Skip to content
Independent perspectives. Global stories.
BREAKING

ਬੀਬੀ ਕੁਲਵਿੰਦਰ ਕੌਰ ਨੇ ਜ਼ਿਲ੍ਹਾ ਪ੍ਰਧਾਨ ਬਣਨ ਬਾਅਦ ਸ਼ੁਕਰਾਨੇ ਵਜੋਂ ਕੇਸਗੜ੍ਹ ਸਾਹਿਬ ਮੱਥਾ ਟੇਕਿਆ

Share this story

Page-1_26 ਸ੍ਰੀ ਅਨੰਦਪੁਰ ਸਾਹਿਬ, 2 ਜਨਵਰੀ (ਦਵਿੰਦਰਪਾਲ ਸਿੰਘ)-ਬੀਤੇ ਦਿਨ ਸ਼੍ਰੌਮਣੀ ਅਕਾਲੀ ਦੇ ਇਸਤਰੀ ਵਿੰਂਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਇਸਤਰੀ ਅਕਾਲੀ ਦਲ ਦੇ ਜੱਥੇਬੰਦਕ ਢਾਂਚੇ ਦਾ ਐਲਾਨ ਕੀਤਾ ਗਿਆ, ਜਿਸ ਵਿਚ ਅਨੰਦਪੁਰ ਸਾਹਿਬ ਤੋਂ ਬੀਬੀ ਕੁਲਵਿੰਦਰ ਕੌਰ ਨੂੰ ਇਸਤਰੀ ਅਕਾਲੀ ਦਲ ਦੀ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਅੱਜ ਵਾਹਿਗੁਰੂ ਜੀ ਦੇ ਸ਼ੁਕਰਾਨੇ ਵਜੌਂ ਬੀਬੀ ਕੁਲਵਿੰਦਰ ਕੌਰ ਨੇ ਇਲਾਕੇ ਦੀਆਂ ਅਕਾਲੀ ਬੀਬੀਆਂ ਅਤੇ ਆਗੂਆਂ ਸਮੇਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਮੱਥਾ ਟੇਕਿਆ ਅਤੇ ਸ਼ੁਕਰਾਨੇ ਦੀ ਅਰਦਾਸ ਕੀਤੀ।  ਇਸ ਮੌਕੇ ਉਹਨਾਂ ਨਾਲ ਬੀਬੀ ਜਸਵਿੰਦਰ ਕੌਰ, ਬੀਬੀ ਦਵਿੰਦਰ ਕੌਰ, ਬੀਬੀ ਧਨਵੰਂਤ ਕੌਰ,  ਵਪਾਰ ਮੰਡਲ ਦੇ ਪ੍ਰਧਾਨ ਇੰਦਰਜੀਤ ਸਿੰਘ ਅਰੌੜਾ, ਯੂਥ ਅਕਾਲੀ ਆਗੂ ਮਨਿੰਦਰਪਾਲ ਸਿੰਘ ਮਨੀ, ਮਨਜਿੰਦਰ ਸਿੰਘ ਬਰਾੜ, ਹਰਜੀਤ ਸਿੰਘ ਅਚਿੰਤ, ਜਗਤਾਰ ਸਿੰਘ ਬੇਦੀ, ਨਰਿੰਦਰ ਸਿੰਘ ਧਾਰੀਵਾਲ, ਇਕਬਾਲ ਸਿੰਘ ਆਦਿ ਹਾਜ਼ਰ ਸਨ।

WRITTEN BY