Skip to content
Independent perspectives. Global stories.
BREAKING

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 44 ਸਿ¤ਖ ਆਗੂ ਤਲਬ

Share this story

ਹੁਕਮਨਾਮੇ ਦੀ ਉਲੰਘਣਾ ਕਰਕੇ ਡੇਰਾ ਸਿਰਸਾ ਜਾਣ ਵਾਲੇ ਆਗੂਆਂ ਦੀ ਪੇਸ਼ੀ 17 ਨੂੰ
image ਅੰਮ੍ਰਿਤਸਰ, 4 ਅਪ੍ਰੈਲ- ਪੰਜਾਬ ਵਿਧਾਨ ਸਭਾ ਚੋਣਾਂ-2017 ਦੌਰਾਨ ਡੇਰਾ ਸਿਰਸਾ ਦਾ ਸਮਰਥਨ ਲੈਣ ਵਾਲੇ ਸਿ¤ਖ ਆਗੂਆਂ ਖਿਲਾਫ ਮਾਮਲੇ ’ਤੇ ਅ¤ਜ ਸ੍ਰੀ ਅਕਾਲ ਤਖਤ ਸਾਹਿਬ ਸਕ¤ਤਰੇਤ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਇਕ¤ਤਰਤਾ ਹੋਈ। ਸ਼੍ਰੋਮਣੀ ਕਮੇਟੀ ਵ¤ਲੋਂ ਬਣਾਈ ਜਾਂਚ ਕਮੇਟੀ ਵ¤ਲੋਂ ਬੀਤੇ ਦਿਨੀਂ ਸੌਂਪੀ ਜਾਂਚ ਰਿਪੋਰਟ ਨੂੰ ਵਿਚਾਰਦਿਆਂ ਸਿੰਘ ਸਾਹਿਬਾਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਦੇ ਦੋਸ਼ੀ ਪਾਏ ਗਏ 44 ਸਿ¤ਖ ਆਗੂਆਂ ਨੂੰ 17 ਅਪ੍ਰੈਲ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਕੀਤਾ ਹੈ। ਸਿੰਘ ਸਾਹਿਬਾਨਾਂ ਵ¤ਲੋਂ ਉਕਤ ਸਿ¤ਖ ਆਗੂਆਂ ਨੂੰ ਸਪ¤ਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਹੈ। ਦ¤ਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਡੇਰਾ ਸਿਰਸਾ ਦਾ ਸਮਰਥਨ ਲੈਣ ਲਈ ਵ¤ਖ-ਵ¤ਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ 28 ਜਨਵਰੀ ਨੂੰ ਡੇਰਾ ਸਿਰਸਾ ਦਾ ਦੌਰਾ ਕੀਤਾ ਸੀ, ਜਿ¤ਥੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਉਨ੍ਹਾਂ ਨਾਲ ਇਕ ਸਾਂਝੀ ਮੀਟਿੰਗ ਕੀਤੀ ਸੀ। ਮਗਰੋਂ ਡੇਰੇ ਨੇ ਪਹਿਲੀ ਫਰਵਰੀ ਨੂੰ ੋਚੋਣਾਂ ’ਚਸ਼੍ਰੋਮਣੀ ਅਕਾਲੀ ਦਲ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਸੀ। ਉਸੇ ਦਿਨ ਵੀ ਡੇਰੇ ਦੇ ਮੰਚ ’ਤੇ ਕਈ ਉ¤ਘੇ ਅਕਾਲੀ ਆਗੂ ਹਾਜ਼ਰ ਸਨ।ਇਸ ਸਬੰਧੀ ਖਬਰਾਂ ਵਾਇਰਲ ਹੋਣ ’ਤੇ ਸਿ¤ਖ ਸੰਗਤ ਵ¤ਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਵ¤ਡੇ ਪ¤ਧਰ ’ਤੇ ਸ਼ਿਕਾਇਤਾਂ ਭੇਜੀਆਂ ਗਈਆਂ ਸਨ ਜਿਸਤੋਂ ਬਾਅਦ ਇਹ ਜਾਂਚ ਆਰੰਭੀ ਗਈ ਸੀ।ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਗ¤ਲਬਾਤ ਕਰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦ¤ਸਿਆ ਕਿ ਵਿਧਾਨ ਸਭਾ ਚੋਣਾਂ ਦੌਰਾਨ ਡੇਰਾ ਸਿਰਸਾ ਕੋਲ ਸਮਰਥਨ ਮੰਗਣ ਲਈ ਜਾਣ ਵਾਲੇ ਕੁ¤ਲ 44 ਲੀਡਰਾਂ ਨੂੰ 17 ਅਪ੍ਰੈਲ ਨੂੰ ਅਕਾਲ ਤਖ਼ਤ ਸਕ¤ਤਰੇਤ ਵਿਖੇ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵ¤ਲੋਂ ਇਸ ਸਬੰਧੀ ਬਣਾਈ ਗਈ ਜਾਂਚ ਕਮੇਟੀ ਦੀ ਰਿਪੋਰਟ ਨੂੰ ਵਿਚਾਰਨ ਉਪਰੰਤ ਇਹ ਫੈਸਲਾ ਕੀਤਾ ਗਿਆ ਹੈ ਕਿ ਵੋਟਾਂ ਖਾਤਰ ਡੇਰੇ ’ਤੇ ਜਾਣ ਵਾਲੇ ਸਾਰੇ ਵਿਅਕਤੀ 5 ਵੈਸਾਖ ਸੰਮਤ ਨਾਨਕਸ਼ਾਹੀ 549 (17 ਅਪ੍ਰੈਲ) ਦਿਨ ਸੋਮਵਾਰ ਨੂੰ 12 ਵਜੇ ਦਫ਼ਤਰ ਸਕ¤ਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚ ਕੇ ਆਪਣਾ ਆਪਣਾ ਪ¤ਖ ਰ¤ਖਣ।ਜਿਨ੍ਹਾਂ 44 ਲੀਡਰਾਂ ਨੂੰ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ ਉਨ੍ਹਾਂ ਵਿ¤ਚ ਕਾਂਗਰਸੀ ਲੀਡਰ ਰਾਜਿੰਦਰ ਕੌਰ ਭ¤ਠਲ, ਅਰਜਨ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਜੀਤਇੰਦਰ ਸਿੰਘ ਮੋਫਰ, ਕੇਵਲ ਸਿੰਘ ਢਿਲੋਂ, ਰਣਦੀਪ ਸਿੰਘ ਨਾਭਾ, ਅਜਾਇਬ ਸਿੰਘ ਭ¤ਟੀ, ਦਰਸ਼ਨ ਸਿੰਘ ਬਰਾੜ, ਕੁਸ਼ਲਦੀਪ ਸਿੰਘ ਢਿਲੋਂ, ਸਾਧੂ ਸਿੰਘ ਧਰਮਸੋਤ, ਕਰਨ ਕੌਰ ਬਰਾੜ, ਖੁਸ਼ਬਾਜ਼ ਸਿੰਘ ਜਟਾਣਾ, ਰਾਜਿੰਦਰ ਸਿੰਘ ਸਮਾਣਾ ਤੇ ਦਮਨ ਕੌਰ ਬਾਜਵਾ ਸ਼ਾਮਲ ਹਨ। ਸ਼੍ਰੋਮਣੀ ਅਕਾਲੀ ਦਲ ਲੀਡਰਾਂ ਜੀਤਮਹਿੰਦਰ ਸਿੰਘ ਸਿ¤ਧੂ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਹਰਪ੍ਰੀਤ ਸਿੰਘ ਕੋਤਭਾਈ, ਹਰਦੀਪ ਸਿੰਘ ਢਿ¤ਲੋਂ, ਦਿਲਰਾਜ ਸਿੰਘ ਭੂੰਦੜ, ਵਰਿੰਦਰ ਕੌਰ, ਪ੍ਰਕਾਸ਼ ਸਿੰਘ ਭ¤ਟੀ, ਕੰਵਲਜੀਤ ਸਿੰਘ ਰੋਜ਼ੀ ਬਰਕੰਦੀ, ਗੁਰਪ੍ਰੀਤ ਸਿੰਘ ਰਾਜੂ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰ¤ਖੜਾ, ਨਿਸ਼ਾਨ ਸਿੰਘ ਬੁਢਲਾਡਾ, ਮਨਤਾਰ ਸਿੰਘ ਬਰਾੜ ਤੇ ‘ਆਪ‘ ਲੀਡਰ ਨਰਿੰਦਰ ਸਿੰਘ ਸੰਧਾ ਤੋਂ ਇਲਾਵਾ ਕਈ ਹੋਰ ਅਕਾਲੀ ਲੀਡਰਾਂ ਦੇ ਵੀ ਨਾਮ ਸ਼ਾਮਲ ਹਨ।

WRITTEN BY