May 28, 2026 8:19 am

ਤਿਉਹਾਰਾਂ ਦੇ ਦਿਨਾਂ ’ਚ ਅੱਤਵਾਦੀ ਹਮਲੇ ਤੋਂ ਇਨਕਾਰ ਨਹੀਂ : ਰਾਜਨਾਥ

index ਨਵੀਂ ਦਿੱਲੀ, 21 ਅਕਤੂਬਰ (ਪੀ. ਟੀ.)- ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਥੇ ਕਿਹਾ ਕਿ ਦੇਸ਼ ਵਿਚ ਅੱਤਵਾਦੀ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਥੇ ਸਮਾਗਮ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ,‘ਦੇਸ਼ ਵਿਚ ਅੱਤਵਾਦੀ ਹਮਲੇ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।

Send this to a friend