Sunday , 5 July 2020
Breaking News
You are here: Home » PUNJAB NEWS » ਹਮਦਰਦ, ਆਹਲੂਵਾਲੀਆ, ਰੱਤੂ ਅਤੇ ਗਰੇਵਾਲ ਜਾਇੰਟ ਡਾਇਰੈਕਟਰ ਵਜੋਂ ਪਦਉੱਨਤ

ਹਮਦਰਦ, ਆਹਲੂਵਾਲੀਆ, ਰੱਤੂ ਅਤੇ ਗਰੇਵਾਲ ਜਾਇੰਟ ਡਾਇਰੈਕਟਰ ਵਜੋਂ ਪਦਉੱਨਤ

ਚੰਡੀਗੜ੍ਹ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵੱਲੋਂ ਅੱਜ ਇੱਕ ਹੁਕਮ ਜਾਰੀ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਚਾਰ ਡਿਪਟੀ ਡਾਇਰੈਕਟਰਾਂ ਸਰਵ: ਸ੍ਰੀ ਡਾ. ਅਜੀਤ ਕੰਵਲ ਸਿੰਘ ਹਮਦਰਦ, ਰਣਦੀਪ ਸਿੰਘ ਆਹਲੂਵਾਲੀਆ, ਕ੍ਰਿਸ਼ਨ ਲਾਲ ਰੱਤੂ ਅਤੇ ਹਰਜੀਤ ਸਿੰਘ ਗਰੇਵਾਲ ਨੂੰ ਜਾਇੰਟ ਡਾਇਰੈਕਟਰ ਵਜੋਂ ਪਦਉੱਨਤ ਕਰ ਦਿੱਤਾ ਹੈ।

Comments are closed.

COMING SOON .....


Scroll To Top
11