Skip to content
Independent perspectives. Global stories.
BREAKING

ਕਰੋੜਾਂ ਰੁਪਏ ਦਾ ਕਰਜ਼ਾਈ ਹੋਇਆ ਘੁਬਾਇਆ ਪਰਿਵਾਰ

Share this story

image ਜਲਾਲਾਬਾਦ, 23 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਦਾ ਪਰਿਵਾਰ ਕਰੋੜਾਂ ਰੁਪਏ ਦਾ ਕਰਜ਼ਾਈ ਹੋ ਗਿਆ ਹੈ। ਬੈਂਕ ਨੇ ਘੁਬਾਇਆ ਪਰਿਵਾਰ ਨੂੰ ਕਰਜ਼ਾ ਵਸੂਲੀ ਲਈ ਬਕਾਇਦਾ ਨੋਟਿਸ ਜਾਰੀ ਕੀਤਾ ਹੈ। ਸਟੇਟ ਬੈਂਕ ਆਫ ਇੰਡੀਆ ਨੇ ਨੋਟਿਸ ਵਿਚ ਸਪੱਸ਼ਟ ਕੀਤਾ ਹੈ ਕਿ ਜੇ 60 ਦਿਨਾਂ ਦੇ ਅੰਦਰ-ਅੰਦਰ ਘੁਬਾਇਆ ਪਰਿਵਾਰ ਵਲੋਂ ਕਰਜ਼ ਨਾ ਮੋੜਿਆ ਗਿਆ ਤਾਂ ਕਾਰਵਾਈ ਹੋਵੇਗੀ।

WRITTEN BY