Monday , 19 August 2019
Breaking News
You are here: Home » TOP STORIES (page 62)

Category Archives: TOP STORIES

ਨਾਇਬਕੋਟ ਦੀ ਨਾ ਲਗਾਈ ਜਾਵੇ ਚੋਣ ਡਿਊਟੀ : ਜ਼ਿਲ੍ਹਾ ਤੇ ਸੈਸ਼ਨ ਜੱਜ

ਅੰਮ੍ਰਿਤਸਰ, 25 ਸਤੰਬਰ (ਦਵਾਰਕਾ ਨਾਥ ਰਾਣਾ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਜਿਲ੍ਹ ਅਤੇ ਸੈਸ਼ਨ ਜੱਜ ਸ. ਕੇ. ਐਸ. ਕੰਗ ਨੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਦਾਲਤ ਦੇ ਕੰਮਾਂ ਵਿਚ ਲੱਗੇ ਨਾਇਬਕੋਟ ਅਤੇ ਹੋਰ ਸਟਾਫ ਨੂੰ ਚੋਣ ਡਿਊਟੀ ਤੋਂ ਪਾਸੇ ਰੱਖਿਆ ਜਾਵੇ, ਕਿਉਂਕਿ ਇਸ ਸਟਾਫ ਦੇ ਚੋਣ ਡਿਊਟੀ ’ਤੇ ਜਾਣ ਨਾਲ ਅਦਾਲਤਾਂ ਦਾ ਕੰਮ ਪ੍ਰਭਾਵਿਤ ... Read More »

ਪ੍ਰਧਾਨ ਮੰਤਰੀ ਵੱਲੋਂ ਸਿਕਿਮ ਦੇ ਪਹਿਲੇ ਏਅਰਪੋਰਟ ਦਾ ਉਦਘਾਟਨ

ਗੰਗਟੋਕ, 24 ਸਤੰਬਰ (ਪੀ.ਟੀ.)- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਸੋਮਵਾਰ ਪਾਕਿਓਂਗ ਵਿਚ ਬਣੇ ਸਿਕਿਮ ਦੇ ਪਹਿਲੇ ਹਵਾਈ ਅਡੇ ਦਾ ਉਦਘਾਟਨ ਕੀਤਾ। ਇਹ ਏਅਰਪੋਰਟ ਗੰਗਟੋਕ ਤੋਂ ਤਕਰੀਬਨ 33 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਵਾਈ ਅਡੇ ਦਾ ਉਦਘਾਟਨ ਕਰਨ ਤੋਂ ਬਾਅਦ ਪਾਕਿਓਂਗ ਵਿਚ ਸੇਂਟ ਜ਼ੇਵੀਅਰਸ ਸਕੂਲ ਵਿਚ ਬਚਿਆਂ ਨੂੰ ਸੰਬੋਧਿਤ ਵੀ ਕੀਤਾ। ਪ੍ਰਧਾਨ ਮੰਤਰੀ ਨਰਿੰਦਰ ... Read More »

ਮੁੱਖ ਮੰਤਰੀ ਨੇ ਹੰਗਾਮੀ ਮੀਟਿੰਗ ਕਰਕੇ ਸੂਬੇ ’ਚ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲਿਆ

ਭਲਕੇ ਸਾਰੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਫੌਜ ਨੂੰ ਚੌਕਸ ਰਹਿਣ ਲਈ ਆਖਿਆ ਚੰਡੀਗੜ੍ਹ, 24 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਨੇ ਇਹ ਹੁਕਮ ਲਗਾਤਾਰ ਮੀਂਹ ਪੈਣ ਨਾਲ ਸੂਬੇ ਵਿੱਚ ਪੈਦਾ ਹੋਈ ਹੜ੍ਹਾਂ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੇ। ਕਿਸੇ ਤਰ੍ਹਾਂ ਦੀ ... Read More »

ਪੰਜਾਬ ਵਿੱਚ ਹੜ੍ਹਾਂ ਦਾ ਖਤਰਾ ਭਾਰੀ-ਉਤਰੀ ਖੇਤਰ ’ਚ ਮੀਂਹ ਕਾਰਨ 22 ਦੀ ਮੌਤ

ਨਵੀਂ ਦਿਲੀ- ਪੰਜਾਬ, ਹਰਿਆਣਾ ਅਤੇ ਹਿਮਾਚਲ ‘ਚ ਭਾਰੀ ਮੀਂਹ ਕਾਰਨ 22 ਲੋਕਾਂ ਦੀ ਮੌਤ ਹੋ ਗਈ।ਪੰਜਾਬ ਵਿੱਚ ਹੜ੍ਹਾਂ ਦੇ ਹਾਲਾਤਾਂ ਕਾਰਨ ਰੈਡ ਅਲਰਟ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪੰਜਾਬ ਵਿੱਚ ਫੌਜ ਨੂੰ ਚੌਕਸ ਰਹਿਣ ਲਈ ਆਖਿਆ ਗਿਆ ਹੈ। ਪੰਜਾਬ ਦੇ ਨਾਲ-ਨਾਲ ਜੰਮੂ-ਕਸ਼ਮੀਰ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ‘ਚ ਬਹੁਤ ਸਾਰੇ ਇਲਾਕਿਆਂ ‘ਚ ਰੁਕ-ਰੁਕ ਕੇ ਭਾਰੀ ਬਾਰਿਸ਼ ਹੋਈ ਹੈ ।ਪਿਛਲੇ 2 ... Read More »

ਪ੍ਰਧਾਨ ਮੰਤਰੀ ਵੱਲੋਂ 50 ਕਰੋੜ ਨਾਗਰਿਕਾਂ ਨੂੰ ਤੋਹਫਾ ਮੁਫਤ ਹੋਵੇਗਾ 5 ਲੱਖ ਤੱਕ ਦਾ ਇਲਾਜ

ਨਵੀਂ ਦਿੱਲੀ, 23 ਸਤੰਬਰ- ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਝਾਰਖੰਡ ਦੀ ਰਾਜਧਾਨੀ ਰਾਂਚੀ ਤੋਂ ਸੰਸਾਰ ਦੀ ਸਭ ਤੋਂ ਵਡੀ ਹੈਲਥਕੇਅਰ ਸਕੀਮ ‘ਪ੍ਰਧਾਨ ਮੰਤਰੀ ਜਨ ਅਰੋਗ ਯੋਜਨਾ‘ (ਪੀ. ਐਮ. ਜੇ. ਏ. ਵਾਈ) ਲਾਂਚ ਕਰ ਦਿਤੀ ਹੈ, ਜਿਸ ਨੂੰ ‘ਆਯੁਸ਼ਮਾਨ‘ ਵੀ ਕਿਹਾ ਜਾਂਦਾ ਹੈ। ਇਸ ਯੋਜਨਾ ਦਾ ਫਾਇਦਾ ਦੇਸ਼ ਭਰ ‘ਚ 10 ਕਰੋੜ ਪਰਿਵਾਰਾਂ ਯਾਨੀ 50 ਕਰੋੜ ਤੋਂ ਵਧ ... Read More »

ਭਾਰਤ ਸਰਕਾਰ ਪਾਕਿਸਤਾਨ ਨਾਲ ਦੁਵੱਲੀ ਗੱਲਬਾਤ ਤੋਂ ਪਲਟੀ

ਕਰਤਾਰਪੁਰ ਲਾਂਘੇ ਦੀਆਂ ਉਮੀਦਾਂ ’ਤੇ ਵੀ ਫਿਰਿਆ ਪਾਣੀ ਨਵੀਂ ਦਿੱਲੀ, 21 ਸਤੰਬਰ- ਭਾਰਤ ਨੇ ਪਾਕਿਸਤਾਨ ਨਾਲ ਅਮਰੀਕਾ ਵਿਚ ਹੋਣ ਵਾਲੀ ਵਿਦੇਸ਼ ਮੰਤਰੀ ਪੱਧਰ ਦੀ ਗੱਲਬਾਤ ਨੂੰ ਰੱਦ ਕਰ ਦਿੱਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਜੰਮੂ-ਕਸ਼ਮੀਰ ਦੇ ਮੌਜੂਦਾ ਹਾਲਾਤ ਵਿਚ ਪਾਕਿਸਤਾਨ ਦੀ ਭੂਮਿਕਾ ਨੂੰ ਦੇਖਦਿਆਂ ਅਮਰੀਕਾ ਵਿਚ ਇਸ ਮਹੀਨੇ ਦੇ ਅੰਤ ਵਿਚ ਹੋਣ ਵਾਲੀ ਵਿਦੇਸ਼ ... Read More »

ਸੁਖਬੀਰ ਵੱਲੋਂ ਪਾਰਟੀ ਕਾਡਰ ਨੂੰ ਗੁੰਡਾਗਰਦੀ ਲਈ ਦਿੱਤੇ ਜਾ ਰਹੇ ਹੁਕਮਾਂ ਦੀ ਵੀਡੀਓ ਨੇ ਬਾਦਲ ਦਲ ਦੇ ਅਸਲੀ ਚਿਹਰੇ ਨੂੰ ਨੰਗਾ ਕੀਤਾ : ਕੈਪਟਨ

ਮੁਕਤਸਰ ਸਾਹਿਬ ਐਸ.ਐਸ.ਪੀ. ਵਿਰੁੱਧ ਆਧਾਰਹੀਣ ਦੋਸ਼ ਲਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਆਲੋਚਨਾ ਚੰਡੀਗੜ੍ਹ – ਮੁਕਤਸਰ ਸਾਹਿਬ ਦੇ ਐਸ.ਐਸ.ਪੀ ਵਿਰੁੱਧ ਸ਼੍ਰੋਮਣੀ ਅਕਾਲੀ ਦੱਲ ਵੱਲੋਂ ਲਾਏ ਗਏ ਬੇਤੁਕੇ ਦੋਸ਼ਾਂ ਨੂੰ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਪਣੀ ਪੱਕੀ ਹਾਰ ਤੋਂ ਧਿਆਨ ਲਾਂਭੇ ਕਰਨ ਲਈ ਅਕਾਲੀ ਲੀਡਰਸ਼ਿਪ ... Read More »

ਭਾਰਤ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਲਈ ਤਿਆਰ : ਵਿਦੇਸ਼ ਮੰਤਰਾਲਾ

ਨਿਊਯਾਰਕ ਵਿਖੇ ਕਰਤਾਰਪੁਰ ਲਾਂਘੇ ’ਤੇ ਵੀ ਗੱਲਬਾਤ ਦੀ ਸੰਭਾਵਨਾ ਨਵੀਂ ਦਿੱਲੀ, 20 ਸਤੰਬਰ- ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਲਈ ਭਾਰਤ ਨੇ ਹਾਮੀ ਭਰ ਦਿਤੀ ਹੈ।ਵਿਦੇਸ਼ ਮੰਤਰਾਲੇ ਨੇ ਦਿਲੀ ’ਚ ਪ੍ਰੈਸ ਕਾਨਫਰੰਸ ’ਚ ਇਹ ਜਾਣਕਾਰੀ ਦਿਤੀ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਸ੍ਰੀ ਰਵੀਸ਼ ਕੁਮਾਰ ਨੇ ਕਿਹਾ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕਰਨ ਲਈ ਭਾਰਤ ਤਿਆਰ ਹੈ।ਦੋਹਾਂ ਦੇਸ਼ਾਂ ਦੇ ਵਿਦੇਸ਼ ... Read More »

ਪੰਜਾਬ ਮੰਤਰੀ ਮੰਡਲ ਵੱਲੋਂ ਬਠਿੰਡਾ ਏਮਜ਼ ਲਈ ਜ਼ਮੀਨ ਤਬਦੀਲ ਕਰਨ ਦੀ ਪ੍ਰਵਾਨਗੀ

ਮੰਤਰੀ ਮੰਡਲ ਵੱਲੋਂ ਸ੍ਰੀ ਅਨੰਦਪੁਰ ਸਾਹਿਬ-ਨੈਣਾ ਦੇਵੀ ਰੋਪਵੇਅ ਪ੍ਰਾਜੈਕਟ ਨੂੰ ਹਰੀ ਝੰਡੀ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਬਠਿੰਡਾ ਵਿਖੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (ਏਮਜ਼) ਪ੍ਰਾਜੈਕਟ ਦੀ ਸਥਾਪਨਾ ਲਈ ਸੂਬੇ ਨਾਲ ਸਬੰਧਤ ਜ਼ਮੀਨ ਦੇ ਵੱਖ-ਵੱਖ ਟੁਕੜਿਆਂ ਨੂੰ ਭਾਰਤ ਸਰਕਾਰ ਦੇ ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੂੰ ਤਬਦੀਲ ਕਰਨ ... Read More »

ਪੰਜਾਬ ’ਚ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਵੋਟਾਂ ਦਾ ਕੰਮ ਮੁਕੰਮਲ

ਚੋਣ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ ਚੰਡੀਗੜ੍ਹ, 19 ਸਤੰਬਰ- ਪੰਜਾਬ ਵਿੱਚ ਬੁੱਧਵਾਰ ਨੂੰ 22 ਜ਼ਿਲ੍ਹਿਆਂ ਦੀਆਂ ਪ੍ਰੀਸ਼ਦਾਂ ਅਤੇ 150 ਬਲਾਕ ਸੰਮਤੀਆਂ ਦੀ ਚੋਣ ਲਈ ਵੋਟਾਂ ਦਾ ਕਾਰਜ ਸ਼ਾਮੀ 4 ਵਜੇ ਸਮਾਪਤ ਹੋ ਗਿਆ। ਇਸ ਦੌਰਾਨ ਕੁਝ ਥਾਵਾਂ ’ਤੇ ਝਗੜੇ ਅਤੇ ਗੜਬੜ ਦੀਆਂ ਵੀ ਰਿਪੋਰਟਾਂ ਹਨ। ਉਂਝ ਕੁੱਲ ਮਿਲਾ ਕੇ ਵੋਟਾਂ ਪਾਉਣ ਦਾ ਕੰਮ ਸ਼ਾਂਤੀਪੂਰਵਕ ਰਿਹਾ। ਲੋਕਾਂ ਨੇ ਉਤਸ਼ਾਹ ਨਾਲ ... Read More »

COMING SOON .....


Scroll To Top
11