ਨਵੀਂ ਦਿ¤ਲੀ, 22 ਨਵੰਬਰ (ਪੀ. ਟੀ.)- ਆਮ ਆਦਮੀ ਪਾਰਟੀ ਦੀ ਅ¤ਜ ਹੋਣ ਵਾਲੀ ਕਾਰਜਕਾਰਨੀ ਦੀ ਬੈਠਕ ਨੂੰ ਪਾਰਟੀ ਦੇ ਸੰਸਥਾਪਕ ਮੈਂਬਰ ਸ਼ਾਂਤੀ ਭੂਸ਼ਨ ਨੇ ਗੈਰ ਕਾਨੂੰਨੀ ਕਰਾਰ ਦਿ¤ਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਦਿ¤ਲੀ ਦੇ ਮੁ¤ਖ ਮੰਤਰੀ ਅਰਵਿੰਦ ਕੇਜਰੀਵਾਲ ਦੁਆਰਾ ਲਾਲੂ ਨੂੰ ਗਲੇ ਲਗਾਉਣ ਦੇ ਮੁ¤ਦੇ ‘ਤੇ ਵੀ ਹਮਲਾ ਸਾਧਿਆ। ਸਾਬਕਾ ਕਾਨੂੰਨ ਮੰਤਰੀ ਤੇ ਸੀਨੀਅਰ ਵਕੀਲ ਸ਼ਾਂਤੀ ਭੂਸ਼ਨ ਨੇ ਬਿਹਾਰ ਦੇ ਮੁ¤ਖ ਮੰਤਰੀ ਨਿਤਿਸ਼ ਕੁਮਾਰ ਦੇ ਸਹੁੰ ਚੁ¤ਕ ਸਮਾਰੋਹ ‘ਚ ਕੇਜਰੀਵਾਲ ਨੇ ਲਾਲੂ ਨਾਲ ਗਲੇ ਮਿਲਣ ‘ਤੇ ਕਿਹਾ ਕਿ ਕੇਜਰੀਵਾਲ ਨੇ ਭ੍ਰਿਸ਼ਟਾਚਾਰ ਨੂੰ ਗਲੇ ਲਗਾਇਆ, ਜਦਕਿ ਪਾਰਟੀ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਬਣੀ ਸੀ।



