Skip to content
Independent perspectives. Global stories.
BREAKING

‘ਆਪ’ ਪੰਜਾਬ ਦੇ ਇੰਚਾਰਜ ਸੰਜੇ ਸਿੰਘ ਤੇ ਦੁਰਗੇਸ਼ ਪਾਠਕ ਵੱਲੋਂ ਅਸਤੀਫਾ

Share this story

image ਨਵੀਂ ਦਿੱਲੀ, 27 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਦਿੱਲੀ ਨਗਰ ਨਿਗਮ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਸਤੀਫਿਆਂ ਦਾ ਦੌਰ ਜਾਰੀ ਹੈ। ਅੱਜ ਪੰਜਾਬ ਯੂਨਿਟ ਦੇ ਪ੍ਰਧਾਨ ਸੰਜੈ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਭੇਜ ਦਿੱਤਾ ਹੈ। ਪੰਜਾਬ ਦੇ ਸਹਿ-ਇੰਚਾਰਜ ਦੁਰਗੇਸ਼ ਪਾਠਕ ਨੇ ਵੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

WRITTEN BY