Skip to content
Independent perspectives. Global stories.
BREAKING

ਪੰਜਾਬੀ ਯੂਨੀਵਰਸਿਟੀ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰਾਂ ਵਲੋਂ ਅਸਤੀਫਾ

Share this story

ਚੰਡੀਗੜ੍ਹ, 15 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਜੈਬ ਸਿੰਘ ਬਰਾੜ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਡਾ. ਜਸਪਾਲ ਸਿੰਘ ਨੇ ਕੱਲ੍ਹ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ ਸਿੰਘ ਬਦਨੌਰ ਨੂੰ ਸੌਂਪਿਆ, ਜਦੋਂ ਕਿ ਪ੍ਰੋ. ਅਜੈਬ ਸਿੰਘ ਨੇ ਆਪਣਾ ਅਸਤੀਫਾ ਅੱਜ ਸੌਂਪ ਦਿੱਤਾ।

WRITTEN BY