ਮੁੰਬਈ, 29 ਅਪ੍ਰੈਲ (ਪੀ. ਟੀ.)- ਬੰਬਈ ਸਟਾਕ ਐਕਸਚੇਂਜ ਦਾ ਪ੍ਰਮੁ¤ਖ ਇੰਡੈਕਸ ਸੈਂਸੈਕਸ ਕ¤ਲ੍ਹ ਦੇ ਵਾਧੇ ਨੂੰ ਗਵਾ ਕੇ ਸ਼ੁਰੂਆਤੀ ਕਾਰੋਬਾਰ ‘ਚ ਅ¤ਜ ਫਿਰ ਡਿਗ ਗਿਆ।ਸ਼ੁਰੂਆਤੀ ਕਾਰੋਬਾਰ ’ਚ ਸੈਂਸੈਕਸ ’ਚ 65 ਅੰਕਾਂ ਦੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ।ਇਸੇ ਪ੍ਰਕਾਰ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ ਵੀ 19 ਅੰਕ ਫਿਸਲ ਗਿਆ। ਸ਼ੁਰੂਆਤੀ ਕਾਰੋਬਾਰ ’ਚ ਸੈਂਸੈਕਸ 27, 331 ਅੰਕ ਤੇ ਨਿਫਟੀ 8, 266 ਅੰਕ ‘ਤੇ ਕਾਰੋਬਾਰ ਕਰ ਰਿਹਾ ਹੈ। ਮਿਡਕੈਪ ਤੇ ਸਮਾਲਕੈਪ ਸ਼ੇਅਰਾਂ ’ਚ ਮਾਮੂਲੀ ਵਾਧਾ ਵੇਖਣ ਨੂੰ ਮਿਲ ਰਿਹਾ ਹੈ।