Friday , 23 August 2019
Breaking News
You are here: Home » TOP STORIES (page 70)

Category Archives: TOP STORIES

ਅਟਲ ਬਿਹਾਰੀ ਵਾਜਪਾਈ ਨੂੰ ਅੰਤਿਮ ਵਿਦਾਇਗੀ

ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸਸਕਾਰ, ਧੀ ਨਮਿਤਾ ਭਟਾਚਾਰੀਆ ਨੇ ਭੇਂਟ ਕੀਤੀ ਮੁੱਖ ਅਗਨੀ ਨਵੀਂ ਦਿਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁਖ ਦਫ਼ਤਰ ਤੋਂ ਸ਼ੁਰੂ ਹੋ ਕੇ ਸਮ੍ਰਿਤੀ ਸਥਲ ਪਹੁੰਚੀ ਜਿਥੇ ਉੁਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਦੀ ਗੋਦ ਲਈ ਧੀ ਨੇ ਉਨ੍ਹਾਂ ਨੂੰ ਮੁਖ ਅਗਨੀ ਦਿਤੀ। ਇਸ ਤੋਂ ਪਹਿਲਾਂ ਅਟਲ ਜੀ ਨੂੰ ਤਿੰਨਾਂ ... Read More »

ਪਾਕਿਸਤਾਨ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ

ਇਸਲਾਮਾਬਾਦ, 17 ਅਗਸਤ (ਪੰਜਾਬ ਟਾਇਮਜ਼ ਬਿਊਰੋ)-ਪਾਕਿਸਤਾਨ ਨੈਸ਼ਨਲ ਅਸੈਂਬਲੀ ’ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ।ਨੈਸ਼ਨਲ ਅਸੈਂਬਲੀ ‘ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ।ਦੂਜੇ ਪਾਸੇ ਪਾਕਿਸਤਾਨ ਮੁਸਲਿਮ ਲੀਗ-ਨਵਾਜ ਮੁਖੀ ਸ਼ਾਹਬਾਜ਼ ਸ਼ਰੀਫ਼ ਨੂੰ 96 ਵੋਟਾਂ ਮਿਲੀਆਂ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਦੇ ਇਮਰਾਨ ਖਾਨ ਅਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ. ਐਲ.-ਐਨ.) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ ਨੇ ਨਾਮਜ਼ਦਗੀ ਦਾਇਰ ... Read More »

ਪੰਜਾਬ ਵੱਲੋਂ ਹੜ੍ਹ ਪ੍ਰਭਾਵਿਤ ਕੇਰਲਾ ਲਈ 10 ਕਰੋੜ ਦੀ ਸਹਾਇਤਾ ਰਾਸ਼ੀ ਦਾ ਐਲਾਨ

ਪੰਜ ਕਰੋੜ ਰੁਪਏ ਕੇਰਲਾ ਰਾਹਤ ਕੋਸ਼ ’ਚ, ਬਾਕੀ ਰਾਸ਼ੀ ਖਾਧ ਸਮੱਗਰੀ ਤੇ ਹੋਰ ਵਸਤਾਂ ਦੇ ਰੂਪ ’ਚ ਭੇਜੀ ਜਾਵੇਗੀ ਚੰਡੀਗੜ੍ਹ, 17 ਅਗਸਤ- ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹਾਂ ਨਾਲ ਜੂਝ ਰਹੇ ਕੇਰਲਾ ਰਾਜ ਨੂੰ ਤੁਰੰਤ 10 ਕਰੋੜ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਪਜਾਬ ਰਾਹਤ ਕੋਸ਼ ਵਿੱਚੋਂ 5 ਕਰੋੜ ਰੁਪਏ ਦੀ ਰਾਸ਼ੀ ਕੇਰਲਾ ਮੁੱਖ ... Read More »

ਆਜ਼ਾਦੀ ਦਿਹਾੜੇ ’ਤੇ ਵੱਖ-ਵੱਖ ਸ਼ਖ਼ਸੀਅਤਾਂ ਸਨਮਾਨਿਤ

ਜਗਰਾਉਂ, 16 ਅਗਸਤ (ਪਰਮਜੀਤ ਸਿੰਘ ਗਰੇਵਾਲ)- 72ਵੇਂ ਆਜ਼ਾਦੀ ਦਿਹਾੜੇ ’ਤੇ ਸਬ ਡਵੀਜ਼ਨ ’ਚ ਕਰਵਾਏ ਸਮਾਗਮ ਦੌਰਾਨ ਡੀ. ਐਸ. ਪੀ. (ਹੈਡਕੁਆਟਰ) ਬੁ¦ਦ ਸਿੰਘ, ਸ਼ਹਿਰ ਅੰਦਰ ਸ਼ਾਨਦਾਰ ਸੇਵਾਵਾਂ ਨਿਭਾਉਣ ’ਤੇ ਐਸ. ਐਚ. ਓ. ਸਿਟੀ ਇੰਦਰਜੀਤ ਸਿੰਘ ਬੋਪਾਰਾਏ ਤੇ ਸਨਮਤੀ ਵਿਮਲ ਜੈਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਅਰਸ਼ ਮਲਹੋਤਰਾ ਪੁੱਤਰ ਪੁਸ਼ਪਿੰਦਰ ਮਲਹੋਤਰਾ ਦੇ +2 ’ਚ 450 ’ਚੋਂ 436 ਅੰਕ ਹਾਸਿਲ ਕਰਨ ’ਤੇ ਸਨਮਾਨਿਤ ... Read More »

ਕੈਪਟਨ ਵੱਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ- ਪੰਜਾਬ ਦੇ ਮੁਖ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਦੇ ਦੇਹਾਂਤ ’ਤੇ ਉਨ੍ਹਾਂ ਨੂੰ ਕਦਾਵਰ ਸ਼ਖਸੀਅਤ ਕਰਾਰ ਦਿਤਾ ਜੋ ਨੌਜਵਾਨ ਸਿਆਸਤਦਾਨਾਂ ਨੂੰ ਕਦਰਾਂ-ਕੀਮਤਾਂ ‘ਤੇ ਅਧਾਰਿਤ ਸਿਆਸੀ ਮਾਰਗ ਅਪਨਾਉਣ ਲਈ ਪ੍ਰੇਰਿਤ ਕਰਨ ਵਾਲੇ ਚਾਨਣ ਮੁਨਾਰਾ ਰਹਿਣਗੇ। Read More »

ਨਹੀਂ ਰਹੇ ਅਟਲ ਬਿਹਾਰੀ ਵਾਜਪਾਈ

ਸ਼ਾਮ 5:05 ਵਜੇ ਦਿੱਲੀ ਦੇ ਏਮਜ਼ ਹਸਪਤਾਲ ’ਚ ਲਏ ਆਖਰੀ ਸਾਹ, ਮੋਦੀ ਸਮੇਤ ਸਾਰੇ ਉਘੇ ਆਗੂਆਂ ਨੇ ਪ੍ਰਗਟਾਇਆ ਸੋਗ ਨਵੀਂ ਦਿੱਲੀ, 16 ਅਗਸਤ- ਲੰਬੇ ਸਮੇਂ ਤੋਂ ਬੀਮਾਰੀ ਨਾਲ ਜੂਝ ਰਹੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਦਿਲੀ ਦੇ ਏਮਜ਼ ਹਸਪਤਾਲ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ 9 ਹਫਤਿਆਂ ਤੋਂ ਬੀਮਾਰ ਸਨ। ਭਾਜਪਾ ਦੇ 93 ਸਾਲਾ ਅਨੁਭਵੀ ਨੇਤਾ ਨੂੰ ... Read More »

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਾਲ ਕਿਲੇ ਤੇ ਪੰਜਵੀਂ ਵਾਰ ਤਰੰਗਾ ਫਹਿਰਾਇਆ

ਨਵੀਂ ਦਿੱਲੀ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਪੰਜਵੀਂ ਵਾਰ ਲਾਲ ਕਿਲੇ ਤੇ ਤਰੰਗਾ ਫਹਰਾਇਆ| 72ਵੇਂ ਅਜਾਦੀ ਦਿਹਾੜੇ ਤੇ ਉਨ੍ਹਾਂ ਨੇ 82 ਮਿੰਟ ਦਾ ਭਾਸ਼ਣ ਦਿੱਤਾ| ਉਨ੍ਹਾਂ ਨੇ ਲਾਲ ਕਿਲੇ ਦੀ ਪ੍ਰਾਚੀਰ ਤੋਂ ਤਿੰਨ ਘੋਸ਼ਣਾਵਾਂ ਕੀਤੀਆਂ| ਪਹਿਲੀ- 2022 ਵਿੱਚ ਆਜ਼ਾਦੀ ਦੇ 75 ਸਾਲ ਪੂਰੇ ਹੋਣ ਤੋਂ ਪਹਿਲਾਂ ਭਾਰਤ ਪੁਲਾੜ ਵਿੱਚ ਮਨੁੱਖ ਮਿਸ਼ਨ ਦੇ ਨਾਲ ਗਗਨਯਾਨ ਭੇਜੇਗਾ ਅਤੇ ਉਹ ... Read More »

ਕੈਪਟਨ ਅਮਰਿੰਦਰ ਸਿੰਘ ਨੇ ਇੰਗਲੈਂਡ ਤੋਂ ਆਏ ਨੌਜਵਾਨਾਂ ਨੂੰ ਵਿਦੇਸ਼ਾਂ ‘ਚ ਪੰਜਾਬ ਬਾਰੇ ਪੈਦਾ ਹੋਈਆਂ ਗਲਤ ਧਾਰਨਾਵਾਂ ਦੂਰ ਕਰਨ ਲਈ ਆਖਿਆ

‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਪੰਜਾਬ ਆਏ ਨੌਜਵਾਨਾਂ ਨਾਲ ਮੁੱਖ ਮੰਤਰੀ ਨੇ ਕੀਤੀ ਮੁਲਾਕਾਤ ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ‘ਆਪਣੀਆਂ ਜੜ੍ਹਾਂ ਨਾਲ ਜੁੜੋ’ ਪ੍ਰੋਗਰਾਮ ਤਹਿਤ ਇੰਗਲੈਂਡ ਤੋਂ ਆਏ ਨੌਜਵਾਨਾਂ ਨੂੰ ਵਾਪਸ ਪਰਤ ਕੇ ਵਿਦੇਸ਼ਾਂ ‘ਚ ਵਸਦੇ ਪੰਜਾਬੀ ਭਾਈਚਾਰੇ ਦੇ ਮਨਾਂ ‘ਚ ਸੂਬੇ ਦੀ ਅਮਨ-ਕਾਨੂੰਨ ਦੀ ਵਿਵਸਥਾ ਬਾਰੇ ਪਾਈਆਂ ਜਾ ਰਹੀਆਂ ਗਲਤ ਧਾਰਨਾਵਾਂ ਦੂਰ ਕਰਨ ... Read More »

ਮੋਗਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ‘ਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਕੌਮੀ ਝੰਡਾ ਲਹਿਰਾਇਆ

ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਨਾਲ ਫ਼ਰਜ਼ ਅਦਾ ਕਰਨ ਦੀ ਲੋੜ-ਭਾਰਤ ਭੂਸ਼ਣ ਆਸੂ ਮੋਗਾ/ਚੰਡੀਗੜ੍ਹ – ਦੇਸ਼ ਦੀ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਹਰ ਨਾਗਰਿਕ ਨੂੰ ਜ਼ਿੰਮੇਵਾਰੀ ਨਾਲ ਫ਼ਰਜ਼ ਅਦਾ ਕਰਨ ਅਤੇ ਜਾਗਰੂਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਖੁਰਾਕ ਤੇ ਸਿਵਲ ਸਪਲਾਂਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਨੇ 72ਵੇਂ ਆਜ਼ਾਦੀ ਦਿਹਾੜੇ ... Read More »

ਆਜ਼ਾਦੀ ਦਿਹਾੜੇ ਮੌਕੇ ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀਆਂ ਨੂੰ 3600 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਤੋਹਫ਼ਾ

ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਲਈ 1469 ਕਰੋੜ ਰੁਪਏ ਦਾ ਐਲਾਨ ਲੁਧਿਆਣਾ/ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਜਲ ਸਪਲਾਈ, ਉਦਯੋਗਾਂ, ਸਿਹਤ ਅਤੇ ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਸਮੇਤ ਵੱਖ-ਵੱਖ ਕਾਰਜਾਂ ਵਾਸਤੇ ਲੁਧਿਆਣਾ ਜ਼ਿਲ੍ਹੇ ਲਈ 3600 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਐਲਾਨ ਕੀਤਾ ਹੈ।ਅੱਜ ਸਵੇਰੇ ਇੱਥੇ ਗੁਰੂ ਨਾਨਕ ਸਟੇਡੀਅਮ ... Read More »

COMING SOON .....


Scroll To Top
11