Skip to content
Independent perspectives. Global stories.
BREAKING

ਸ. ਅਮਰਜੀਤ ਸਿੰਘ ਚਾਵਲਾ ਪਾਰਟੀ ਦੀ ਪੀ.ਏ.ਸੀ. ਦੇ ਮੈਂਬਰ ਅਤੇ ਮੀਤ ਪ੍ਰਧਾਨ ਨਿਯੁਕਤ

Share this story

ਚੰਡੀਗੜ੍ਹ 30 ਦਸੰਬਰ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਆਗੂ ਅਤੇ ਅਨੰਦਪੁਰ ਸਾਹਿਬ ਹਲਕੇ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸ. ਅਮਰਜੀਤ ਸਿੰਘ ਚਾਵਲਾ ਨੂੰ ਪਾਰਟੀ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਅਤੇ ਪਾਰਟੀ ਦਾ ਮੀਤ ਪ੍ਰਧਾਨ ਨਾਮਜ਼ਦ ਕੀਤਾ ਹੈ। ਇਸ ਬਾਰੇ ਜਾਣਕਾਰੀ ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਪਾਰਟੀ ਦੇ ਸਕੱਤਰ ਅਤੇ ਬੁਲਾਰੇ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ।

WRITTEN BY