੀਨਗਰ, 31 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਜੰਮੂ ਕਸ਼ਮੀਰ ਦੇ ਨੌਗਾਮ ਸੈਕਟਰ ’ਚ ਐਲ.ਓ.ਸੀ. (ਲਾਈਨ ਆਫ਼ ਕੰਟਰੋਲ) ਕੋਲ 2 ਘੁਸਪੈਠੀਆਂ ਨੂੰ ਭਾਰਤੀ ਫ਼ੌਜ ਨੇ ਮਾਰ ਸੁਟਿਆ।ਇਨ੍ਹਾਂ ਘੁਸਪੈਠੀਆਂ ਨੂੰ ਮਾਰ ਕੇ ਭਾਰਤੀ ਫ਼ੌਜ ਨੇ ਸਰਹਦੀ ਚੌਕੀ ਨੂੰ ਨਿਸ਼ਾਨਾ ਬਣਾਉਣ ਦੀ ਬਾਰਡਰ ਐਕਸ਼ਨ ਟੀਮ (ਬੀ.ਏ.ਟੀ.) ਦੀ ਇਕ ਵਡੀ ਕੋਸ਼ਿਸ਼ ਅਸਫ਼ਲ ਕਰ ਦਿਤੀ ਹੈ।ਕਿਹਾ ਜਾ ਰਿਹਾ ਹੈ ਕਿ ਮਾਰੇ ਗਏ ਦੋਵੇਂ ਘੁਸਪੈਠੀਏ ਪਾਕਿਸਤਾਨੀ ਫ਼ੌਜੀ ... Read More »

ਭਲਕੇ ਅੱਠ ਜ਼ਿਲ੍ਹਿਆਂ ਦੇ 14 ਥਾਵਾਂ ’ਤੇ ਹੋਵੇਗੀ ਪੰਚਾਇਤਾਂ ਲਈ ਮੁੜ ਵੋਟਿੰਗ

80.38% ਵੋਟਰਾਂ ਨੇ ਕੀਤੀ ਅਪਣੇ ਅਧਿਕਾਰ ਦੀ ਵਰਤੋਂ ਚੰਡੀਗੜ੍ਹ, 31 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਰਾਜ ਚੋਣ ਕਮਿਸ਼ਨ ਪੰਜਾਬ ਨੇ ਅਜ ਇਕ ਹੁਕਮ ਜਾਰੀ ਕਰਦਿਆਂ 8 ਜ਼ਿਲ੍ਹਿਆਂ ਦੇ 14 ਬੂਥਾਂ ਉਤੇ ਸਰਪੰਚ ਅਤੇ ਪੰਚ ਲਈ ਮੁੜ ਵੋਟਾਂ ਪਵਾਉਣ ਦੇ ਹੁਕਮ ਦਿਤੇ ਹਨ। ਇਸ ਤੋਂ ਇਲਾਵਾ 80.38% ਵੋਟਰਾਂ ਨੇ ਅਪਣੇ ਵੋਟ ਅਧਿਕਾਰ ਦੀ ਵਰਤੋਂ ਕੀਤੀ।ਮਾਨਸਾ ਵਿੱਚ ਸਭ ਤੋਂ ਵੱਧ 88.21% ਅਤੇ ਸਭ ... Read More »

ਪੰਜਾਬ ’ਚ ਠੰਡ ਦੇ ਬਾਵਜੂਦ ਪੰਚਾਇਤੀ ਚੋਣਾਂ ਦੌਰਾਨ ਵੋਟਾਂ ਦਾ ਭੁਗਤਾਨ ਉਤਸ਼ਾਹ ਨਾਲ

ਕੁਝ ਥਾਵਾਂ ’ਤੇ ਝੜਪਾਂ, 1 ਮੌਤ ਅਤੇ ਬੂਥਾਂ ’ਤੇ ਕਬਜ਼ੇ ਚੰਡੀਗੜ੍ਹ, 30 ਦਸੰਬਰ- ਪੰਜਾਬ ਵਿਚ ਪੰਚਾਇਤੀ ਚੋਣਾਂ ਦੌਰਾਨ ਕੜਾਕੇ ਦੀ ਠੰਢ ਹੋਣ ਦੇ ਬਾਵਜੂਦ ਵੋਟਾਂ ਦਾ ਭੁਗਤਾਨ ਉਤਸ਼ਾਹ ਨਾਲ ਹੋਇਆ। ਕੁਝ ਥਾਈਂ ਹਿੰਸਕ ਘਟਨਾਵਾਂ ਹੋਈਆਂ ਤੇ ਬੂਥਾਂ ‘ਤੇ ਕਬਜ਼ੇ ਦੀਆਂ ਵੀ ਖਬਰਾਂ ਆਈਆਂ। ਮਿਲੀਆਂ ਰਿਪੋਰਟਾਂ ਮੁਤਾਬਕ ਛੋਟੀਆਂ-ਮੋਟੀਆਂ ਹਿੰਸਕ ਘਟਨਾਵਾਂ ਨੂੰ ਛਡ ਚੋਣਾਂ ਦਾ ਕੰਮ ਸ਼ਾਂਤਮਈ ਨੇਪਰੇ ਚੜ੍ਹਿਆ। ਵੋਟਾਂ ਦਾ ਕੰਮ ... Read More »

ਕੈਪਟਨ ਅਮਰਿੰਦਰ ਸਿੰਘ ਡਾ. ਮਨਮੋਹਨ ਸਿੰਘ ਦੇ ਹੱਕ ’ਚ ਡਟੇ

‘ਦੀ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਚੋਣਾਂ ਤੋਂ ਪਹਿਲਾਂ ਕਾਂਗਰਸ ਖਿਲਾਫ ਇੱਕ ਸਿਆਸੀ ਸਟੰਟ ਚੰਡੀਗੜ੍ਹ, 30 ਦਸੰਬਰ- ਹਾਲ ਹੀ ਦੀਆਂ ਕਈ ਸੂਬਿਆਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਫ਼ਲਤਾ ਹਾਸਲ ਕਰ ਚੁੱਕੀ ਕਾਂਗਰਸ ਨੂੰ ਢਾਹ ਲਾਉਣ ਦੇ ਉਦੇਸ਼ ਨਾਲ ਆਪਣੇ ਸਿਆਸੀ ਸਟੰਟ ਵਜੋਂ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ‘ਦੀ ਐਕਸੀਡੈਂਟਲ ਪ੍ਰਾਈਮ ਮਨੀਸਟਰ’ ਨੂੰ ਬੜ੍ਹਾਵਾ ਦੇਣ ਦੀਆਂ ਭਾਰਤੀ ਜਨਤਾ ਪਾਰਟੀ ਦੀਆਂ ਨਿਰਾਸ਼ਾਜਨਕ ਕੋਸ਼ਿਸ਼ਾਂ ... Read More »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਯਾਦ ’ਚ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸਜਾਇਆ ਵਿਸ਼ਾਲ ਨਗਰ ਕੀਰਤਨ

ਲੱਖਾਂ ਸੰਗਤਾਂ ਨੇ ਸ਼ਰਧਾ ਨਾਲ ਕੀਤੀ ਸ਼ਮੂਲੀਅਤ, ਥਾਂ-ਥਾਂ ਹੋਇਆ ਭਰਵਾਂ ਸਵਾਗਤ ਸ੍ਰੀ ਫਤਹਿਗੜ੍ਹ ਸਾਹਿਬ, 28 ਦਸੰਬਰ (ਮਨੋਜ ਭੱਲਾ)- ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਦੋ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਜੋੜ-ਮੇਲ ਦੇ ਤੀਸਰੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਜਾਏ ਗਏ ਸ਼ਹੀਦੀ ਨਗਰ ਕੀਰਤਨ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਸੰਗਤਾਂ ਸਮੇਤ ... Read More »

ਪੋਕਸੋ ਐਕਟ ਤਹਿਤ ਹੁਣ ਦੋਸ਼ੀ ਨੂੰ ਮਿਲੇਗੀ ਮੌਤ ਦੀ ਸਜ਼ਾ

ਨਵੀਂ ਦਿਲੀ, 28 ਦਸੰਬਰ (ਪੰਜਾਬ ਟਾਇਮਜ਼ ਬਿਊਰੋ)- ਮੋਦੀ ਸਰਕਾਰ ਦੀ ਕੈਬਨਿਟ ਬੈਠਕ ’ਚ ਅਹਿਮ ਫ਼ੈਸਲੇ ਲਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਕਾਨੂੰਨ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਕਿਹਾ ਕਿ ਬਚਿਆਂ ਨੂੰ ਜਿਨਸੀ ਸ਼ੋਸ਼ਣ ਅਤੇ ਹਮਲਿਆਂ ਤੋਂ ਬਚਾਉਣ ਲਈ ਪੋਕਸੋ ਐਕਟ ’ਚ ਸਜ਼ਾ ਦੀ ਮਿਆਦ ਵਧਾਉਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਦੇ ਨਾਲ-ਨਾਲ ਕਈ ਧਾਰਾਵਾਂ ’ਚ ... Read More »

ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦੂਜੇ ਦਿਨ ਲੱਖਾਂ ਸੰਗਤਾਂ ਨਤਮਸਤਕ

ਮੁੱਖ ਮੰਤਰੀ, ਭਾਈ ਲੌਂਗੋਵਾਲ, ਗਿਆਨੀ ਹਰਪ੍ਰੀਤ ਸਿੰਘ, ਸ. ਸੁਖਬੀਰ ਸਿੰਘ ਬਾਦਲ ਤੇ ਹੋਰਾਂ ਨੇ ਵੀ ਭਰੀ ਹਾਜ਼ਰੀ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੇ ਸ਼ਹੀਦੀ ਜੋੜ-ਮੇਲ ਮੌਕੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ... Read More »

‘ਤਿੰਨ ਤਲਾਕ’ ਬਿਲ ਲੋਕ ਸਭਾ ’ਚ ਪਾਸ

ਕਾਂਗਰਸ ਵੱਲੋਂ ਸਦਨ ਤੋਂ ਵਾਕਆਊਟ ਨਵੀਂ ਦਿਲੀ, 27 ਦਸੰਬਰ- ‘ਤਿੰਨ ਤਲਾਕ ਬਿਲ’ ਅਜ ਲੋਕ ਸਭਾ ’ਚ ਪਾਸ ਹੋ ਗਿਆ। ਵੋਟਿੰਗ ਦੌਰਾਨ ਇਸ ਦੇ ਹਕ ’ਚ 245 ਅਤੇ ਵਿਰੋਧ ’ਚ ਸਿਰਫ਼ 11 ਵੋਟਾਂ ਪਈਆਂ। ਏ. ਆਈ. ਐਮ. ਆਈ. ਐਮ. ਦੇ ਮੁਖੀ ਅਸਦ-ਉਦ-ਦੀਨ ਓਵੈਸੀ ਵਲੋਂ ਪੇਸ਼ ਕੀਤੇ ਗਏ ਸਾਰੇ ਸੋਧ ਪ੍ਰਸਤਾਵ ਰਦ ਹੋ ਗਏ। ਵੋਟਿੰਗ ਦੌਰਾਨ ਕਾਂਗਰਸ ਤੇ ਏ.ਆਈ.ਏ.ਡੀ.ਐਮ. ਨੇ ਲੋਕ ਸਭਾ ... Read More »

COMING SOON .....


Scroll To Top
11