Skip to content
Independent perspectives. Global stories.
BREAKING

ਪੰਜਾਬ ਦੇ ਰਾਜਪਾਲ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ

Share this story

image ਚੰਡੀਗੜ੍ਹ- ਪੰਜਾਬ ਦੇ ਰਾਜਪਾਲ ਸ੍ਰੀ ਗਵਰਨਰ ਸ੍ਰੀ ਵੀ.ਪੀ ਸਿੰਘ ਬਦਨੌਰ ਨੇ ਕਾਂਗਰਸ ਪਾਰਟੀ ਦੀ ਜਿੱਤ ’ਤੇ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ। ਸ੍ਰੀ ਬਦਨੌਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਉਨ੍ਹਾਂ ਦੇ ਜਨਮ ਦਿਨ ਦੀ ਵੀ ਵਧਾਈ ਦਿੱਤੀ ਤੇ ਉਨ੍ਹਾਂ ਦੀ ਲੰਬੀ ਉਮਰ ਦੀ ਕਾਮਨਾ ਕੀਤੀ।

WRITTEN BY