Sunday , 25 October 2020
Breaking News
You are here: Home » INTERNATIONAL NEWS » ਅਮਰੀਕਾ ‘ਚ ਕੋਰੋਨਾ ਵੈਕਸੀਨ ਦਾ ਪ੍ਰੀਖਣ ਸ਼ੁਰੂ

ਅਮਰੀਕਾ ‘ਚ ਕੋਰੋਨਾ ਵੈਕਸੀਨ ਦਾ ਪ੍ਰੀਖਣ ਸ਼ੁਰੂ

ਵਾਸ਼ਿੰਗਟਨ (ਯੂ.ਐੱਸ.ਏ)- ਭਾਰਤ ਸਮੇਤ ਦੁਨੀਆ ਦੇ ਵੱਖੋ–ਵੱਖਰੇ ਦੇਸ਼ਾਂ ‘ਚ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ ਅਮਰੀਕਾ ਨੇ ਕੋਰੋਨਾ ਦੀ ਨਵੀਂ ਵੈਕਸੀਨ ਦਾ ਪਰੀਖਣ ਕੀਤਾ ਹੈ। ਡਾਕਟਰ ਨੇ ਵਾਸ਼ਿੰਗਟਨ ਸੂਬੇ ਦੇ ਸਿਆਟਲ ਸ਼ਹਿਰ ‘ਚ ਕੋਵਿਡ–19 ਦੀ ਵੈਕਸੀਨ ਸਭ ਤੋਂ ਪਹਿਲਾਂ ਇੱਕ ਔਰਤ ਨੂੰ ਲਾਈ ਹੈ। ਉਸ ਔਰਤ ਦਾ ਨਾਂਅ ਜੈਨਿਫ਼ਰ ਹਾਲਰ ਹੈ। 43 ਸਾਲਾ ਜੈਨਿਫ਼ਰ ਹਾਲਰ ਇੱਕ ਟੈੱਕ ਕੰਪਨੀ ‘ਚ ਆਪਰੇਸ਼ਨ ਮੈਨੇਜਰ ਵਜੋਂ ਕੰਮ ਕਰਦੀ ਹੈ। ਜੈਨਿਫ਼ਰ ਨੇ ਕਿਹਾ ਕਿ ਅਸੀਂ ਸਾਰੇ ਕੋਰੋਨਾ ਵਾਇਰਸ ਦੇ ਮਾਮਲੇ ‘ਚ ਬਹੁਤ ਬੇਵੱਸ ਮਹਿਸੂਸ ਕਰ ਰਹੇ ਹਾਂ।

Comments are closed.

COMING SOON .....


Scroll To Top
11