April 29, 2026 4:05 pm

ਕਾਬੁਲ ਹਵਾਈ ਅੱਡੇ ਦੇ ਬਾਹਰ ਬੰਬ ਧਮਾਕਾ, ਕਈ ਮਰੇ

ਕਾਬੁਲ, 17 ਮਈ (ਪੀ. ਟੀ.)- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਹਵਾਈ ਅੱਡੇ ਦੇ ਬਾਹਰ ਇਕ ਸ਼ਕਤੀਸ਼ਾਲੀ ਆਤਮਘਾਤੀ ਬੰਬ ਧਮਾਕਾ ਹੋਇਆ ਹੈ। ਇਸ ਧਮਾਕੇ ‘ਚ ਕਈ ਲੋਕਾਂ ਦੇ ਮਾਰੇ ਜਾਣ ਖਦਸ਼ਾ ਪ੍ਰਗਟ ਕੀਤਾ ਜਾ ਰਿਹਾ ਹੈ। ਇਸ ਧਮਾਕੇ ‘ਚ ਵਿਚ ਕਈ ਗੱਡੀਆਂ ਸਮੇਤ ਵਿਦੇਸ਼ੀ ਫੌਜੀਆਂ ਦੇ ਵਾਹਨ ਵੀ ਨੁਕਸਾਨੇ ਗਏ ਹਨ। ਧਮਾਕੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Send this to a friend