Skip to content
Independent perspectives. Global stories.
BREAKING

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੁ¤ਖ ਮੰਤਰੀ ਬਾਦਲ ਤੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਭੇਜਿਆ ਨੋਟਿਸ

Share this story

ਚੰਡੀਗੜ੍ਹ, 30 ਨਵੰਬਰ (ਪੀ. ਟੀ.)- ਪੰਜਾਬ ਐਂਡ ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਹਟਾਉਣ ਸਬੰਧੀ ਦਰਜ ਪਟੀਸ਼ਨ ‘ਤੇ ਮੁ¤ਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਖੇਤੀਬਾੜੀ ਮੰਤਰੀ ਤੋਤਾ ਸਿੰਘ ਨੂੰ ਨੋਟਿਸ ਭੇਜਿਆ। ਅਦਾਲਤ ਨੇ ਉਨ੍ਹਾਂ ਤੋਂ 22 ਜਨਵਰੀ ਤ¤ਕ ਜਵਾਬ ਮੰਗਿਆ ਹੈ। ਪਟੀਸ਼ਨ ‘ਚ ਇਲਜ਼ਾਮ ਲਗਾਇਆ ਗਿਆ ਹੈ ਕਿ ਤੋਤਾ ਸਿੰਘ ਭ੍ਰਿਸ਼ਟਾਚਾਰ ਦੇ ਕਈ ਮਾਮਲਿਆਂ ‘ਚ ਸ਼ਾਮਿਲ ਹੈ। ਉਨ੍ਹਾਂ ਨੂੰ ਇ¤ਕ ਅਦਾਲਤ ਵ¤ਲੋਂ ਸਜ਼ਾ ਵੀ ਹੋ ਸਕਦੀ ਹੈ। ਇਸਦੇ ਬਾਵਜੂਦ ਉਹ ਅਹੁਦੇ ’ਤੇ ਬਣੇ ਹੋਏ ਹਨ

WRITTEN BY