ਨਵੀਂ ਦਿ¤ਲੀ- ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਜੰਮੂ-ਕਸ਼ਮੀਰ ਦੇ ਬਾਹਰ ਕਸ਼ਮੀਰੀ ਨੌਜਵਾਨਾਂ ਨੂੰ ਤੰਗ-ਪ੍ਰੇਸ਼ਾਨ ਕਰਨ ਦੀਆਂ ਕਥਿਤ ਘਟਨਾਵਾਂ ਦੀ ਨਿੰਦਾ ਕਰਦੇ ਹੋਏ ਅ¤ਜ ਸਾਰੇ ਸੂਬਿਆਂ ਨੂੰ ਕਿਹਾ ਕਿ ਉਹ ਦੇਸ਼ ਦੇ ਵ¤ਖ-ਵ¤ਖ ਹਿ¤ਸਿਆਂ ‘ਚ ਰਹਿ ਰਹੇ ਕਸ਼ਮੀਰੀਆਂ ਦੀ ਸੁਰ¤ਖਿਆ ਯਕੀਨੀ ਬਣਾਉਣ। ਗ੍ਰਹਿ ਮੰਤਰੀ ਨੇ ਇਥੇ ਪ¤ਤਰਕਾਰਾਂ ਨਾਲ ਗ¤ਲਬਾਤ ਕਰਦਿਆਂ ਕਿਹਾ, ‘‘ਮੈਨੂੰ ਪਤਾ ਲ¤ਗਾ ਹੈ ਕਿ ਕੁਝ ਥਾਵਾਂ ‘ਤੇ ਕਸ਼ਮੀਰੀਆਂ ਨਾਲ ਘਟੀਆ ਸਲੂਕ ਕੀਤੇ ਜਾਣ ਦੀਆਂ ਘਟਨਾਵਾਂ ਹੋਈਆਂ ਹਨ।
ਕਸ਼ਮੀਰੀ ਨੌਜਵਾਨਾਂ ਦੀ ਸੁਰ¤ਖਿਆ ਯਕੀਨੀ ਬਣਾਉਣ ਸੂਬਾ ਸਰਕਾਰਾਂ : ਰਾਜਨਾਥ



