Skip to content
Independent perspectives. Global stories.
BREAKING

ਪ੍ਰਧਾਨ ਮੰਤਰੀ ਅੱਜ ਮੁਹਾਲੀ ਹਵਾਈ ਅੱਡੇ ਦਾ ਕਰਨਗੇ ਉਦਘਾਟਨ

Share this story

ਚੰਡੀਗੜ੍ਹ, 10 ਸਤੰਬਰ (ਨਾਗਪਾਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਉਹ ਸੈਕਟਰ-25 ਦੀ ਰੈਲੀ ਗਰਾਊਂਡ ‘ਚ ਬਾਅਦ ਦੁਪਹਿਰ 25 ਹਜ਼ਾਰ ਵਿਅਕਤੀਆਂ ਦੀ ਸਮਰੱਥਾ ਵਾਲੇ ਪੰਡਾਲ ‘ਚ ਰੈਲੀ ਨੂੰ ਵੀ ਸੰਬੋਧਨ ਕਰਨਗੇ।ਪ੍ਰਧਾਨ ਮੰਤਰੀ ਦੀ ਫੇਰੀ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।

WRITTEN BY