ਚੰਡੀਗੜ੍ਹ- ਪੁਲਿਸ ਵੱਲੋਂ ਹਿਰਾਸਤ ‘ਚ ਲਏ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਭੈ ਚੌਟਾਲਾ ਨੇ ਕਿਹਾ ਕਿ, ‘ਜਿਹੜੇ ਲੋਕ ਕਹਿੰਦੇ ਹਨ ਕਿ ਹਰਿਆਣਾ ਨੂੰ ਕਿਸੇ ਕੀਮਤ ਤੇ ਪਾਣੀ ਨਹੀਂ ਦਿਆਂਗੇ, ਅਸੀਂ ਉਹਨਾਂ ਨੂੰ ਕਿਸੇ ਵੀ ਕੀਮਤ ਤੇ ਹਰਿਆਣਾ ’ਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ।’