Skip to content
Independent perspectives. Global stories.
BREAKING

ਪੰਜਾਬ ਦਾ ਬਜਟ ਜੂਨ ’ਚ : ਮਨਪ੍ਰੀਤ ਬਾਦਲ

Share this story

image ਚੰਡੀਗੜ੍ਹ, 24 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਵਿੱਤ ਮੰਤਰੀ ਮਨਪ੍ਰੀਤ ਬਾਦਲ ਪੰਜਾਬ ਦੇ ਬਜਟ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਬਜਟ ਤਿਆਰ ਹੋ ਰਿਹਾ ਹੈ ਜਿਸ ਨੂੰ ਜੂਨ ਮਹੀਨੇ ਵਿਚ ਪੇਸ਼ ਕਰ ਦਿੱਤਾ ਜਾਵੇਗਾ। ਉਹਨਾਂ ਕਿਹਾ ਕਿ ਜੂਨ ਮਹੀਨੇ ‘ਚ ਪੇਸ਼ ਕੀਤੇ ਜਾਣ ਵਾਲਾ ਬਜਟ ਪੰਜਾਬ ਨੂੰ ਹਰ ਪੱਖੋਂ ਤਰੱਕੀ ਵੱਲ ਲੈ ਜਾਣ ਵਾਲਾ ਬਜਟ ਹੋਵੇਗਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਪਿਛਲੇ ਸਮੇਂ ਤੋਂ ਕਾਫੀ ਖਰਾਬ ਹੋਈ ਹੈ ਇਸ ਲਈ ਬਜਟ ਪੰਜਾਬ ਨੂੰ ਮੁੜ ਹਰ ਪੱਖੋਂ ਮਜੂਬਤ ਬਣਾਉਣ ਲਈ ਹਰ ਕੋਸ਼ਿਸ਼ ਕੀਤੀ ਜਾਵੇਗੀ।ਉਹਨਾਂ ਕਿਹਾ ਕਿ ਚੋਣਾਂ ਦੋਰਾਨ ਉਹਨਾਂ ਨੇ ਪੰਜਾਬ ਨੂੰ ਸਸਤੀ ਬਿਜਲੀ ਅਤੇ ਕਿਸਾਨਾਂ ਨੂੰ ਮੁਫ਼ਤ ਬਿਜਲੀ ਦੇਣ ਦਾ ਵਆਦਾ ਕੀਤਾ ਸੀ ਜਿਸ ਦੇ ਚਲਦੇ ਉਸ ਉੱਤੇ ਵੀ ਕਦਮ ਚੁੱਕੇ ਜਾ ਰਹੇ ਹਨ।

WRITTEN BY