Skip to content
Independent perspectives. Global stories.
BREAKING

ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਸਾਜ਼ਿਸ਼ ਰਚ ਰਹੀ ਹੈ ਭਾਜਪਾ : ਮਾਇਆਵਤੀ

Share this story

Mayawati ਲਖਨਊ, 9 ਅਕਤੂਬਰ (ਪੀ. ਟੀ.)- ਭਾਜਪਾ ’ਤੇ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਸਾਜ਼ਿਸ਼ ਰਚਣ ਦਾ ਦੋਸ਼ ਲਗਾਉਂਦੇ ਹੋਏ ਬਸਪਾ ਪ੍ਰਮੁ¤ਖ ਮਾਇਆਵਤੀ ਨੇ ਅ¤ਜ ਕਿਹਾ ਕਿ ਕੇਂਦਰ ‘ਚ ਭਾਜਪਾ ਤੇ ਉਤਰ ਪ੍ਰਦੇਸ਼ ਦੀ ਸਪਾ ਸਰਕਾਰ ਬਣਨ ਤੋਂ ਬਾਅਦ ਸੰਪਰਦਾਇਕ ਤਾਕਤਾਂ ਮਜ਼ਬੂਤ ਹੋ ਗਈਆਂ ਹਨ। ਉਨ੍ਹਾਂ ਨੇ ਕਿਹਾ ਕਿ ਦਾਦਰੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਫਾਈ ਤੇ ਸਪਾ ਪ੍ਰਮੁ¤ਖ ਮੁਲਾਇਮ ਸਿੰਘ ਯਾਦਵ ਦੇ ਬਿਆਨ ਦਾ ਕੋਈ ਮਤਲਬ ਨਹੀਂ ਹੈ। ਜਦੋਂ ਤ¤ਕ ਅਜਿਹੀਆਂ ਸਾਜ਼ਿਸ਼ਾਂ ਦੇ ਖਿਲਾਫ ਸਖ਼ਤ ਕਾਨੂੰਨ ਨਹੀਂ ਬਣਦਾ ਉਦੋਂ ਤ¤ਕ ਕੁਝ ਨਹੀਂ ਹੋਵੇਗਾ।ਉਨ੍ਹਾਂ ਨੇ ਕਿਹਾ ਕਿ ਜਿਸ ਢੰਗ ਨਾਲ ਭਾਰਤ ਨੂੰ ਹਿੰਦੂ ਰਾਸ਼ਟਰ ਬਣਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।

WRITTEN BY