Skip to content
Independent perspectives. Global stories.
BREAKING

ਦਿੱਲੀ ’ਚ ਮਜ਼ਦੂਰਾਂ ਦੀ ਘੱਟੋ-ਘੱਟ ਮਜ਼ਦੂਰੀ ’ਚ 36 ਫੀਸਦੀ ਵਾਧਾ

Share this story

ਨਵੀਂ ਦਿ¤ਲੀ, 25 ਫਰਵਰੀ (ਪੰਜਾਬ ਟਾਇਮਜ਼ ਬਿਊਰੋ)- ਦਿ¤ਲੀ ਸਰਕਾਰ ਨੇ ਮਜ਼ਦੂਰਾਂ ਦੀ ਘ¤ਟੋ-ਘ¤ਟ ਮਜ਼ਦੂਰੀ ‘ਚ 36 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਹੈ।ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪ੍ਰਧਾਨਗੀ ‘ਚ ਸ਼ਨੀਵਾਰ ਨੂੰ ਰਾਜ ਮੰਤਰੀ ਮੰਡਲ ਦੀ ਬੈਠਕ ’ਚ ਇਹ ਫੈਸਲਾ ਲਿਆ ਗਿਆ ਹੈ।ਸ਼੍ਰੀ ਕੇਜਰੀਵਾਲ ਨੇ ਬੈਠਕ ਤੋਂ ਬਾਅਦ ਦ¤ਸਿਆ ਕਿ ਇਸ ਨੂੰ ਮਨਜ਼ੂਰੀ ਲਈ ਉ¤ਪ ਰਾਜਪਾਲ ਕੋਲ ਭੇਜਿਆ ਜਾਵੇਗਾ ਅਤੇ ਆਸ ਹੈ ਕਿ ਇਸ ਨੂੰ ਮਨਜ਼ੂਰੀ ਮਿਲ ਜਾਵੇਗੀ।

WRITTEN BY