Friday , 23 August 2019
Breaking News
You are here: Home » TOP STORIES (page 80)

Category Archives: TOP STORIES

11ਵੀਂ-12ਵੀਂ ਦੇ ਇਤਿਹਾਸ ਦੀ ਕਿਤਾਬ ਚੈਪਟਰ ਵਾਈਜ਼ ਹੋਵੇਗੀ ਤਿਆਰ

15 ਦਿਨਾਂ ’ਚ ਬੱਚਿਆਂ ਨੂੰ ਮਿਲ ਜਾਵੇਗਾ ਪਹਿਲਾ ਅਧਿਆਇ : ਸੋਨੀ ਚੰਡੀਗੜ, 5 ਜੁਲਾਈ- ਪੰਜਾਬ ਸਰਕਾਰ ਵਲੋਂ ਰਾਜ ਦੇ ਸਰਕਾਰੀ ਸਕੂਲਾਂ ਵਿਚ 11ਵੀ ਅਤੇ 12ਵੀ ਜਮਾਤ ਵਿਚ ਪੜਦੇ ਵਿਦਿਆਰਥੀਆਂ ਨੂੰ ਇਤਿਹਾਸ ਵਿਸ਼ੇ ਨਾਲ ਸਬੰਧਤ ਪੜ੍ਹਣ ਸਮਗਰੀ ਅਗਲੇ 15 ਦਿਨਾਂ ’ਚ ਅਧਿਆਇ ਅਨੁਸਾਰ ਮੁਹਈਆ ਕਰਵਾਉਣੀ ਸ਼ੁਰੂ ਕਰ ਦਿਤੀ ਜਾਵੇਗੀ।ਵਿਦਿਆਰਥੀਆਂ ਦੇ ਭਵਿਖ ਨੂੰ ਧਿਆਨ ਵਿਚ ਰਖਦੇ ਹੋਏ ਮੀਟਿੰਗ ਵਿਚ ਇਹ ਸਾਂਝੇ ਰੂਪ ... Read More »

ਭੂਟਾਨ ਦੇ ਪ੍ਰਧਾਨ ਮੰਤਰੀ ਤਿੰਨ ਰੋਜ਼ਾ ਦੌਰੇ ’ਤੇ ਪਹੁੰਚੇ ਭਾਰਤ

ਨਵੀਂ ਦਿਲੀ, 5 ਜੁਲਾਈ (ਪੀ.ਟੀ.)- ਭੂਟਾਨ ਦੇ ਪ੍ਰਧਾਨ ਮੰਤਰੀ ਦਾਸੋ ਸ਼ੇਰਿੰਗ ਤੋਬਗੇ ਆਪਣੇ ਤਿੰਨ ਦਿਨਾਂ ਦੇ ਦੌਰੇ ‘ਤੇ ਅਜ ਭਾਰਤ ਪਹੁੰਚ ਗਏ ਹਨ।ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਟਵੀਟ ਕਰਕੇ ਦਸਿਆ ਕਿ ਭਾਰਤ ਆਉਣ ‘ਤੇ ਭੂਟਾਨ ਦੇ ਪ੍ਰਧਾਨ ਮੰਤਰੀ ਦਾ ਵਿਦੇਸ਼ ਰਾਜ ਮੰਤਰੀ ਵੀ.ਕੇ. ਸਿੰਘ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ।ਉਨ੍ਹਾਂ ਨੇ ਕਿਹਾ ਕਿ ਭਾਰਤ ਅਤੇ ਭੂਟਾਨ ਦੇ ਵਿਚਕਾਰ ... Read More »

ਸ. ਨਵਜੋਤ ਸਿੰਘ ਸਿੱਧੂ ਵੱਲੋਂ ਏਸ਼ੀਅਨ ਵਿਕਾਸ ਬੈਂਕ ਦੇ ਭਾਰਤੀ ਮੁਖੀ ਕੈਨਿਚੀ ਯੋਕੋਆਮਾ ਨਾਲ ਮੁਲਾਕਾਤ

ਬੈਂਕ ਦੀ ਸਹਾਇਤਾ ਨਾਲ ਮੁੱਖ ਮੰਤਰੀ ਦੇ ਵਿਕਾਸ ਏਜੰਡੇ ਨੂੰ ਪਹਿਨਾਇਆ ਜਾਵੇਗਾ ਅਮਲੀ ਜਾਮਾ : ਸ. ਸਿੱਧੂ ਚੰਡੀਗੜ੍ਹ/ਨਵੀਂ ਦਿੱਲੀ, 5 ਜੁਲਾਈ- ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੱਭਿਆਚਾਰਕ ਮਾਮਲਿਆਂ ਤੇ ਸੈਰ ਸਪਾਟਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਦੋਵੇਂ ਵਿਭਾਗਾਂ ਉਚ ਅਧਿਆਕੀਆਂ ਨੂੰ ਨਾਲ ਲੈ ਕੇ ਦੋਵਾਂ ਵਿਭਾਗਾਂ ਦੇ ਵੱਕਾਰੀ ਪ੍ਰਾਜੈਕਟਾਂ ਨੂੰ ਨੇਪਰੇ ਚਾੜ੍ਹਨ ਸਬੰਧੀ ਅੱਜ ਇਥੇ ਨਵੀਂ ਦਿੱਲੀ ਸਥਿਤ ... Read More »

ਕੇਂਦਰ ਸਰਕਾਰ ਵੱਲੋਂ ਸਾਉਣੀ ਫਸਲਾਂ ਦੇ ਸਮਰਥਨ ਮੁੱਲ ’ਚ ਵੱਡਾ ਵਾਧਾ

ਝੋਨੇ ਦਾ ਸਰਕਾਰੀ ਖਰੀਦ ਮੁੱਲ ਹੁਣ 1750 ਰੁਪਏ ਨਵੀਂ ਦਿਲੀ, 4 ਜੁਲਾਈ- ਫਸਲਾਂ ਦੇ ਸਮਰਥਨ ਮੁਲ ਵਧਣ ਦੀ ਉਡੀਕ ਕਰ ਰਹੇ ਕਿਸਾਨਾਂ ਨੂੰ ਕੇਂਦਰ ਸਰਕਾਰ ਨੇ ਵਡਾ ਤੋਹਫਾ ਦਿਤਾ ਹੈ। ਬੁਧਵਾਰ ਨੂੰ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੋਈ ਕੇਂਦਰੀ ਕੈਬਨਿਟ ਦੀ ਬੈਠਕ ‘ਚ ਫਸਲਾਂ ਦੇ ਘਟੋ-ਘਟ ਸਮਰਥਨ ਮੁਲ (ਐਮ. ਐਸ. ਪੀ.) ਵਧਾਉਣ ਦੇ ਪ੍ਰਸਤਾਵ ਨੂੰ ਹਰੀ ਝੰਡੀ ... Read More »

ਮੁੱਖ ਮੰਤਰੀ ਵੱਲੋਂ ਨਸ਼ੇ ਦੀ ਤਸਕਰੀ ਦੇ ਦੋਸ਼ੀਆਂ ਨੂੰ ਮੌਤ ਦੀ ਸਜ਼ਾ ਲਈ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਪੱਤਰ

ਨਸ਼ੇ ਦੀ ਰੋਕਥਾਮ ਅਤੇ ਇਸ ’ਤੇ ਕਾਬੂ ਪਾਉਣ ਲਈ ਮੌਜੂਦਾ ਕਾਨੂੰਨਾਂ ਵਿੱਚ ਸੋਧ ਜ਼ਰੂਰੀ ਚੰਡੀਗੜ੍ਹ, 4 ਜੁਲਾਈ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਕਰਦੇ ਪਹਿਲੀ ਵਾਰ ਫੜੇ ਜਾਣ ਵਾਲੇ ਦੋਸ਼ੀਆਂ ਲਈ ਸਜ਼ਾ-ਏ-ਮੌਤ ਨਿਰਾਧਰਤ ਕਰਨ ਵਾਸਤੇ ਮੌਜੂਦਾ ਕਾਨੂੰਨ ’ਚ ਸੋਧ ਕਰਨ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਜ਼ੋਰਦਾਰ ਸਿਫਾਰਸ਼ ਕੀਤੀ ਹੈ। ਇਸ ਮੁੱਦੇ ’ਤੇ ਪੰਜਾਬ ਮੰਤਰੀ ... Read More »

ਦਿਲੀ ਦਾ ਕੋਈ ਬੌਸ ਨਹੀਂ, ਇਕਠੇ ਕੰਮ ਕਰਨ ਐੈਲ.ਜੀ. ਅਤੇ ਸਰਕਾਰ : ਸੁਪਰੀਮ ਕੋਰਟ

ਨਵੀਂ ਦਿਲੀ, 4 ਜੁਲਾਈ (ਪੀ.ਟੀ.)- ਸੁਪਰੀਮ ਕੋਰਟ ਨੇ ਅਜ ਦਿਲੀ ਸਰਕਾਰ ਅਤੇ ਉਪਰਾਜਪਾਲ ਦੇ ਵਿਚਕਾਰ ਪੈਦਾ ਹੋਏ ਮਤਭੇਦਾਂ ਨੂੰ ਲੈ ਕੇ ਸੁਣਵਾਈ ਕਰਦੇ ਹੋਏ ਕਿਹਾ ਕਿ ਸੰਵਿਧਾਨ ਦੀ ਪਾਲਣ ਕਰਨਾ ਸਾਰਿਆਂ ਦੀ ਹੀ ਡਿਊਟੀ ਹੈ।ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਸੰਸਦ ਵਲੋਂ ਬਣਾਇਆ ਗਿਆ ਕਾਨੂੰਨ ਸਾਰਿਆਂ ਲਈ ਇਕ ਹੈ ਅਤੇ ਇਹ ਕਾਨੂੰਨ ਸਭ ਤੋਂ ਉਪਰ ਹੈ।ਕੋਰਟ ਨੇ ਕਿਹਾ ਕਿ ... Read More »

ਪੰਜਾਬ ਪੁਲਿਸ ਵੱਲੋਂ ਵੱਡੀ ਛਾਪੇਮਾਰੀ ਦੌਰਾਨ ਸਰਹੱਦ ਪਾਰੋਂ ਹੁੰਦੀ ਹੈਰੋਇਨ ਤਸਕਰੀ ਦਾ ਪਰਦਾਫ਼ਾਸ਼

75 ਕਰੋੜ ਦੀ ਹੈਰੋਇਨ ਸਮੇਤ 5 ਗ੍ਰਿਫਤਾਰ ਚੰਡੀਗੜ੍ਹ, 3 ਜਲਾਈ- ਪੰਜਾਬ ਪੁਲਿਸ ਦੇ ਖੁਫ਼ੀਆ ਵਿੰਗ ਨੂੰ ਸਰਹੱਦ ਪਾਰ ਪਾਕਿਸਤਾਨ ਤੋਂ ਚੱਲ ਰਹੀ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਦਾ ਪਰਦਾਫ਼ਾਸ਼ ਕਰਨ ਸਬੰਧੀ ਇੱਕ ਵੱਡੀ ਸਫਲਤਾ ਹੱਥ ਲੱਗੀ ਹੈ। ਇਸ ਹੈਰੋਇਨ ਦੀ ਤਸਕਰੀ ਨਾਲ ਸਬੰਧਿਤ ਚਾਰ ਵਿਅਕਤੀਆਂ ਅਤੇ ਇੱਕ ਸਾਬਕਾ ਫੌਜੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵੱਲੋਂ ਸ਼ੱਕੀ ਪਾਸੋਂ 14.8 ਕਿੱਲੋ ... Read More »

ਪੰਜਾਬ ਮੰਤਰੀ ਮੰਡਲ ਵੱਲੋਂ ਨਸ਼ਾ ਤਸਕਰਾਂ ਨੂੰ ਸਜਾ-ਏ-ਮੌਤ ਦੀ ਸਿਫਾਰਿਸ਼

ਕਾਨੂੰਨ ’ਚ ਸੋਧ ਲਈ ਕੇਂਦਰ ਸਰਕਾਰ ਨੂੰ ਸਿਫਾਰਸ਼ ਭੇਜਣ ਦਾ ਫੈਸਲਾ ਚੰਡੀਗੜ੍ਹ, 2 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਨਸ਼ਿਆਂ ਦੇ ਕਾਰੋਬਾਰੀਆਂ ਨਾਲ ਕੋਈ ਲਿਹਾਜ਼ ਨਾ ਵਰਤਣ ਲਈ ਆਪਣੇ ਦ੍ਰਿੜ ਨਿਸ਼ਚੇ ਨੂੰ ਦੁਹਰਾਉਂਦਿਆਂ ਨਸ਼ੇ ਦੇ ਸੌਦਾਗਰਾਂ ਤੇ ਤਸਕਰਾਂ ਲਈ ਮੌਤ ਦੀ ਸਜ਼ਾ ਤੈਅ ਕਰਨ ਵਾਸਤੇ ਕੇਂਦਰ ਸਰਕਾਰ ਨੂੰ ਸਿਫਾਰਸ਼ ਕਰਨ ਦਾ ਫੈਸਲਾ ... Read More »

ਕਾਂਗਰਸ ਨੇ ਪੀ.ਡੀ.ਪੀ. ਦੇ ਪ੍ਰਸਤਾਵ ਨੂੰ ਕੀਤਾ ਖਾਰਜ

ਨਵੀਂ ਦਿੱਲੀ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)- ਕਾਂਗਰਸ ਨੇ ਪੀ. ਡੀ. ਪੀ. ਨਾਲ ਗਠਜੋੜ ਕਰਕੇ ਜੰਮੂ ਕਸ਼ਮੀਰ ‘ਚ ਸਰਕਾਰ ਬਣਾਉਣ ਦੀ ਗਲ ਨੂੰ ਖਾਰਜ ਕਰ ਦਿਤਾ ਹੈ। ਜਾਣਕਾਰੀ ਮੁਤਾਬਕ ਕਾਂਗਰਸ ਨੇ ਪੀ. ਡੀ. ਪੀ. ਦੇ ਉਸ ਪ੍ਰਸਤਾਵ ਨੂੰ ਖਾਰਜ ਕਰ ਦਿਤਾ ਹੈ, ਜਿਸ ‘ਚ ਪੀ. ਡੀ. ਪੀ. ਨੇ ਉਸ ਨੂੰ ਆਪਣੇ ਨਾਲ ਮਿਲ ਕੇ ਸਰਕਾਰ ਬਣਾਉਣ ਦਾ ਪ੍ਰਸਤਾਵ ਦਿਤਾ ਸੀ। ... Read More »

ਸਿੱਖ ਸੰਸਥਾਵਾਂ ਵੱਲੋਂ ਅਫਗਾਨੀ ਦੂਤਘਰ ਦੇ ਬਾਹਰ ਮੁਜਾਹਰਾ ਕਰਨ ਦਾ ਐਲਾਨ

ਨਵੀਂ ਦਿਲੀ, 2 ਜੁਲਾਈ (ਪੰਜਾਬ ਟਾਇਮਜ਼ ਬਿਊਰੋ)-ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿਖੇ ਸਿਖ ਆਗੂਆਂ ‘ਤੇ ਹੋਏ ਆਤਮਘਾਤੀ ਹਮਲੇ ਨੂੰ ਦਿਲੀ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਇਰਤਾ ਅਤੇ ਬਰਬਰਤਾ ਪੂਰਣ ਹਮਲਾ ਦਸਿਆ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਇਸ ਬਾਰੇ ਮੁਲਾਕਾਤ ਕਰਨ ਆਏ ਦਿਲੀ ਰਹਿੰਦੇ ਅਫਗਾਨੀ ਮੂਲ ਦੇ ਸਿਖ ਆਗੂਆਂ ਨਾਲ ਗਲਬਾਤ ਕਰਨ ਉਪਰੰਤ ਦਿਲੀ ਕਮੇਟੀ, ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ... Read More »

COMING SOON .....


Scroll To Top
11