Saturday , 22 September 2018
Breaking News
You are here: Home » TOP STORIES (page 9)

Category Archives: TOP STORIES

ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਨਹੀਂ ਰਹੇ

ਕੋਲਕਾਤਾ, 13 ਅਗਸਤ- ਸਾਬਕਾ ਲੋਕਸਭਾ ਸਪੀਕਰ ਸੋਮਨਾਥ ਚੈਟਰਜੀ ਦਾ ਕੋਲਕਾਤਾ ’ਚ 89 ਸਾਲ ਦੀ ਉਮਰ ’ਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਾਫੀ ਦਿਨਾਂ ਤੋਂ ਬੀਮਾਰ ਸਨ। ਉਨ੍ਹਾਂ ਨੂੰ ਕਿਡਨੀ ਦੀ ਸਮਸਿਆ ਕਾਰਨ 10 ਅਗਸਤ ਨੂੰ ਮੁੜ ਕੋਲਕਾਤਾ ਦੇ ਇਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ।ਉਨ੍ਹਾਂ ਦੀ ਖਰਾਬ ਸਿਹਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਨ੍ਹਾਂ ਨੂੰ ਵੈਂਟੀਲੇਅਰ ‘ਤੇ ਰਖਿਆ ਹੋਇਆ ... Read More »

ਪਾਕਿਸਤਾਨ ’ਚ ਚੀਨੀ ਇੰਜੀਨੀਅਰਾਂ ’ਤੇ ਆਤਮਘਾਤੀ ਹਮਲਾ

ਕਵੇਟਾ, 11 ਅਗਸਤ- ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਸੂਬੇ ’ਚ ਇਕ ਆਤਮਘਾਤੀ ਹਮਲੇ ’ਚ ਤਿੰਨ ਚੀਨੀ ਨਾਗਰਿਕਾਂ ਇੰਜੀਨੀਅਰਾਂ ਤੇ 3 ਪੁਲਿਸ ਕਰਮਚਾਰੀ ਜ਼ਖਮੀ ਹੋ ਗਏ ਹਨ।ਇਹ ਹਮਲਾ ਕਵੇਟਾ ਤੋਂ 340 ਕਿੱਲੋਮੀਟਰ ਦੂਰ ਦਲਬੰਦਿਨ ਇਲਾਕੇ ਵਿੱਚ ਵਾਪਰਿਆ। ਪੁਲਿਸ ਨੇ ਦਸਿਆ ਕਿ ਆਤਮਘਾਤੀ ਹਮਲਾਵਰ ਨੇ ਈਰਾਨ ਦੇ ਬਣੇ ਪਿਕ-ਅਪ ਟਰਕ ਨੂੰ ਵਿਦੇਸ਼ੀ ਨਾਗਰਿਕਾਂ ਨੂੰ ਲਿਜਾ ਰਹੀ ਬਸ ‘ਚ ਮਾਰ ਦਿਤਾ। ਇਹ ਲੋਕ ਪਾਕਿਸਤਾਨ ... Read More »

ਪੰਜਾਬ ’ਚ ਰਜਿਸਟਰੀ ਕਰਾਉਣ ਲਈ ‘ਤਤਕਾਲ ਸੇਵਾ’ ਸ਼ੁਰੂ: ਸਰਕਾਰੀਆ

ਚੰਡੀਗੜ, 11 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਦੇ ਮਾਲ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਦਸਿਆ ਹੈ ਕਿ ਸੂਬਾ ਵਾਸੀਆਂ ਨੂੰ ਇਕ ਹੋਰ ਸਹੂਲਤ ਪ੍ਰਦਾਨ ਕਰਦਿਆਂ ਸਬ ਰਜਿਸਟਰਾਰ ਦਫਤਰਾਂ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਕਰਾਉਣ ਲਈ ਆਉਣ ਵਾਲੇ ਲੋਕਾਂ ਨੂੰ ‘ਤਤਕਾਲ ਸੇਵਾ‘ ਮੁਹਈਆ ਕਰਵਾਈ ਗਈ ਹੈ। ਸੋਮਵਾਰ ਤੋਂ ਸਾਰੇ ਰਾਜ ਵਿਚ ਇਸ ਸੇਵਾ ਦਾ ਫਾਇਦਾ ਉਠਾਇਆ ਜਾ ਸਕਦਾ ਹੈ।ਮਾਲ ਮੰਤਰੀ ਨੇ ... Read More »

ਗਵਰਨਰ ਵੀ.ਪੀ.ਸਿੰਘ ਬਦਨੌਰ ਵਲੋਂ ਉਪ ਕੁਲਪਤੀਆਂ ਦੀ ਕਾਨਫਰੰਸ ਦੀ ਪ੍ਰਧਾਨਗੀ

ਚੰਡੀਗੜ, 11 ਅਗਸਤ (ਨਾਗਪਾਲ)- ਪੰਜਾਬ ਦੇ ਗਵਰਨਰ ਅਤੇ ਚੰਡੀਗੜ ਦੇ ਪ੍ਰਸਾਸ਼ਕ ਸ੍ਰੀ ਵੀ.ਪੀ. ਸਿੰਘ ਬਦਨੌਰ ਨੇ ਅਜ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਬੇਨਤੀ ਕੀਤੀ ਕਿ ਉਹ ਆਪਣੇ ਨੇੜੇ ਤੇੜੇ ਦੇ 5 ਪਿੰਡਾਂ ਨੂੰ ਦੀ ਚੋਣ ਕਰਨ ਤਾਂ ਜੋ ਅਜਿਹੇ ਪਿੰਡਾਂ ਦੇ ਵਿਕਾਸ ਨੂੰ ਹੁਲਾਰਾ ਦੇ ਕੇ ਇਨਾਂ ਨੂੰ ਮਾਡਲ ਪਿੰਡਾਂ ਵਜੋਂ ਵਿਕਸਿਤ ਕੀਤਾ ਜਾ ਸਕੇ। ਉਨਾਂ ਇਹ ਵੀ ਕਿਹਾ ਕਿ ਉਹ ... Read More »

ਹਰ ਸੰਭਵ ਸਹਾਇਤਾ ਮੁਹਈਆ ਕਰਵਾਏਗੀ ਕੇਂਦਰ ਸਰਕਾਰ : ਰਾਜਨਾਥ

ਤਿਰੂਵੰਨਤਪੂਰਮ- ਭਾਰੀ ਮੀਂਹ ਕਾਰਨ ਆਏ ਹੜ੍ਹ ਅਤੇ ਜ਼ਮੀਨ ਖਿਸਕਣ ਨਾਲ ਕੇਰਲ ਦਾ 12 ਅਗਸਤ ਨੂੰ ਦੌਰਾ ਕਰਨਗੇ। ਹੜ੍ਹ ਦੇ ਹਾਲਾਤ ’ਤੇ ਕੇਂਦਰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਅਜ ਕੇਰਲ ਦੇ ਮੁਖ ਮੰਤਰੀ ਨਾਲ ਗਲਬਾਤ ਕੀਤੀ ਹੈ, ਉਨ੍ਹਾਂ ਕਿਹਾ ਕਿ ਇਹ ਕੇਂਦਰੀ ਸਹਾਇਤਾ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ।ਇਸ ਦੇ ਇਲਾਵਾ ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਨੂੰ ... Read More »

ਕੇਰਲ ’ਚ ਰੈਡ ਅਲਰਟ ਹੜਾਂ ਕਾਰਨ 30 ਮੌਤਾਂ

ਚੈਰੂਥੋਮੀ ਡੈਮ ਦੇ 5 ਸ਼ਟਰ ਖੋਲੇ ਗਏ, ਰਾਜਨਾਥ ਐਤਵਾਰ ਨੂੰ ਕਰਨਗੇ ਦੌਰਾ ਕੋਚੀ, 10 ਅਗਸਤ- ਕੇਰਲ ਵਿਚ ਭਾਰੀ ਮੀਂਹ, ਹੜ੍ਹਾਂ ਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਕਾਰਨ ਸੂਬੇ ਵਿਚ 30 ਮੌਤਾਂ ਹੋ ਗਈਆਂ ਹਨ।ਜਿਨ੍ਹਾਂ ਵਿਚੋਂ 21 ਮੌਤਾਂ ਸਿਰਫ਼ ਇਡੁਕੀ ਤੇ ਮਲਪੁਰਮ ਜ਼ਿਲ੍ਹਿਆਂ ਵਿਚ ਹੋਈਆਂ ਹਨ।ਇਨ੍ਹਾਂ ਤੋਂ ਇਲਾਵਾ 4 ਲੋਕ ਲਾਪਤਾ ਹਨ। ਕੇਰਲ ਦੇ ਚੇਰੂਥੋਨੀ ਡੈਮ ਦੇ ਪੰਜ ਸ਼ਟਰ ਖੋਲ੍ਹ ਦਿਤੇ ਗਏ ... Read More »

ਪ੍ਰਧਾਨ ਮੰਤਰੀ ਮੋਦੀ ਦੇ ਦਿਲ ’ਚ ਦਲਿਤਾਂ ਦੇ ਲਈ ਕੋਈ ਜਗ੍ਹਾ ਨਹੀਂ : ਰਾਹੁਲ ਗਾਂਧੀ

ਨਵੀਂ ਦਿੱਲੀ, 9 ਅਗਸਤ (ਪੀ.ਟੀ.)- ਦਿੱਲੀ ਵਿਖੇ ਸਥਿਤ ਜੰਤਰ-ਮੰਤਰ ’ਤੇ ਐਸ.ਸੀ.ਐਕਟ ਅਤੇ ਰਾਖਵਾਂਕਰਨ ਨਾਲ ਜੁੜੇ ਮੁਦੇ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨ ਦੇ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਤਿੱਖੇ ਸ਼ਬਦੀ ਹਮਲੇ ਕਰਦਿਆ ਕਿਹਾ ਕਿ ਉਨ੍ਹਾਂ ਦੀ ਸੋਚ ਦਲਿਤਾਂ ਦੇ ਖਿਲਾਫ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਮੋਦੀ ਦੇ ਦਿਲ ‘ਚ ਦਲਿਤਾਂ ... Read More »

ਐਨ.ਡੀ.ਏ. ਦੇ ਹਰੀਵੰਸ਼ ਨਾਰਾਇਣ ਬਣੇ ਰਾਜ ਸਭਾ ਦੇ ਉਪ ਸਭਾਪਤੀ

ਨਵੀਂ ਦਿਲੀ, 9 ਅਗਸਤ- ਐਨ.ਡੀ.ਏ. ਦੇ ਉਮੀਦਵਾਰ ਹਰੀਵੰਸ਼ ਨਾਰਾਇਣ ਸਿੰਘ ਰਾਜ ਸਭਾ ਦੇ ਉਪ ਸਭਾਪਤੀ ਬਣ ਗਏ ਹਨ। ਉਨ੍ਹਾਂ ਨੂੰ ਸਦਨ ‘ਚੋਂ ਕੁਲ 125 ਵੋਟਾਂ ਹਾਸਿਲ ਹੋਈਆਂ। ਰਾਜਸਭਾ ਦੇ ਉਪ ਚੇਅਰਮੈਨ ਦੀਆਂ ਚੋਣਾਂ ਲਈ ਐੈਨ.ਡੀ.ਏ. ਵਲੋਂ ਜਨਤਾ ਦਲ ਜ਼ੂਨੈਟਿਡ ਦੇ ਸੰਸਦ ਹਰੀਵੰਸ਼ ਨਾਰਾਇਣ ਸਿੰਘ ਨੂੰ ਉਮੀਦਵਾਰ ਬਣਾਇਆ ਗਿਆ ਸੀ। ਕਾਂਗਸਸ ਨੇ ਬੀ.ਕੇ. ਹਰਿਪ੍ਰਸਾਦ ਨੂੰ ਆਪਣਾ ਉਮੀਦਵਾਰ ਬਣਾਇਆ ਸੀ । ਰਾਜਸਭਾ ... Read More »

ਸ. ਰਾਮੂਵਾਲੀਆ ਨੂੰ ਸਮਾਜਵਾਦੀ ਪਾਰਟੀ ਨੇ ਪੰਜਾਬ ਅਤੇ ਚੰਡੀਗੜ੍ਹ ਦਾ ਇੰਚਾਰਜ ਥਾਪਿਆ

ਚੰਡੀਗੜ੍ਹ, 9 ਅਗਸਤ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿੱਚ ਲੰਮਾ ਸਮਾਂ ਲੋਕ ਭਲਾਈ ਪਾਰਟੀ ਰਾਹੀਂ ਸਿਆਸਤ ਕਰਨ ਵਾਲੇ ਸ. ਬਲਵੰਤ ਸਿੰਘ ਰਾਮੂਵਾਲੀਆ ਪੰਜਾਬ ਦੀ ਸਿਆਸਤ ਵਿੱਚ ਸਰਗਰਮ ਹੋ ਗਏ ਹਨ। ਸ. ਬਲਵੰਤ ਸਿੰਘ ਰਾਮੂਵਾਲੀਆ ਨੂੰ ਉਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਪੰਜਾਬ ਅਤੇ ਚੰਡੀਗੜ੍ਹ ਤੋਂ ਸਮਾਜਵਾਦੀ ਪਾਰਟੀ ਦਾ ਇੰਚਾਰਜ ਥਾਪਿਆ ਹੈ।ਚੰਡੀਗੜ੍ਹ ’ਚ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ... Read More »

ਕਰੁਣਾਨਿਧੀ ਨੂੰ ਆਖ਼ਰੀ ਵਿਦਾਈ

ਸਰਕਾਰੀ ਸਨਮਾਨ ਨਾਲ ਹੋਇਆ ਅੰਤਿਮ ਸੰਸਕਾਰ ਚੇਨਈ, 8 ਅਗਸਤ- ਡੀ. ਐਮ. ਕੇ. ਦੇ ਮਰਹੂਮ ਪ੍ਰਧਾਨ ਐਮ. ਕਰੁਣਾਨਿਧੀ ਨੂੰ ਅੱਜ ਅੰਤਿਮ ਵਿਦਾਈ ਦਿੱਤੀ ਗਈ। ਉਨ੍ਹਾਂ ਨੂੰ ਚੇਨਈ ਦੇ ਮਰੀਨਾ ਬੀਚ ’ਤੇ ਦਫਨ ਕੀਤਾ ਗਿਆ। ਇਸ ਤੋਂ ਪਹਿਲਾਂ ਆਪਣੇ ਚਹੇਤੇ ਨੇਤਾ ਦੇ ਦਰਸ਼ਨਾਂ ਲਈ ਆਏ ਲੱਖਾਂ ਸਮਰਥਕਾਂ ਦੇ ਲਈ ਕਰੁਣਾਨਿਧੀ ਦਾ ਪਾਰਥਿਕ ਸ਼ਰੀਰ ਚੇਨਈ ਦੇ ਰਾਜਾ ਜੀ ਹਾਲ ਵਿੱਚ ਰੱਖਿਆ ਗਿਆ ਸੀ। ... Read More »

COMING SOON .....
Scroll To Top
11