ਜੰਮੂ, 21 ਜਨਵਰੀ (ਪੀ. ਟੀ.)- ਪਾਕਿਸਤਾਨ ਰੇਂਜਰਜ਼ ਨੇ ਜੰਮੂ ਜ਼ਿਲ੍ਹੇ ’ਚ ਅੰਤਰਰਾਸ਼ਟਰੀ ਸਰਹ¤ਦ ’ਤੇ ਸਥਿਤ ਸਰਹ¤ਦੀ ਚੌਕੀਆਂ ’ਤੇ ਛੋਟੇ ਹਥਿਆਰਾਂ ਨਾਲ ਗੋਲੀਬਾਰੀ ਕੀਤੀ ਜਿਸ ਦੇ ਜਵਾਬ ’ਚ ਬੀ.ਐਸ.ਐਫ. ਨੇ ਵੀ ਗੋਲੀਆਂ ਚਲਾਈਆਂ ਹਨ। ਬੀ.ਐਸ.ਐਫ. ਦੇ ਇਕ ਉ¤ਘੇ ਅਧਿਕਾਰੀ ਨੇ ਦ¤ਸਿਆ ਕਿ ਪਾਕਿਸਤਾਨੀ ਰੇਂਜਰਜ਼ ਨੇ ਕ¤ਲ੍ਹ ਦੇਰ ਰਾਤ ਜੰਮੂ ਦੇ ਅਰਨੀਆ ਸੈਕਟਰ ‘ਚ ਅੰਤਰਰਾਸ਼ਟਰੀ ਸਰਹ¤ਦ ਦੇ ਕਰੀਬ ਸਰਹ¤ਦੀ ਚੌਕੀ ’ਤੇ ਛੋਟੇ ਹਥਿਆਰਾਂ ਨਾਲ ਅੰਨ੍ਹੇਵਾਹ ਗੋਲੀਆਂ ਚਲਾਈਆਂ। ਉਨ੍ਹਾਂ ਨੇ ਦ¤ਸਿਆ ਕਿ ਸਰਹ¤ਦ ਦੀ ਪਹਿਰੇਦਾਰੀ ਕਰ ਰਹੇ ਬੀ.ਐਸ.ਐਫ. ਜਵਾਨਾਂ ਨੇ ਵੀ ਗੋਲੀਬਾਰੀ ’ਤੇ ਜਵਾਬੀ ਕਾਰਵਾਈ ਕੀਤੀ।



