Friday , 16 November 2018
Breaking News
You are here: Home » TOP STORIES (page 7)

Category Archives: TOP STORIES

ਮਨਜੀਤ ਸਿੰਘ ਜੀਕੇ ਦਿੱਲੀ ਕਮੇਟੀ ਦੀ ਪ੍ਰਧਾਨਗੀ ਤੋਂ ਵੱਖ

ਅਸਤੀਫੇ ਦੀ ਖ਼ਬਰ ਤੋਂ ਬਾਅਦ ਲੱਗੇ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਨਵੀਂ ਦਿੱਲੀ, 9 ਅਕਤੂਬਰ- ਦਿੱਲੀ ਦੇ ਖ਼ਬਰਾਂ ਵਿੱਚ ਰਹਿਣ ਵਾਲੇ ਅਕਾਲੀ ਆਗੂ ਸ. ਮਨਜੀਤ ਸਿੰਘ ਜੀਕੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਤੋਂ ਵੱਖ ਹੋ ਗਏ ਹਨ। ਬੇਸ਼ੱਕ ਪਹਿਲਾਂ ਪਾਰਟੀ ਤੋਂ ਨਾਰਾਜ਼ਗੀ ਕਾਰਨ ਉਨ੍ਹਾਂ ਦੇ ਅਸਤੀਫੇ ਦੀ ਖਬਰ ਆਈ ਸੀ। ਬਾਅਦ ਵਿੱਚ ਉਨ੍ਹਾਂ ਨੇ ਇਸ ਦਾ ਖੰਡਣ ਕਰਦਿਆਂ ਇਹ ਸਪਸ਼ਟੀਕਰਨ ... Read More »

ਪ੍ਰਧਾਨ ਮੰਤਰੀ ਵੱਲੋਂ ਹਰਿਆਣਾ ’ਚ ਰੇਲ ਕੋਚ ਰਿਪੇਅਰ ਫੈਕਟਰੀ ਦਾ ਨੀਂਹ ਪੱਥਰ

ਸਾਂਪਲਾ ਵਿਖੇ ਸਰ ਛੋਟੂ ਰਾਮ ਦੇ 64 ਫ਼ੁਟੇ ਬੁੱਤ ਤੋਂ ਪਰਦਾ ਉਠਾਇਆ ਸਾਂਪਲਾ/ਚੰਡੀਗੜ੍ਹ, 9 ਅਕਤੂਬਰ- ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸਮਾਜਿਕ ਏਕਤਾ ਅਤੇ ਕੌਮੀ ਏਕਤਾ ਦੇ ਲਈ ਲੜਨ ਵਾਲੇ ਕੌਮੀ ਮਹਾਪੁਰਸ਼ ਦੀਨਬੰਧੂ ਸਰ ਛੋਟੂਰਾਮ ਜੀ ਨੂੰ ਸਚੀ ਸ਼ਰਧਾਂਜਲੀ ਉਦੋਂ ਮਿਲੇਗੀ ਜਦੋਂ ਅਸੀਂ ਸਾਰੇ ਮਿਲ ਕੇ ਉਨ੍ਹਾਂ ਦੇ ਸਪਨਿਆਂ ਦੇ ਨਵੇਂ ਭਾਰਤ ਦਾ ਨਿਰਮਾਣ ਕਰਾਂਗੇ। ਪ੍ਰਧਾਨ ਮੰਤਰੀ ਸ੍ਰੀ ... Read More »

ਨਸ਼ੇ ਦੀ ਗਤੀਵਿਧੀ ਰੋਕਣ ਲਈ ਪੰਜਾਬ ਪੁਲਿਸ ਦੇ ਹਰੇਕ ਵਿੰਗ ’ਚ ਤਾਲਮੇਲ ਜ਼ਰੂਰੀ : ਸੁਰੇਸ਼ ਅਰੋੜਾ

ਡੀ.ਜੀ.ਪੀ. ਅਤੇ ਸਪੈਸ਼ਲ ਟਾਸਕ ਫੋਰਸ ਮੁੱਖੀ ਵੱਲੋਂ ਲੁਧਿਆਣ ਰੇਂਜ ਦੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਚੰਡੀਗੜ੍ਹ, 8 ਅਕਤੂਬਰ- ਸਪੈਸ਼ਲ ਟਾਸਕ ਫੋਰਸ ਅਤੇ ਪੁਲਿਸ ਦੇ ਹੋਰ ਵਿੰਗਾਂ ਵਿੱਚ ਆਪਸੀ ਤਾਲਮੇਲ ਨੂੰ ਹੋਰ ਬਿਹਤਰ ਬਨਾਉਣ ਦੇ ਮਕਸਦ ਨਾਲ ਪੰਜਾਬ ਪੁਲਿਸ ਮੁੱਖੀ ਸ੍ਰੀ ਸੁਰੇਸ਼ ਅਰੋੜਾ ਅਤੇ ਸਪੈਸ਼ਲ ਟਾਸਕ ਫੋਰਸ ਦੇ ਮੁੱਖੀ ਡੀ. ਜੀ. ਪੀ. ਮੁਹੰਮਦ ਮੁਸਤਫ਼ਾ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਪੁਲਿਸ ਕਮਿਸ਼ਨਰੇਟ ... Read More »

ਨੌਜਵਾਨ ਵੋਟਰ ਚੋਣ ਅਮਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ : ਰਾਜੂ

ਮੁੱਖ ਚੋਣ ਅਫਸਰ ਪੰਜਾਬ ਕਰਨਗੇ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਦਾ ਦੌਰਾ ਚੰਡੀਗੜ੍ਹ, 8 ਅਕਤੂਬਰ- ਰਾਜ ਭਰ ਦੇ ਨੌਜਵਾਨ ਵੋਟਰਾਂ ਨੂੰ ਚੋਣ ਅਮਲ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਮੁੱਖ ਚੋਣ ਅਫਸਰ ਪੰਜਾਬ ਡਾ. ਐਸ ਕਰੁਣਾ ਰਾਜੂ ਵੱਲੋਂ ਪੰਜਾਬ ਭਰ ਦੀਆਂ ਯੂਨੀਵਰਸਿਟੀਆਂ ਅਤੇ ਸਿੱਖਿਆ ਸੰਸਥਾਵਾਂ ਦਾ ਦੌਰਾ ਕਰਨ ਦਾ ਪ੍ਰੋਗਰਾਮ  ਉਲੀਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ... Read More »

ਕਾਂਗਰਸ ਨੂੰ ਗੁਰਧਾਮਾਂ ਉਤੇ ਕਬਜ਼ੇ ਨਹੀਂ ਕਰਨ ਦੇਵਾਂਗੇ : ਪਰਕਾਸ਼ ਸਿੰਘ ਬਾਦਲ

ਪਟਿਆਲਾ, 7 ਅਕਤੂਬਰ (ਪੰਜਾਬ ਟਾਇਮਜ਼ ਬਿਊਰੋ)- ਸਾਬਕਾ ਮੁਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅਜ ਐਲਾਨ ਕੀਤਾ ਹੈ ਕਿ ਖਾਲਸਾ ਪੰਥ ਸਿਖ ਕੌਮ ਦੀ ਦੁਸ਼ਮਣ ਕਾਂਗਰਸ ਪਾਰਟੀ ਨੂੰ ਕਦੇ ਵੀ ਸਿਖ ਗੁਰਧਾਮਾਂ ਉਤੇ ਕਬਜ਼ੇ ਕਰਨ ਅਤੇ ਸਿਖ ਕੌਮ ਦੀ ਤਕਦੀਰ ਦੇ ਫੈਸਲੇ ਕਰਨ ਦੀ ਇਜਾਜ਼ਤ ਨਹੀਂ ਦੇਵੇਗਾ।ਇਥੇ ਪਾਰਟੀ ਦੇ ਇਕ ਵਡੇ ਇਕਠ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ... Read More »

ਬਰਗਾੜੀ ’ਚ ਪੰਥ ਦਾ ਰਿਕਾਰਡ ਤੋੜ ’ਕੱਠ

ਪੰਜਾਬ ਸਰਕਾਰ ਨੂੰ 15 ਦਿਨ ਦਾ ਅਲਟੀਮੇਟਮ ਬਰਗਾੜੀ/ਕੋਟਕਪੂਰਾ, 7 ਅਕਤੂਬਰ- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੀ ਮੰਗ ਲਈ ਕੋਟਕਪੂਰਾ ਅਤੇ ਬਰਗਾੜੀ ਵਿਚ ਅਜ ਹੋਏ ਰਿਕਾਰਡ ਇਕਠ ਨੇ ਕੈਪਟਨ ਸਰਕਾਰ ਨੂੰ ਕਾਰਵਾਈ ਲਈ 15 ਦਿਨਾਂ ਦਾ ਅਲਟੀਮੇਟਮ ਦਿਤਾ ਹੈ . ਇਹ ਮੰਗ ਕੀਤੀ ਗਈ ਬਰਗਾੜੀ ਕਾਂਡ ਅਤੇ ਇਸ ਤੋਂ ਬਾਅਦ ਸਿਖਾਂ ਤੇ ਗੋਲੀਆਂ ਚਲਾਉਣ ਵਾਲੇ ਮੁਖ ... Read More »

ਭਾਰਤ-ਰੂਸ ਦਰਮਿਆਨ 8 ਸਮਝੌਤੇ

ਭਾਰਤ ਤੇ ਰੂਸ ਦਰਮਿਆਨ ਸਬੰਧਾਂ ਦਾ ਵਿਸਥਾਰ ਸਮੁੰਦਰ ਤੋਂ ਪੁਲਾੜ ਤਕ : ਮੋਦੀ ਨਵੀਂ ਦਿੱਲੀ, 5 ਅਕਤੂਬਰ- ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦਰਮਿਆਨ ਗਲਬਾਤ ਤੋਂ ਬਾਅਦ ਦੋਵਾਂ ਦੇਸ਼ਾਂ ਦਰਮਿਆਨ ਕੁਲ ਅਠ ਸਮਝੌਤਿਆਂ ‘ਤੇ ਦਸਤਖ਼ਤ ਕੀਤੇ ਗਏ ਹਨ। ਇਨ੍ਹਾਂ ਵਿਚ ਪੁਲਾੜ, ਪਰਮਾਣੂ ਊਰਜਾ ਦੀ ਸ਼ਾਂਤੀਪੂਰਬਕ ਵਰਤੋਂ, ਰੇਲਵੇ ਸਮੇਤ ਕਈ ਹੋਰ ਖੇਤਰਾਂ ਵਿਚ ਸਹਿਯੋਗ ਸ਼ਾਮਲ ਹਨ। ਇਨ੍ਹਾਂ ਵਿਚ ... Read More »

ਪਾਸਵਾਨ ਨੇ ਚਾਲੂ ਸੀਜ਼ਨ ਦੋਰਾਨ ਝੋਨੇ ਦੀ ਖ਼ਰੀਦ ਲਈ ਸੀ.ਸੀ.ਐਲ. ਜਾਰੀ ਕਰਨ ਨੂੰ ਯਕੀਨੀ ਬਣਾਉਣ ਹਿੱਤ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਨੂੰ ਭਰੋਸਾ ਦਿਵਾਇਆ

ਨਵੀਂ ਦਿੱਲੀ, 4 ਅਕਤੂਬਰ – ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਕੇਂਦਰੀ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਸੂਬੇ ਵਿੱਚ ਝੋਨੇ ਦੀ ਖ਼ਰੀਦ ਦੇ ਚੱਲ ਰਹੇ ਸੀਜ਼ਨ ਲਈ ਨਗਦ ਹੱਦ ਕਰਜ਼ਾ (ਸੀ.ਸੀ.ਐਲ.) ਜਾਰੀ ਕਰਵਾਉਣ ਲਈ ਲੰਬਿਤ ਪਏ ਸਾਰੇ ਮੁੱਦਿਆਂ ਦੇ ਸਮਾਂਬੱਧ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿਵਾਇਆ ਹੈ। ਕੇਂਦਰੀ ਖੁਰਾਕ ਮੰਤਰੀ ਨੇ ਕਣਕ (ਆਰ.ਐਮ.ਐਸ. ... Read More »

ਮੈਗਾ ਕੈਂਪਾਂ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਹਰੇਕ ਮਹੀਨੇ ਕੈਂਪ ਲਾਉਣ ਦੇ ਹੁਕਮ

ਚੰਡੀਗੜ, 4 ਅਕਤੂਬਰ: ਗਾਂਧੀ ਜੈਅੰਤੀ ਮੌਕੇ ਲਾਏ ਗਏ ਮੈਗਾ ਕੈਂਪਾਂ ਦੀ ਸਫ਼ਲਤਾ ਤੋਂ ਉਤਸ਼ਾਹਤ ਹੁੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤ ਕੀਤੀ ਕਿ ਹਰੇਕ ਮਹੀਨੇ ਅਜਿਹੇ ਕੈਂਪ ਲਾਏ ਜਾਇਆ ਕਰਨਗੇ ਤਾਂ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵੱਧ ਤੋਂ ਵੱਧ ਲਾਭਪਾਤਰੀਆਂ ਤੱਕ ਪਹੁੰਚ ਕੀਤੀ ਜਾ ਸਕੇ। ਸੂਬਾ ਸਰਕਾਰ ਵੱਲੋਂ 2 ਅਕਤੂਬਰ ਨੂੰ ਲਾਏ ਮੈਗਾ ਕੈਂਪਾਂ ਵਿੱਚ ... Read More »

ਪੰਜਾਬ ਕਾਂਗਰਸ ਵੱਲੋਂ ਸੂਬੇ ’ਚ ਗਠਜੋੜ ਤੋਂ ਇਨਕਾਰ

ਕੈਪਟਨ ਅਤੇ ਜਾਖੜ ਨੇ ਕੌਮੀ ਆਗੂਆਂ ਨੂੰ ਸੂਬੇ ਦੇ ਸਟੈਂਡ ਤੋਂ ਜਾਣੂ ਕਰਵਾਇਆ ਨਵੀਂ ਦਿਲੀ, 3 ਅਕਤੂਬਰ- ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀਆਂ ਚੋਣਾਂ ਦੌਰਾਨ ਸੂਬੇ ਵਿਚ ਕੋਈ ਵੀ ਸਿਆਸੀ ਗਠਜੋੜ ਨਾ ਕਰਨ ਬਾਰੇ ਸੂਬਾ ਕਾਂਗਰਸ ਇਕਾਈ ਦੀ ਰਾਇ ਤੋਂ ਪਾਰਟੀ ਹਾਈ ਕਮਾਨ ਨੂੰ ਜਾਣੂ ਕਰਵਾ ਦਿਤਾ ਹੈ। ਸੀਨੀਅਰ ਏ.ਆਈ.ਸੀ.ਸੀ ਆਗੂਆਂ ਨਾਲ ਇਕ ਮੀਟਿੰਗ ਤੋਂ ਬਾਅਦ ਪਤਰਕਾਰਾਂ ... Read More »

COMING SOON .....


Scroll To Top
11