Skip to content
Independent perspectives. Global stories.
BREAKING

ਮਹਾਰਾਸ਼ਟਰ ਮੰਤਰੀ ਮੰਡਲ ’ਚ ਵਾਧਾ ਕੱਲ੍ਹ!

Share this story

Page-1_14 ਮੁੰਬਈ, 3 ਦਸੰਬਰ (ਪੀ.ਟੀ.)- ਮਹਾਰਾਸ਼ਟ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਿਚ ਸ਼ਿਵ ਸੈਨਾ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਮੁੱਖ ਮੰਤਰੀ ਦੇਵੇਂਦਰ ਫੜਨਵੀਸ 5 ਦਸੰਬਰ ਨੂੰ ਆਪਣੇ ਮੰਤਰੀ ਮੰਡਲ ਦਾ ਵਿਸਤਾਰ ਕਰ ਸਕਦੇ ਹਨ। ਸੂਤਰਾਂ ਅਨੁਸਾਰ 5 ਦਸੰਬਰ ਨੂੰ ਭਾਜਪਾ ਦੇ 10 ਅਤੇ ਸ਼ਿਵ ਸੈਨਾ ਦੇ 12 ਵਿਧਾਇਕਾਂ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਜਾ ਸਕਦਾ ਹੈ। ਸ਼ਿਵ ਸੈਨਾ ਦੇ ਮਹਾਰਾਸ਼ਟਰ ਸਰਕਾਰ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਦੇ ਦਰਮਿਆਨ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਦੀ ਦਾਅਵੇਦਾਰੀ ਦੀ ਕਵਾਇਦ ਤੇਜ਼ ਹੋ ਗਈ ਹੈ।

WRITTEN BY