Skip to content
Independent perspectives. Global stories.
BREAKING

ਸੁਪਰੀਮ ਕੋਰਟ ਨੇ ਕੇਜਰੀਵਾਲ ਸਰਕਾਰ ਨੂੰ ਲਾਈ ਫਟਕਾਰ

Share this story

image ਨਵੀਂ ਦਿ¤ਲੀ, 21 ਅਕਤੂਬਰ (ਪੀ. ਟੀ.)- ਦਿ¤ਲੀ ’ਚ ਡੇਂਗੂ ਅਤੇ ਚਿਕਨਗੁਨੀਆ ਦੇ ਵਧਦੇ ਪਰਲੋ ਨਾਲ ਚਿੰਤਤ ਸੁਪਰੀਮ ਕੋਰਟ ਨੇ ਰਾਜਧਾਨੀ ‘ਚ ਬਰਡ ਫਲੂ ਦੀਆਂ ਸ਼ਿਕਾਇਤਾਂ ‘ਤੇ ਵੀ ਚਿੰਤਾ ਜ਼ਾਹਰ ਕਰਦੇ ਹੋਏ ਦੋਸ਼ ਦੀ ਰਾਜਨੀਤੀ ਲਈ ਕੇਜਰੀਵਾਲ ਸਰਕਾਰ ਨੂੰ ਸ਼ੁ¤ਕਰਵਾਰ ਨੂੰ ਫਟਕਾਰ ਲਾਈ। ਡੇਂਗੂ ਅਤੇ ਚਿਕਨਗੁਨੀਆ ਨਾਲ ਸੰਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਮਦਨ ਬੀ. ਲੋਕੁਰ ਅਤੇ ਜਸਟਿਸ ਅਮਿਤਾਭ ਰਾਏ ਦੀ ਬੈਂਚ ਨੇ ਬਰਡ ਫਲੂ ਦੀਆਂ ਸ਼ਿਕਾਇਤਾਂ ‘ਤੇ ਚਿੰਤਾ ਜ਼ਾਹਰ ਕੀਤੀ।

WRITTEN BY