ਇਸਲਾਮਾਬਾਦ, 17 ਨਵੰਬਰ (ਪੀ. ਟੀ.)- ਕਾਂਗਰਸ ਦੇ ਸੀਨੀਅਰ ਮਣੀਸ਼ੰਕਰ ਅਈਅਰ ਨੇ ਇਕ ਪਾਕਿਸਤਾਨੀ ਨਿਊਜ਼ ਚੈਨਲ ‘ਚ ਵਿਵਾਦਗ੍ਰਸਤ ਬਿਆਨ ਦਿੰਦੇ ਹੋਏ ਕਿਹਾ ਹੈ ਕਿ ਪਾਕਿਸਤਾਨ ਤੇ ਭਾਰਤ ਵਿਚਕਾਰ ਗ¤ਲਬਾਤ ਨੂੰ ਦੁਬਾਰਾ ਸ਼ੁਰੂ ਕਰਨ ਤੋਂ ਪਹਿਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹਟਾਉਣਾ ਪਵੇਗਾ।ਉਨ੍ਹਾਂ ਨੇ ਕਿਹਾ ਕਿ ਮੋਦੀ ਨੂੰ ਹਟਾਏ ਬਗੈਰ ਦੋਵਾਂ ਦੇਸ਼ਾਂ ਵਿਚਕਾਰ ਗੱਲਬਾਤ ਸੰਭਵ ਨਹੀਂ ਹੈ।


