Skip to content
Independent perspectives. Global stories.
BREAKING

ਹਰਿਆਣਾ ਦੇ ਨਵੇਂ ਡੀ.ਜੀ.ਪੀ. ਸੰਧੂ ਨੇ ਸੰਭਾਲੀ ਜ਼ਿੰਮੇਵਾਰੀ

Share this story

image ਪੰਚਕੂਲਾ, 28 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਨਵੇਂ ਨਿਯੁਕਤ ਡੀ.ਜੀ.ਪੀ.ਬੀ.ਐਸ. ਸੰਧੂ ਨੇ ਹਰਿਆਣਾ ਪੁਲਿਸ ਹੈੱਡਕੁਆਟਰ ਪਹੁੰਚ ਕੇ ਆਪਣੀ ਜ਼ਿੰਮੇਵਾਰੀ ਸੰਭਾਲ ਲਈ। ਇਸ ਮੌਕੇ ਸਾਬਕਾ ਡੀ.ਜੀ.ਪੀ. ਕੇ.ਪੀ. ਸਿੰਘ ਸਮੇਤ ਹਰਿਆਣਾ ਪੁਲਿਸ ਦੇ ਆਲਾ ਅਧਿਕਾਰੀ ਵੀ ਮੌਜੂਦ ਸਨ।

WRITTEN BY