Skip to content
Independent perspectives. Global stories.
BREAKING

ਸਿੱਧੂ ਮਾਮਲੇ ’ਤੇ ਸੁਣਵਾਈ 11 ਮਈ ਨੂੰ

Share this story

ਚੰਡੀਗੜ੍ਹ, 7 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਖਿਲਾਫ਼ ਕਮੇਡੀ ਸ਼ੋਅ ਵਿੱਚ ਹਿੱਸਾ ਲੈਣ ‘ਤੇ ਰੋਕ ਲਗਾਉਣ ਸਬੰਧੀ ਪਾਈ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਸੁਣਵਾਈ 11 ਮਈ ਤੱਕ ਟਾਲ ਦਿੱਤੀ ਹੈ। ਦੱਸਣਯੋਗ ਹੈ ਕਿ ਸੀਨੀਅਰ ਵਕੀਲ ਐਚ ਸੀ ਅਰੋੜਾ ਨੇ ਕੋਰਟ ‘ਚ ਪਟੀਸ਼ਨ ਪਾਈ ਸੀ ਕਿ ਸਿੱਧੂ ਜੋ ਕਪਿਲ ਸ਼ਰਮਾ ਦਾ ਸ਼ੋਅ ਕਰ ਰਹੇ ਹਨ।

¤

WRITTEN BY