Skip to content
Independent perspectives. Global stories.
BREAKING

ਪੰਜਾਬ ਸਰਕਾਰ ਵੱਲੋਂ ਰੋਪੜ ਹਾਦਸੇ ਸਬੰਧੀ ਵਿਸ਼ੇਸ਼ ਜਾਂਚ ਟੀਮ ਗਠਿਤ

Share this story

ਚੰਡੀਗੜ੍ਹ, 10 ਜੁਲਾਈ (ਪੀ. ਟੀ.)- ਅੱਜ ਪੰਜਾਬ ਸਰਕਾਰ ਨੇ ਰੋਪੜ ਵਿਖੇ ਬੱਸ ਹਾਦਸੇ ਵਿੱਚ ਮਾਰੇ ਗਏ ਸਵਰਨ ਸਿੰਘ ਦੇ ਮਾਮਲੇ ਵਿੱਚ ਅਗਲੇਰੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ। ਇਸ ਟੀਮ ਵਿੱਚ ਮਾਮਲੇ ਦੀ ਜਾਂਚ ਲਈ ਏਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ, ਆਈਜੀ ਨਾਗੇਸ਼ਵਰ ਰਾਓ ਅਤੇ ਡੀਆਈਜੀ ਆਰ ਕੇ ਜਾਇਸਵਾਲ ਨੂੰ ਸ਼ਾਮਿਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਹ ਹਾਦਸਾ ਪਿੰਡ ਚੱਕਲਾਂ ਵਿਖੇ ਡੱਬਵਾਲੀ ਟ੍ਰਾਂਸਪੋਰਟ ਕੰਪਨੀ ਦੀ ਤੇਜ ਰਫਤਾਰ ਬੱਸ ਵੱਲੋਂ ਕੀਤਾ ਗਿਆ ਸੀ

WRITTEN BY