Skip to content
Independent perspectives. Global stories.
BREAKING

ਸੁਪਰੀਮ ਕੋਰਟ ਨੇ ਜਗਤਾਰ ਸਿੰਘ ਤਾਰਾ ਖਿਲਾਫ ਸੁਣਵਾਈ ਸ਼ੁਰੂ ਕਰਨ ਦੇ ਦਿ¤ਤੇ ਨਿਰਦੇਸ਼

Share this story

ਨਵੀਂ ਦਿ¤ਲੀ, 20 ਨਵੰਬਰ (ਪੀ. ਟੀ.)- ਸੁਪਰੀਮ ਕੋਰਟ ਨੇ ਅ¤ਜ ਨਿਰਦੇਸ਼ ਜਾਰੀ ਕੀਤੇ ਹਨ ਕਿ ਚੰਡੀਗੜ੍ਹ ਸੈਸ਼ਨ ਕੋਰਟ ਨੂੰ ਫਾਈਲਾਂ ਭੇਜੀਆਂ ਜਾਣ ਤਾਂ ਜੋ ਪੰਜਾਬ ਦੇ ਸਾਬਕਾ ਮੁ¤ਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ‘ਚ ਜਗਤਾਰ ਸਿੰਘ ਤਾਰਾ ਖਿਲਾਫ ਸੁਣਵਾਈ ਸ਼ੁਰੂ ਕੀਤੀ ਜਾ ਸਕੇ। ਇਥੇ ਜ਼ਿਕਰਯੋਗ ਹੈ ਕਿ ਜਗਤਾਰ ਸਿੰਘ ਤਾਰਾ ਨੂੰ ਇਸ ਸਾਲ ਜਨਵਰੀ ‘ਚ ਥਾਈਲੈਂਡ ਤੋਂ ਗ੍ਰਿਫਤਾਰ ਕੀਤਾ ਗਿਆ ਸੀ।

WRITTEN BY