ਨਵੀਂ ਦਿੱਲੀ, 2 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਭਾਰਤੀ ਵਿਗਿਆਨੀਆਂ ਵੱਲੋਂ ਬਲਾਸਟਿਕ ਮਿਜ਼ਾਈਲ ਪ੍ਰਣਾਲੀ ਦਾ ਸਫਲ ਪਰੀਖਣ ਕੀਤਾ ਗਿਆ ਹੈ। ਇਸ ਵੱਡੀ ਪ੍ਰਾਪਤੀ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਲੀਸਟਿਕ ਮਿਜ਼ਾਈਲ ਦੇ ਸਫਲ ਪ੍ਰੀਖਣ ਨਾਲ ਜੜੇ ਰੱਖਿਆ ਵਿਗਿਆਨੀਆਂ ਨੂੰ ਵਧਾਈ ਦਿੱਤੀ ਹੈ।ਇਸ ਮਿਜ਼ਾਈਲ ਪ੍ਰਣਾਲੀ ਦੇ ਸਫਲ ਪ੍ਰੀਖਣ ਨਾਲ ਭਾਰਤ ਇਸ ਤਰ੍ਹਾਂ ਦੀ ਸਮਰੱਥਾ ਵਾਲੇ ਦੁਨੀਆ ਦੇ 5 ਦੇਸ਼ਾਂ ਦੇ ਕਲੱਬ ’ਚ ਸ਼ਾਮਲ ਹੋਵੇ ਅਤੇ ਇਹ ਦੇਸ਼ ਲਈ ਮਾਣ ਦੀ ਗੱਲ ਹੈ।



