Skip to content
Independent perspectives. Global stories.
BREAKING

ਭੱਠਲ ਨੇ ਪ੍ਰਧਾਨਗੀ ਦਾ ਅਹੁਦਾ ਕੈਪਟਨ ਕੋਲ ਹੀ ਰਹਿਣ ਦੀ ਕੀਤੀ ਵਕਾਲਤ

Share this story

rajinder-kaur-bhattal-250 ਲਹਿਰਾਗਾਗਾ, 25 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਅੱਗੇ ਆ ਰਹੀਆਂ ਲੋਕ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਜੇ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਹੀ ਰਹਿਣਾ ਚਾਹੀਦਾ ਹੈ।ਇਸ ਨਾਲ ਪਾਰਟੀ ਹੋਰ ਮਜ਼ਬੂਤੀ ਵੱਲ ਜਾਵੇਗੀ।ਇਹ ਗੱਲ ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਕੀਤੀ ਪ੍ਰੈੱਸ ਮੀਟਿੰਗ ਦੌਰਾਨ ਕਹੀ।

WRITTEN BY