Skip to content
Independent perspectives. Global stories.
BREAKING

ਅਧਾਰ ਕਾਰਡ ਜ਼ਰੂਰੀ ਨਹੀਂ : ਸੁਪਰੀਮ ਕੋਰਟ

Share this story

SC1 ਨਵੀਂ ਦਿੱਲੀ, 27 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਅੱਜ ਇੱਕ ਅਹਿਮ ਫ਼ੈਸਲੇ ’ਚ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਾਰੀਆਂ ਸਰਕਾਰੀ ਯੋਜਨਾਵਾਂ ਲਈ ਅਧਾਰ ਕਾਰਡ ਜ਼ਰੂਰੀ ਨਹੀਂ।ਸਰਕਾਰ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਇਸ ਦੀ ਵਰਤੋਂ ਸਿਰਫ਼ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਲਈ ਹੀ ਕੀਤੀ ਜਾ ਸਕਦੀ ਹੈ।

WRITTEN BY