ਨਿਊਯਾਰਕ, 16 ਅਕਤੂਬਰ (ਪੀ. ਟੀ.)- ਪਾਕਿਸਤਾਨੀ ਕਲਾਕਾਰਾਂ ’ਤੇ ਬੈਨ ਸਬੰਧੀ ਬੋਲਦਿਆਂ ਫ਼ਿਲਮ ਅਭਿਨੇਤਰੀ ਪ੍ਰਿਅੰਕਾ ਚੋਪੜਾ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਦੇਸ਼ ਨਾਲ ਪਿਆਰ ਹੈ ਪਰੰਤੂ ਹਰ ਮੁੱਦੇ ਲਈ ਕਲਾਕਾਰਾਂ ਨੂੰ ਦੋਸ਼ੀ ਠਹਿਰਾਉਣਾ ਗ਼ਲਤ ਹੈ।ਉਨ੍ਹਾਂ ਕਿਹਾ ਕਿ ਕਲਾਕਾਰ ਲਈ ਧਰਮ ਉਸ ਦੀ ਕਲਾ ਹੈ ਤੇ ਦੋ ਦੇਸ਼ਾਂ ਵਿਚਕਾਰ ਤਣਾਅ ਲਈ ਕਲਾਕਾਰਾਂ ਨੂੰ ਦੋਸ਼ੀ ਨਹੀਂ ਠਹਿਰਾਇਆ ਜਾ ਸਕਦਾ।
ਤਣਾਅ ਲਈ ਕਲਾਕਾਰਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਗ਼ਲਤ : ਪ੍ਰਿਅੰਕਾ ਚੋਪੜਾ


