Skip to content
Independent perspectives. Global stories.
BREAKING

ਮੋਦੀ ਨੇ ਸ਼ਿੰਜੋ ਆਬੇ ਨੂੰ ਜਨਮ ਦਿਨ ’ਤੇ ਦਿੱਤੀ ਵਧਾਈ

Share this story

Page-1_34 ਨਵੀਂ ਦਿੱਲੀ, 21 ਸਤੰਬਰ (ਪੀ.ਟੀ.)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਉਹ ਦੋਵੇਂ ਭਾਰਤ-ਜਾਪਾਨ ਦੇ ਰਿਸ਼ਤਿਆਂ ਨੂੰ ਅਗਲੇ ਪੱਧਰ ‘ਤੇ ਲੈ ਜਾਣ ਲਈ ਵਚਨਬੱਧ ਹਨ। ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਉਨ੍ਹਾਂ ਦੀ ਲੰਬੀ ਅਤੇ ਚੰਗੀ ਸਿਹਤ ਦੀ ਪ੍ਰਾਰਥਨਾ ਕਰਦੇ ਹਨ।

WRITTEN BY