Skip to content
Independent perspectives. Global stories.
BREAKING

ਪ੍ਰਧਾਨ ਮੰਤਰੀ ਮੋਦੀ ਨੇ ਮੁ¤ਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਜਨਮ ਦਿਨ ਦੀ ਦਿ¤ਤੀ ਵਧਾਈ

Share this story

ਡੀਗੜ੍ਹ, 8 ਦਸੰਬਰ (ਪੀ. ਟੀ.)- ਪੰਜਾਬ ਦੇ ਮੁ¤ਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅ¤ਜ 88 ਸਾਲ ਦੇ ਹੋ ਗਏ ਹਨ, ਪੂਰੇ ਭਾਰਤ ’ਚ ਕਿਸੇ ਵੀ ਸੂਬੇ ’ਚ ਏਨੀ ਉਮਰ ਦਾ ਕੋਈ ਮੁ¤ਖ ਮੰਤਰੀ ਨਹੀਂ ਹੈ।ਮੁ¤ਖ ਮੰਤਰੀ ਸ. ਬਾਦਲ ਨੂੰ ਅ¤ਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਫ਼ੋਨ ’ਤੇ ਵਧਾਈ ਦਿੱਤੀ ਹੈ। ਦੇਸ਼ ਭਰ ਵਿਚੋਂ ਹੋਰ ਸਿਆਸੀ ਆਗੂਆਂ ਨੇ ਵੀ ਉਨ੍ਹਾਂ ਨੂੰ ਫ਼ੋਨ ’ਤੇ ਵਧਾਈਆਂ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਲੰਮੀ ਅਤੇ ਸਿਹਤਵੰਦ ਉਮਰ ਲਈ ਸ਼ੁੱਭਕਾਮਨਾਵਾਂ ਭੇਜੀਆਂ ਹਨ। ਕਈ ਆਗੂਆਂ ਨੇ ਉਨ੍ਹਾਂ ਨੂੰ ਨਿੱਜੀ ਤੌਰ ’ਤੇ ਮਿਲ ਕੇ ਜਨਮ ਦਿਨ ਦੀ ਮੁਬਾਰਕਬਾਦ ਦਿੱਤੀ। ਇਨ੍ਹਾਂ ਆਗੂਆਂ ਵਿੱਚ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਕਈ ਆਗੂ ਸ਼ਾਮਿਲ ਹਨ। ਭਾਰਤੀ ਜਨਤਾ ਪਾਰਟੀ ਦੇ ਕੇਂਦਰ ਅਤੇ ਪੰਜਾਬ ਵਿਚਲੇ ਕਈ ਆਗਆਂ ਨੇ ਮੁੱਖ ਮੰਤਰੀ ਸ. ਬਾਦਲ ਨੂੰ ਉਨ੍ਹਾਂ ਦੇ ਜਨਮ ਦਿਨ ’ਤੇ ਮੁਬਾਰਕਾਂ ਦਿੱਤੀਆਂ ਹਨ। ਅੱਜ ਸਾਰਾ ਦਿਨ ਉਨ੍ਹਾਂ ਦੀ ਰਿਹਾਇਸ਼ਗਾਹ ਅਤੇ ਦਫਤਰ ਵਿਖੇ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਰਿਹਾ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਬਾਦਲ ਇਸ ਉਮਰ ’ਚ ਵੀ ਹਰ ਰੋਜ਼ ਬਹੁਤ ਸਾਰੇ ਲੋਕਾਂ ਨੂੰ ਮਿਲਦੇ ਹਨ ਤੇ ਰੋਜ਼ਾਨਾ ਕੰਮ ਕਾਜ ਸੰਭਾਲਦੇ ਹਨ।

WRITTEN BY