Skip to content
Independent perspectives. Global stories.
BREAKING

ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਲੈਣ ਲਈ ਆਧਾਰ ਕਾਰਡ ਜ਼ਰੂਰੀ ਨਹੀਂ

Share this story

ਨਵੀਂ ਦਿ¤ਲੀ, 11 ਅਗਸਤ (ਪੀ. ਟੀ.)- ਸੁਪਰੀਮ ਕੋਰਟ ’ਚ ਅਹਿਮ ਫ਼ੈਸਲਾ ਸੁਣਾਉਂਦੇ ਹੋਏ ਕਿਹਾ ਹੈ ਕਿ ਸਰਕਾਰੀ ਯੋਜਨਾਵਾਂ ਦਾ ਫ਼ਾਇਦਾ ਲੈਣ ਲਈ ਆਧਾਰ ਕਾਰਡ ਜ਼ਰੂਰੀ ਨਹੀਂ ਹੈ।ਕੋਰਟ ਨੇ ਕਿਹਾ ਹੈ ਕਿ ਕੇਵਲ ਪੀਡੀਐਸ ਤੇ ਐਲਪੀਜੀ ਸਬਸਿਡੀ ‘ਚ ਹੀ ਇਸਦਾ ਇਸਤੇਮਾਲ ਕੀਤਾ ਜਾਵੇ।ਨਾਲ ਹੀ ਕਿਹਾ ਕਿ ਆਧਾਰ ਕਾਰਡ ਦੀ ਜਾਣਕਾਰੀ ਸਾਂਝੀ ਨਹੀਂ ਕੀਤੀ ਜਾਵੇਗੀ।ਜ਼ਿਕਰਯੋਗ ਹੈ ਕਿ ਇਸਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੀ ਸਾਫ਼ ਤੌਰ ’ਤੇ ਕਿਹਾ ਸੀ ਕਿ ਸਰਕਾਰੀ ਸਬਸਿਡੀ ਦਾ ਫ਼ਾਇਦਾ ਲੈਣ ਲਈ ਆਧਾਰ ਕਾਰਡ ਨੂੰ ਲਾਜ਼ਮੀ ਨਹੀਂ ਬਣਾਇਆ ਗਿਆ ਹੈ।ਚਾਹੇ ਮਾਮਲਾ ਐਲਪੀਜੀ ਦਾ ਹੋਵੇ ਜਾਂ ਕੁ¤ਝ ਹੋਰ। ਕੋਰਟ ਦੇ ਇਸ ਆਦੇਸ਼ ਨੂੰ ਕੇਂਦਰ ਸਰਕਾਰ ਟੀਵੀ, ਰੇਡੀਓ ਤੇ ਅਖ਼ਬਾਰ ਦੇ ਮਾਧਿਅਮ ਨਾਲ ਜਨਤਾ ਨੂੰ ਦ¤ਸੇਗੀ।

WRITTEN BY