Skip to content
Independent perspectives. Global stories.
BREAKING

ਪੰਜਾਬ ਸਰਕਾਰ ਚਲੋਂ ਸਿਹਤ ਵਿਭਾਗ ਦੇ 246 ਕਰਮਚਾਰੀਆਂ ਦੀ ਨਿਯੁਕਤੀ-ਬ੍ਰਹਮ ਮਹਿੰਦਰਾ

Share this story

ਚੰਡੀਗੜ੍ਹ, 4 ਮਈ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਨੇ ਅੱਜ ਇਥੇ ਆਦੇਸ਼ ਜਾਰੀ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੀਆਂ 246 ਅਸਾਮੀਆਂ ਦੀ ਨਿਯੁਕਤੀ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਕਾਂਗਰਸ ਸਰਕਾਰ ਸੂਬੇ ਦੇ ਲੋਕਾਂ ਨੂੰ ਗੁੱਣਵਤਾ ਅਤੇ ਮਿਆਰੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ।ਜਿਸ ਲਈ ਪੰਜਾਬ ਸਰਕਾਰ ਵਲੋਂ ਇਨ੍ਹਾਂ ਅਹਿਮ ਅਸਾਮੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

WRITTEN BY