Skip to content
Independent perspectives. Global stories.
BREAKING

ਪੰਜਾਬ ਦੀ ਵਿੱਤੀ ਲੁੱਟ ਦੇ ਕਸੂਰਵਾਰ ਕਾਨੂੰਨ ਤੋਂ ਨਹੀਂ ਬੱਚ ਸਕਦੇ : ਮਨਪ੍ਰੀਤ ਬਾਦਲ

Share this story

image ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਹੈ ਕਿ ਪਿਛਲੇ ਦਸ ਸਾਲਾਂ ਦੌਰਾਨ ਪੰਜਾਬ ਦੀ ਵਿੱਤੀ ਲੁੱਟ ਕਰਨ ਵਾਲੇ ਬੇਸ਼ੱਕ ਕਿੰਨੇ ਵੀ ਵੱਡੇ ਅਤੇ ਸ਼ਕਤੀਸ਼ਾਲੀ ਹੋਣ, ਉਹ ਕਾਨੂੰਨ ਤੋਂ ਨਹੀਂ ਬੱਚ ਸਕਣਗੇ। ਪੰਜਾਬ ਵਿਧਾਨ ਸਭਾ ਸੈਸ਼ਨ ਦੇ ਆਖਰੀ ਦਿਨ ਵਿੱਤ ਨਾਲ ਸਬੰਧਿਤ ਮਤਿਆਂ ’ਤੇ ਬੋਲਦੇ ਸਮੇਂ ਸ. ਬਾਦਲ ਨੇ ਦੱਸਿਆ ਕਿ ਸਰਕਾਰ ਛੇਤੀ ਹੀ ਵਿੱਤੀ ਬੇਨਿਯਮੀਆਂ ਅਤੇ ਲੁੱਟ ਬਾਰੇ ਇੱਕ ਵਾਈਟ ਪੇਪਰ ਲੈ ਕੇ ਆ ਰਹੀ ਹੈ। ਇਸ ਦੇ ਨਾਲ ਹੀ ਪਾਵਰਕਾਰਪੋਰੇਸ਼ਨ ਦੀ ਥਰਡ ਪਾਰਟੀ ਆਡਿਟ ਕਰਵਾਈ ਜਾਵੇਗੀ। ਇਨ੍ਹਾਂ ਦੋਵਾਂ ਰਿਪੋਰਟਾਂ ਦੇ ਆਧਾਰ ਉੱਪਰ ਜੋ ਵੀ ਦੋਸ਼ੀ ਹੋਇਆ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

WRITTEN BY