Thursday , 25 April 2019
Breaking News
You are here: Home » TOP STORIES (page 8)

Category Archives: TOP STORIES

ਸੁਖਬੀਰ ਸਿੰਘ ਬਾਦਲ ਨੇ ਬੀਬੀ ਜਗੀਰ ਕੌਰ ਨੂੰ ਖ਼ਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ

ਕਿਹਾ, ਕਿ ਬ੍ਰਹਮਪੁਰਾ ਨੇ ਪੰਜ ਸਾਲ ਸੰਸਦ ਵਿਚ ਇਸ ਇਲਾਕੇ ਜਾਂ ਪੰਥ ਦਾ ਇਕ ਵੀ ਮੁੱਦਾ ਨਹੀਂ ਉਠਾਇਆ ਤਰਨ ਤਾਰਨ/12 ਮਾਰਚ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅਜ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਬੀਬੀ ਜਗੀਰ ਨੂੰ ਪਾਰਟੀ ਉਮੀਦਵਾਰ ਐਲਾਨ ਦਿਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਪਵਿਤਰ ਗੁਟਕਾ ਸਾਹਿਬ ਹਥ ਵਿਚ ਫੜ ਕੇ ਝੂਠੀਆਂ ... Read More »

ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਪਦਮ ਪੁਰਸਕਾਰਾ ਪ੍ਰਦਾਨ

ਸੁਖਦੇਵ ਸਿੰਘ ਢੀਂਡਸਾ ਪਦਮ ਭੂਸ਼ਣ ਅਤੇ ਬਲਦੇਵ ਸਿੰਘ ਢਿਲੋਂ ਪਦਮ ਸ਼੍ਰੀ ਨਾਲ ਸਨਮਾਨਿਤ ਨਵੀਂ ਦਿਲੀ, 11 ਮਾਰਚ- ਰਾਸ਼ਟਰਪਤੀ ਨਾਮਨਾਥ ਕੋਵਿੰਦ ਨੇ ਅਜ ਰਾਸ਼ਟਪਰਤੀ ਭਵਨ ‘ਚ ਇਕ ਵਿਸ਼ੇਸ਼ ਸਮਾਗਮ ਮੌਕੇ 56 ਹਸਤੀਆਂ ਨੂੰ ਪਦਮ ਪੁਰਸਕਾਰ ਦਿਤੇ। ਇਸ ਸਾਲ ਕੁਲ 112 ਹਸਤੀਆਂ ਨੂੰ ਇਹ ਸਨਮਾਨ ਦੇਣ ਦਾ ਐਲਾਨ ਹੋਇਆ ਸੀ। ਗ੍ਰਹਿ ਵਿਭਾਗ ਦੇ ਅਧਿਕਾਰੀ ਦੇ ਮੁਤਾਬਿਕ ਸੋਮਵਾਰ ਨੂੰ ਪੁਰਸਕਾਰ ਹਾਸਲ ਕਰਨ ਵਾਲਿਆਂ ... Read More »

ਜੰਮੂ ਕਸ਼ਮੀਰ ਦੇ ਤਰਾਲ ’ਚ ਸੁਰਖਿਆ ਬਲਾਂ ਨਾਲ ਮੁਕਾਬਲੇ ਦੌਰਾਨ 3 ਅੱਤਵਾਦੀ ਢੇਰ

ਜਦੋਂ ਤੱਕ ਜੈਸ਼ ਦਾ ਸਫ਼ਾਇਆ ਨਹੀਂ ਕਰ ਦਿੰਦੇ ਉਦੋਂ ਤਕ ਅਜਿਹੇ ਆਪਰੇਸ਼ਨ ਜਾਰੀ ਰਹਿਣਗੇ : ਫ਼ੌਜ ਜੰਮੂ, 11 ਮਾਰਚ- ਕਸ਼ਮੀਰ ਘਾਟੀ ‘ਚ ਅਤਵਾਦੀਆਂ ਖ਼ਿਲਾਫ਼ ਸੁਰਖਿਆ ਬਲਾਂ ਦੇ ਆਪਰੇਸ਼ਨ ਦੌਰਾਨ ਜੈਸ਼ ਦੇ ਕਮਾਂਡਰ ਮੁਦਾਸਿਰ ਖ਼ਾਨ ਸਮੇਤ 3 ਅਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ। ਸੁਰਖਿਆ ਬਲਾਂ ਨੇ ਦਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਇਲਾਕੇ ਦੇ ਪਿੰਗਲਿਸ਼ ‘ਚ ਘੇਰਾਬੰਦੀ ਤੇ ਤਲਾਸ਼ੀ ਮੁਹੰਮ ... Read More »

ਮੁੱਖ ਮੰਤਰੀ ਵੱਲੋਂ ਪੈਪਸੀਕੋ ਦੀ 800 ਕਰੋੜ ਰੁਪਏ ਦੀ ਲਾਗਤ ਵਾਲੀ ਵਰੁਣ ਬੈਵਰੇਜਿਜ਼ ਗਰੀਨਫੀਲਡ ਫੈਸਿਲਟੀ ਦਾ ਉਦਘਾਟਨ

ਪਠਾਨਕੋਟ ਵਿਖੇ ਸਥਾਪਤ ਨਵੇਂ ਪ੍ਰਾਜੈਕਟ ਨਾਲ 5000 ਵਿਅਕਤੀਆਂ ਨੂੰ ਸਿੱਧੇ ਜਾਂ ਅਸਿੱਧੇ ਤੌਰ ’ਤੇ ਰੋਜ਼ਗਾਰ ਹਾਸਲ ਹੋਵੇਗਾ ਪਠਾਨਕੋਟ – ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 800 ਕਰੋੜ ਰੁਪਏ ਦੀ ਲਾਗਤ ਵਾਲੀ ਪੈਪਸੀਕੋ ਦੀ ਫਰੈਂਚਾਈਜ਼ੀਜ ਵਰੁਣ ਬੈਵਰੇਜਿਜ਼ ਗਰੀਨਫੀਲਡ ਫੈਸਲਿਟੀ ਦਾ ਉਦਘਾਟਨ ਕੀਤਾ ਜਿਸ ਨਾਲ 5000 ਵਿਅਕਤੀਆਂ ਨੂੰ ਸਿੱਧੇ ਜਾਂ ... Read More »

ਕਾਂਗਰਸ ਦੀ ਮੋਗਾ ਰੈਲੀ ’ਚ ਭਾਰੀ ਇਕੱਠ-ਰਾਹੁਲ ਅਤੇ ਕੈਪਟਨ ਵੱਲੋਂ ਚੋਣ ਮੁਹਿੰਮ ਦਾ ਆਗਾਜ਼

ਕਿਸਾਨ ਕਰਜ਼ਾ ਮੁਆਫੀ ਸਕੀਮ ਦੇ ਚੌਥੇ ਗੇੜ ਦੀ ਸ਼ੁਰੂਆਤ ਮੋਗਾ, 7 ਮਾਰਚ- ਕਾਂਗਰਸ ਨੇ ਵੀਰਵਾਰ ਨੂੰ ਪੰਜਾਬ ਵਿਚ ਲੋਕ ਸਭਾ ਚੋਣਾਂ ਲਈ ਬਿਗੁਲ ਵਜਾ ਦਿਤਾ ਹੈ। ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਇੱਥੇ ਜੱਥੇਬੰਦ ਕੀਤੀ ਗਈ ਕਾਂਗਰਸ ਦੀ ਰੈਲੀ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਭਰਿਆ ਗਿਆ। ਦੋਹਾਂ ਆਗੂਆਂ ... Read More »

ਕੈਪਟਨ ਵੱਲੋਂ ਜੰਮੂ ਵਿਖੇ ਪੰਜਾਬ ਰੋਡਵੇਜ਼ ਦੀ ਬੱਸ ’ਤੇ ਗ੍ਰਨੇਡ ਹਮਲੇ ਦੀ ਨਿਖੇਧੀ

ਚੰਡੀਗੜ੍ਹ, 7 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜੰਮੂ ਬੱਸ ਸਟੈਂਡ ਵਿਖੇ ਸ਼ੱਕੀ ਅੱਤਵਾਦੀਆਂ ਵੱਲੋਂ ਪੰਜਾਬ ਰੋਡਵੇਜ਼ ਦੀ ਬੱਸ ’ਤੇ ਕੀਤੇ ਬੁਝਦਿਲਾਨਾ ਗ੍ਰਨੇਡ ਹਮਲੇ ਦੀ ਤਿੱਖੀ ਆਲੋਚਨਾ ਕੀਤੀ ਹੈ ਅਤੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਯਕੀਨੀ ਬਣਾਉਣ ਵਾਸਤੇ ਸੂਬੇ ਦੇ ਮੁੱਖ ਸਕੱਤਰ ਅਤੇ ਡੀ.ਜੀ.ਪੀ ਨੂੰ ਜੰਮੂ-ਕਸ਼ਮੀਰ ਦੇ ਆਪਣੇ ਹਮਰੁਤਬਾ ਨਾਲ ... Read More »

ਜੰਮੂ ਬੱਸ ਅੱਡੇ ’ਤੇ ਗਰਨੇਡ ਹਮਲੇ ’ਚ 1 ਦੀ ਮੌਤ-32 ਜ਼ਖ਼ਮੀ

ਪੁਲਿਸ ਵੱਲੋਂ ਦੋਸ਼ੀ ਹਿਜ਼ਬੁਲ ਮੁਜਾਹਿਦੀਨ ਦਾ ਕਮਾਂਡਰ ਗ੍ਰਿਫ਼ਤਾਰ ਕਰਨ ਦਾ ਦਾਅਵਾ ਜੰਮੂ, 7 ਮਾਰਚ- ਵੀਰਵਾਰ ਸਵੇਰੇ ਜੰਮੂ ਦੇ ਬਸ ਸਟੈਂਡ ਵਿਚ ਅਤਵਾਦੀਆਂ ਵਲੋਂ ਗ੍ਰਨੇਡ ਧਮਾਕਾ ਕੀਤਾ ਗਿਆ। ਇਸ ਮਾਮਲੇ ‘ਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜੰਮੂ ਤੇ ਕਸ਼ਮੀਰ ਦੇ ਪੁਲਿਸ ਮੁਖੀ ਦਿਲਬਾਗ਼ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਸ ਧਮਾਕੇ ਵਿਚ ਹੁਣ ਤੱਕ ਇਕ ਵਿਅਕਤੀ ਦੀ ਮੌਤ ... Read More »

ਪੰਜਾਬ ਮੰਤਰੀ ਮੰਡਲ ਵੱਲੋਂ 5178 ਅਧਿਆਪਕਾਂ ਅਤੇ 650 ਨਰਸਾਂ ਨੂੰ ਪੱਕੇ ਕਰਨ ਦਾ ਫੈਸਲਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲਏ ਗਏ ਅਹਿਮ ਨਿਰਣੇ ਚੰਡੀਗੜ੍ਹ, 6 ਮਾਰਚ- ਅਧਿਆਪਕ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ ਸਿਖਿਆ ਵਿਭਾਗ ਵਲੋਂ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਇਕ ਅਕਤੂਬਰ, 2019 ਤੋਂ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿਤੀ ਹੈ। ਮੰਤਰੀ ਮੰਡਲ ਨੇ ... Read More »

ਰਾਫ਼ੇਲ ਸੌਦੇ ਦੇ ਦਸਤਾਵੇਜ਼ ਰੱਖਿਆ ਮੰਤਰਾਲੇ ’ਚੋਂ ਗਾਇਬ

ਕੇਂਦਰ ਸਰਕਾਰ ਦੇ ਵਕੀਲ ਨੇ ਸੁਪਰੀਮ ਕੋਰਟ ਵਿੱਚ ਕੀਤਾ ਇੰਕਸਾਫ ਨਵੀਂ ਦਿਲੀ, 6 ਮਾਰਚ- ਰਾਫ਼ੇਲ ਹਵਾਈ ਜਹਾਜ਼ ਸੌਦੇ ਵਾਲੇ ਕੇਸ ‘ਚ ਦਾਖ਼ਲ ਹੋਈਆਂ ਨਜ਼ਰਸਾਨੀ ਪਟੀਸ਼ਨਾਂ ਦੀ ਸੁਣਵਾਈ ਕਰ ਰਹੀ ਸੁਪਰੀਮ ਕੋਰਟ ਨੂੰ ਅੱਜ ਅਟਾਰਨੀ ਜਨਰਲ ਕੇ.ਕੇ. ਵੇਣੂੰਗੋਪਾਲ ਨੇ ਦਸਿਆ ਕਿ ਇਨ੍ਹਾਂ ਜੰਗੀ ਹਵਾਈ ਜਹਾਜ਼ਾਂ ਦੀ ਖ਼ਰੀਦ ਨਾਲ ਸਬੰਧਤ ਕੁਝ ਦਸਤਾਵੇਜ਼ ਰਖਿਆ ਮੰਤਰਾਲੇ ਵਿਚੋਂ ਚੋਰੀ ਹੋ ਗਏ ਹਨ। ਸ੍ਰੀ ਵੇਣੂੰਗੋਪਾਲ ਨੇ ... Read More »

ਫੌਜ ਕਾਰਨ ਦੇਸ਼ ਸੁਰੱਖਿਅਤ : ਬਲਬੀਰ ਸਿੰਘ ਸਿੱਧੂ

ਸੈਨਿਕ ਰੈਸਟ ਹਾਊਸ ਨੂੰ ਉਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿੱਤਾ 5 ਲੱਖ ਦਾ ਚੈਕ ਐਸ. ਏ. ਐਸ. ਨਗਰ, 6 ਮਾਰਚ (ਗੁਰਵਿੰਦਰ ਸਿੰਘ ਰਾਣਾ)- ਮੁਸ਼ਕਿਲ ਤੋਂ ਮੁਸ਼ਕਿਲ ਹਾਲਾਤ ਵਿੱਚ ਭਾਰਤ ਦੀਆਂ ਸਰਹੱਦਾਂ ਦੀ ਰਾਖੀ ਕਰਨ ਵਾਲੇ ਫੌਜੀਆਂ ਕਾਰਨ ਹੀ ਦੇਸ਼ ਸੁਰੱਖਿਅਤ ਹੈ। ਇਨ੍ਹਾਂ ਬਹਾਦਰ ਫੌਜੀਆਂ ਕਾਰਨ ਹੀ ਦੇਸ਼ ਦੀ ਹੋਂਦ ਕਾਇਮ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪਸ਼ੂ ਪਾਲਣ ਅਤੇ ... Read More »

COMING SOON .....


Scroll To Top
11