Skip to content
Independent perspectives. Global stories.
BREAKING

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 4 ਅਪਰੈਲ ਤੋਂ

Share this story

ਚੰਡੀਗੜ੍ਹ, 30 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਖੇਤੀਬਾੜੀ ਵਿਭਾਗ, ਪੰਜਾਬ ਵੱਲੋਂ ਸਾਲ 2017 ਦੌਰਾਨ ਫਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪਾਂ/ਸੈਮੀਨਾਰਾਂ ਦਾ ਆਯੋਜਨ 4 ਅਪਰੈਲ, 2017 ਤੋਂ ਆਰੰਭ ਕੀਤਾ ਜਾ ਰਿਹਾ ਹੈ। ਪੰਜਾਬ ਦੇ ਇੱਕ ਸਰਕਾਰੀ ਬੁਲਾਰੇ ਅਨੁਸਾਰ ਇਹ ਕੈਂਪ ਜਿਲ੍ਹੇ ਦੀਆਂ ਅਨਾਜ ਮੰਡੀਆਂ ਵਿਖੇ ਲਗਾਏ ਜਾਣਗੇ ਅਤੇ ਮੌਕੇ ’ਤੇ ਹੀ ਖੇਤੀਬਾੜੀ ਪ੍ਰਦਰਸ਼ਨੀਆਂ ਵੀ ਲਾਈਆਂ ਜਾਣਗੀਆਂ। ਬੁਲਾਰੇ ਨੇ ਦੱਸਿਆ ਕਿ ਕੈਂਪਾਂ ਲਈ ਯੂਨੀਵਰਸਿਟੀ ਦੇ ਮਾਹਿਰਾਂ ਦੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ।

WRITTEN BY