Skip to content
Independent perspectives. Global stories.
BREAKING

ਯੋਜਨਾ ਕਮਿਸ਼ਨ ਦੀ ਥਾਂ ਨਵੀਂ ਸੰਸਥਾ ਅਜੇ ਵਿਚਾਰ ਅਧੀਨ

Share this story

ਨਵੀਂ ਦਿੱਲੀ, 21 ਸਤੰਬਰ (ਪੀ.ਟੀ.)-ਯੋਜਨਾ ਕਮਿਸ਼ਨ ਦੇ ਸਥਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੋ ਨਵੀਂ ਸੰਸਥਾ ਬਣਾਉਣ ਦਾ ਐਲਾਨ ਕੀਤਾ ਸੀ ਉਸ ‘ਤੇ ਸਰਕਾਰ ਅਜੇ ਵੀ ਵਿਚਾਰ ਕਰ ਰਹੀ ਹੈ। ਸੂਚਨਾ ਅਧਿਕਾਰ ਦੇ ਤਹਿਤ ਮੰਗੀ ਗਈ ਜਾਣਕਾਰੀ ਦੇ ਜਵਾਬ ‘ਚ ਯੋਜਨਾ ਕਮਿਸ਼ਨ ਨੇ ਕਿਹਾ ਕਿ ਇਸ ਦੇ ਸਬੰਧ ਜਦੋਂ ਵੀ ਅੰਤਿਮ ਫ਼ੈਸਲਾ ਲਿਆ ਜਾਵੇਗਾ ਤਾਂ ਉਸ ਨੂੰ ਜਨਤਕ ਕੀਤਾ ਜਾਵੇਗਾ। ਅਰਜ਼ੀ ‘ਚ ਯੋਜਨਾ ਕਮਿਸ਼ਨ ਅਤੇ ਪ੍ਰਧਾਨ ਮੰਤਰੀ ਦਫ਼ਤਰ ਵਿਚਕਾਰ ਇਸ ਸਬੰਧੀ ਬੈਠਕਾਂ ਦੇ ਵੇਰਵੇ ਮੰਗੇ ਗਏ ਸਨ।

WRITTEN BY